center

ਆਪ ਕਾਂਗਰਸ ਦਾ ਗੱਠਜੋੜ ਖਿਲਾਰ ਦੇਵੇਗਾ ਝਾੜੂ

ਆਮ ਆਦਮੀ ਪਾਰਟੀ (ਆਪ) ਦਾ ਲੋਕ ਸਭਾ ਚੋਣਾਂ ਲਈ ਕਾਂਗਰਸ ਨਾਲ ਗੱਠਜੋੜ ਹੋਣ ਦੀ ਸੂਰਤ ਵਿਚ ਖਾਸ ਕਰਕੇ ਪੰਜਾਬ ਇਕਾਈ ’ਚ ਵੱਡਾ ਖਿਲਾਰਾ ਪੈ...

3 ਮਹੀਨੇ ਪਹਿਲਾਂ ਹੀ ਕੈਨੇਡਾ ਗਏ ਨੌਜਵਾਨ ਦੀ ਮੌਤ

ਚਮਕੌਰ ਸਾਹਿਬ ਨੇੜਲੇ ਪਿੰਡ ਬਸੀ ਗੁੱਜਰਾਂ ਦੇ 24 ਸਾਲਾ ਨੋਜਵਾਨ ਦੀ ਕੈਨੇਡਾ ਦੇ ਮੋਂਟਰੀਅਲ ਸ਼ਹਿਰ ਵਿਖੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਜਸਜੀਤ ਸਿੰਘ...
Braham Mahindra

ਬਾਦਲ ਸਰਕਾਰ ਢਾਈ ਸਾਲ ਏਮਜ਼ ਪ੍ਰੋਜੈਕਟ ਨੂੰ ਨਜਰ ਅੰਦਾਜ ਕਰਦੀ ਰਹੀ-ਸਿਹਤ ਮੰਤਰੀ

ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਅਸਲ ਗੁਨਾਹਗਾਰ ਬਾਦਲ ਪਰਿਵਾਰ-ਬ੍ਰਹਮ ਮਹਿੰਦਰਾ ਬਠਿੰਡਾ/ 29 ਮਾਰਚ/ ਬਲਵਿੰਦਰ ਸਿੰਘ ਭੁੱਲਰ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ...
RSS

ਆਰਐਸਐਸ ‘ਤੇ ਪਾਬੰਦੀ ਲਾਉਣ ਅਤੇ ਹਟਾਉਣ ਵਾਲੇ ਦਸਤਾਵੇਜ ‘ਗੁਆਚੇ’

ਗੌਰਵ ਵਿਵੇਕ ਭਟਨਾਗਰ 1948 ਵਿੱਚ ਮਹਾਤਮਾ ਗਾਂਧੀ ਦੀ ਹੱਤਿਆ ਤੋਂ ਬਾਅਦ ਸੰਘ ਤੇ ਪਾਬੰਦੀ ਲੱਗੀ ਸੀ , ਜਿਸ ਨੂੰ ਸਾਲ ਭਰ ਬਾਅਦ 1949 ਵਿੱਚ ਹਟਾਇਆ...

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਹੋ ਰਹੀ 2 ਅਪ੍ਰੈਲ ਵਾਲੀ ਮੀਟਿੰਗ ਟਲੀ

ਭਾਰਤ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਦੋ ਅਪ੍ਰੈਲ ਨੂੰ ਅਟਾਰੀ-ਵਾਹਗਾ ਸਰਹੱਦ 'ਤੇ ਹੋਣ ਵਾਲੀ ਅਗਲੀ ਬੈਠਕ ਨੂੰ ਟਾਲ ਦਿੱਤਾ ਹੈ। ਇਸ ਦੇ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਇੱਕ ਉਮੀਦਵਾਰ ਗਿਆ ਜੇਲ੍ਹ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਰਲ ਦੀ ਇੱਕ ਅਦਾਲਤ ਨੇ ਕੋਝੀਕੋਡ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਪ੍ਰਕਾਸ਼ ਬਾਬੂ ਨੂੰ ਸਬਰੀਮਾਲਾ ਦੀ ਇਕ ਮਹਿਲਾ...

1984 ਸਿੱਖ ਕਤਲੇਆਮ ਦੀ ਪੜਤਾਲ ਪੂਰੀ ਕਰਨ ਲਈ SIT ਨੂੰ ਦੋ ਮਹੀਨਿਆਂ ਦਾ ਸਮਾਂ...

ਸੁਪਰੀਮ ਕੋਰਟ ਨੇ 1984 ਵਿੱਚ ਵਾਪਰੇ ਸਿੱਖ ਕਤਲੇਆਮ ਦੀ ਪੜਤਾਲ ਪੂਰੀ ਕਰਨ ਲਈ ਵਿਸ਼ੇਸ਼ ਜਾਂਚ ਟੀਮ ਨੂੰ ਸ਼ੁੱਕਰਵਾਰ ਨੂੰ ਐਸਆਈਟੀ ਨੂੰ 186 ਕੇਸਾਂ ਦੀ...

NIA ਨਹੀ ਪੇਸ਼ ਕਰ ਸਕੀ ਸਬੂਤ ਤੇ ਸਮਝੌਤਾ ਐਕਸਪ੍ਰੈੱਸ ਧਮਾਕਾ ਕੇਸ ਦੇ ਮੁਲਜਮ ਹੋ...

ਸਮਝੌਤਾ ਐਕਸਪ੍ਰੈੱਸ ਧਮਾਕਾ ਕੇਸ ’ਚ ਸਵਾਮੀ ਅਸੀਮਾਨੰਦ ਤੇ ਤਿੰਨ ਹੋਰ ਮੁਲਜ਼ਮਾਂ ਨੂੰ ਬਰੀ ਕਰਨ ਵਾਲੀ ਵਿਸ਼ੇਸ਼ ਅਦਾਲਤ ਦਾ ਫੈਸਲਾ ਸਾਹਮਣੇ ਆਇਆ ਹੈ । ਜਿਸ...

ਬੀਬੀ ਖਾਲੜਾ ਦੇ ਹੱਕ ਵਿੱਚ ਉਮੀਦਵਾਰ ਵਾਪਸ ਲੈਣ ਤੇ ਇੱਕਮੱਤ ਨਹੀਂ ਟਕਸਾਲੀ ਦਲ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਸੰਸਦੀ ਚੋਣਾਂ ਲਈ ਖਡੂਰ ਸਾਹਿਬ ਸੀਟ ਤੋਂ ਆਪਣੇ...

ਨਸ਼ਿਆਂ ਦੇ ਮਾਮਲੇ ‘ਚ ਚੋਣ ਕਮਿਸ਼ਨ ਦੇ ਅੰਕੜਿਆ ਨੇ ਕੈਪਟਨ ਦੇ ਦਾਅਵਿਆਂ ਦੀ ਖੋਲ੍ਹੀ...

ਚੋਣ ਕਮਿਸ਼ਨ ਦੇ ਅੰਕੜਿਆਂ ਨੇ ਨਸ਼ਿਆਂ ਦੇ ਕਾਰੋਬਾਰ 'ਤੇ ਲਗਾਮ ਕੱਸਣ ਲਈ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਚੋਣ ਜ਼ਾਬਤਾ ਲੱਗਣ...
- Advertisement -

Latest article

ਅਮਿਤ ਸ਼ਾਹ ਨਾਲ ਮੁਲਾਕਾਤ ‘ਤੇ MP ਸੁਖਜਿੰਦਰ ਰੰਧਾਵਾ ਬੋਲੇ- “ਇਹ ਮੀਟਿੰਗ ਪੰਜਾਬ ਦੀ ਸੁਰੱਖਿਆ...

ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ (MP) ਸੁਖਜਿੰਦਰ ਸਿੰਘ ਰੰਧਾਵਾ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ। ਹੁਣ ਇਸ ਮੁਲਾਕਾਤ...

ਚੰਨੀ ਧੜੇ ਨੇ ਹਾਈਕਮਾਂਡ ਨੂੰ ਮਿਲਣ ਦਾ ਕੀਤਾ ਫੈਸਲਾ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਸਥਿਤ ਰਿਹਾਇਸ਼ 'ਤੇ ਕਾਂਗਰਸ ਦੇ ਬਾਗੀ ਧੜੇ ਦੇ ਦਿੱਗਜ ਆਗੂਆਂ ਦੀ ਇੱਕ ਅਹਿਮ ਅਤੇ ਵੱਡੀ ਮੀਟਿੰਗ...

Iran: ਜਨਰਲ ਅਹਿਮਦ ਵਹੀਦੀ ਲੰਬੇ ਸਮੇਂ ਬਾਅਦ ਜਨਤਕ ਤੌਰ ‘ਤੇ ਨਜ਼ਰ ਆਏ, ਖਾਮਨੇਈ ਦੇ...

ਇਰਾਨ ਦੇ ਪੈਰਾਮਿਲਟਰੀ ਰੈਵੋਲਿਊਸ਼ਨਰੀ ਗਾਰਡ ਦੀ ਅਗਵਾਈ ਕਰਨ ਵਾਲੇ ਇੱਕ ਸ਼ਕਤੀਸ਼ਾਲੀ ਜਨਰਲ ਲੁਕੇ ਰਹਿਣ ਤੋਂ ਬਾਅਦ ਸਾਹਮਣੇ ਆਏ ਹਨ ਕਿਉਂਕਿ ਤਹਿਰਾਨ ਮਰਹੂਮ ਸੁਪਰੀਮ ਲੀਡਰ...