center

ਪੰਜਾਬ ’ਚ ਸਨਅਤਾਂ ਦਾ ਪਾਣੀ ਡਰੇਨਾਂ ’ਚ ਪੈਣ ਲੱਗਾ ,1222 ਕੇਸਾਂ ਦੀ ਸ਼ਨਾਖ਼ਤ

ਚਰਨਜੀਤ ਭੁੱਲਰ ਚੰਡੀਗੜ੍ਹ, 17 ਸਤੰਬਰ 2024 ਪੰਜਾਬ ਵਿਚ ਹੁਣ ਨਦੀਆਂ ਤੇ ਨਾਲੇ ਵੀ ਦੂਸ਼ਿਤ ਪਾਣੀ ਤੋਂ ਸੱਖਣੇ ਨਹੀਂ ਹਨ। ਜਲ ਸਰੋਤ ਵਿਭਾਗ ਵੱਲੋਂ ਸਮੁੱਚੇ ਪੰਜਾਬ ਦੇ...

ਨੀਰਵ ਮੋਦੀ ਅਤੇ ਮੇਹੁਲ ਚੋਕਸੀ ਦੀ ਜਲਦ ਹੋਵੇਗੀ ਭਾਰਤ ਹਵਾਲਗੀ !

ਭਾਰਤੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਹੈ ਕਿ ਹੁਣ ਭਗੌੜੇ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਬਹੁਤ ਜਲਦੀ ਭਾਰਤ ਲਿਆਂਦੇ ਜਾਣਗੇ। ਉਨ੍ਹਾਂ...

ਪੰਜਾਬ ਅੱਜ ਕੋਰੋਨਾ ਦੇ 19 ਨਵੇਂ ਮਾਮਲੇ ਸਾਹਮਣੇ ਆਏ, 28 ਮਰੀਜ਼ ਠੀਕ ਵੀ ਹੋਏ

ਚੰਡੀਗੜ, 28 ਮਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦੇ 19 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ...

ਪੁਲਿਸ ਦਾ ਧਰਨਾ ਖਤਮ: ਮਾਮਲਾ ਵਕੀਲਾਂ ਵੱਲੋਂ ਪੁਲਿਸ ਦੀ ਕੁੱਟਮਾਰ ਦਾ

ਦਿੱਲੀ ਚ ਤੀਸ ਹਜ਼ਾਰੀ ਕੋਰਟ ਦੇ ਬਾਹਰ ਪੁਲਿਸ ਅਤੇ ਵਕੀਲਾਂ ਵਿਚਾਲੇ ਹਿੰਸਕ ਝੜਪ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੇ ਕਰਮਚਾਰੀਆਂ ਦਾ 11 ਘੰਟੇ ਬਾਅਦ...

ਸਿੱਧੂ ਦੀ ਰਿਹਾਇਸ਼ ’ਤੇ ਵੇਖਿਆ ਗਿਆ ਸ਼ੱਕੀ ਵਿਅਕਤੀ

ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉੁਨ੍ਹਾਂ ਦੀ ਪਟਿਆਲਾ ਸਥਿਤ ਰਿਹਾਇਸ਼ ਵਿੱਚ ਬੀਤੀ ਸ਼ਾਮ ਨੂੰ ਇੱਕ ਸ਼ੱਕੀ ਵਿਅਕਤੀ ਦਾਖ਼ਲ ਹੋ...

ਲੱਦਾਖ ’ਚ ਬਣਾਏ 5 ਨਵੇਂ ਜ਼ਿਲ੍ਹੇ

ਕੇਂਦਰ ਸਰਕਾਰ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੱਸਿਆ ਕਿ ਜ਼ਾਂਸਕਰ,...

ਮੋਦੀ ਨੂੰ ਕਾਰ ਲੰਘਾਉਣੀ ਹੋਈ ਔਖੀ, ਸੱਤਵੇਂ ਦਿਨ ਕਿਸਾਨਾਂ ਨੇ ਹੋਰ ਰਾਹ ਘੇਰੇ

ਨਵੀਂ ਦਿੱਲੀ, 2 ਦਸੰਬਰ-ਯਾਤਰੀਆਂ ਖਾਸ ਕਰਕੇ ਦਫਤਰ ਜਾਣ ਵਾਲਿਆਂ ਨੂੰ ਬੁੱਧਵਾਰ ਨੂੰ ਲੰਬੇ ਟ੍ਰੈਫਿਕ ਜਾਮ ਤੋਂ ਰਾਹਤ ਨਹੀਂ ਮਿਲੀ ਤੇ ਉਨ੍ਹਾਂ ਘੁੰਮ ਘੁਮਾ ਕੇ...

ਮੋਦੀ ਦਾ ਇੰਟਰਵਿਊ:ਕਾਂਗਰਸ ਨੇ ਕਿਹਾ ਮੋਦੀ ਨੂੰ ਆਪਣੇ 10 ਵੱਡੇ ਵਾਅਦਿਆਂ ਬਾਰੇ ਗੱਲ ਕਰਨੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ਬਰ ਏਜੰਸੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਨਾਲ ਸਬੰਧਤ ਆਰਡੀਨੈਂਸ ਬਾਰੇ ਕੋਈ ਫੈਸਲਾ...

ਜੰਮੂ-ਕਸ਼ਮੀਰ ਵਧਣਗੀਆਂ ਅਸੈੰਬਲੀ ਸੀਟਾਂ

ਜੰਮੂ-ਕਸ਼ਮੀਰ ਦੇ ਹਲਕਾਬੰਦੀ ਕਮਿਸ਼ਨ ਨੇ ਆਪਣੇ ਸਹਿਯੋਗੀ ਮੈਂਬਰਾਂ ਨਾਲ ਮੀਟਿੰਗ ਵਿਚ ਜੰਮੂ ਦੀਆਂ 6 ਅਸੈੰਬਲੀ ਸੀਟਾਂ ਅਤੇ ਕਸ਼ਮੀਰ ਦੀ ਇਕ ਸੀਟ ਵਧਾਉਣ ਦੀ ਤਜਵੀਜ਼...

ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਕਈ ਸੂਬੇ ਹੋਏ ਅਲਰਟ

ਦੇਸ਼ 'ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਵਿਚਾਲੇ ਕਰਨਾਟਕ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦਿਨੇਸ਼ ਗੁੰਡੂ ਰਾਓ ਨੇ ਸੋਮਵਾਰ ਨੂੰ ਇਕ ਐਡਵਾਈਜ਼ਰੀ ਜਾਰੀ...
- Advertisement -

Latest article

ਟੋਰਾਂਟੋ ਦੇ ਮਸ਼ਹੂਰ ‘ਸਾਲਸਾ ਸਟ੍ਰੀਟ ਫੈਸਟੀਵਲ’ ਦੌਰਾਨ ਗੋਲੀਬਾਰੀ

ਕੈਨੇਡਾ ਦੇ ਟੋਰਾਂਟੋ ਦੇ ਇੱਕ ਪ੍ਰਸਿੱਧ ਸਟ੍ਰੀਟ ਫੈਸਟੀਵਲ ਦੌਰਾਨ ਵਾਪਰੀ ਖ਼ੂਨੀ ਵਾਰਦਾਤ ਨੇ ਪੂਰੇ ਇਲਾਕੇ ਨੂੰ ਦਹਿਸ਼ਤ ਵਿੱਚ ਪਾ ਦਿੱਤਾ ਹੈ। ਸ਼ਨੀਵਾਰ ਰਾਤ ਲਾਤੀਨੀ...

ਦਿਲਜੀਤ ਦੋਸਾਂਝ ਦੀ ਫ਼ਿਲਮ ‘Satluj’ ’ਤੇ ਪਾਬੰਦੀ ਬਰਕਰਾਰ ਰਹੇਗੀ

ਫਿਲਮ ‘ਸਤਲੁਜ’ ’ਤੇ ਲੱਗੀ ਪਾਬੰਦੀ ਕਾਇਮ ਰੱਖਣ ਦੀ ਸਿਫਾਰਸ਼ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਬਣਾਈ ਉੱਚ ਪੱਧਰੀ ਕਮੇਟੀ ਨੇ ਔਨਲਾਈਨ ਸਟ੍ਰੀਮਿੰਗ ਪਲੈਟਫਾਰਮਾਂ (ਓ...

Wimbledon Women Champion: ਨੋਸਕੋਵਾ ਬਣੀ ਵਿੰਬਲਡਨ ਚੈਂਪੀਅਨ

ਚੈੱਕ ਗਣਰਾਜ ਦੀ 21 ਸਾਲਾ ਲਿੰਡਾ ਨੋਸਕੋਵਾ ਨੇ ਵਿੰਬਲਡਨ ਵਿੱਚ ਆਪਣੀ ਪਹਿਲੀ ਗਰੈਂਡ ਸਲੈਮ ਟਰਾਫੀ ਜਿੱਤ ਕੇ ਆਪਣੇ ਦੇਸ਼ ਦੀ ਸ਼ਾਨਦਾਰ ਪਰੰਪਰਾ ਨੂੰ ਕਾਇਮ...