center

ਖੱਟਰ ਸਰਕਾਰ ਨੇ ਚੰਡੀਗੜ੍ਹ ਦੇ ਮੁੱਦੇ ’ਤੇ ਸੱਦਿਆ ਵਿਧਾਨ ਸਭਾ ਇਜਲਾਸ

ਚੰਡੀਗੜ੍ਹ ’ਤੇ ਆਪੋ-ਆਪਣਾ ਹੱਕ ਜਤਾਉਣ ਲਈ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ ਖੜ੍ਹੇ ਹੁੰਦੇ ਦਿਖਾਈ ਦੇ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਸ ਮੁੱਦੇ ’ਤੇ ਵਿਧਾਨ ਸਭਾ...

ਇਕ ਹੋਰ ਇਨਫ਼ਲੂਐਂਸਰ ਦਾ ਕਤਲ, ਨਹਿਰ ਵਿਚੋਂ ਮਿਲੀ ਲਾਸ਼

ਹਰਿਆਣਾ ਦੀ ਮਸ਼ਹੂਰ ਮਾਡਲ ਸ਼ੀਤਲ ਚੌਧਰੀ ਉਰਫ਼ ਸਿੰਮੀ ਦੀ ਲਾਸ਼ ਸੋਮਵਾਰ ਸਵੇਰੇ ਸੋਨੀਪਤ ਦੇ ਖਰਖੋਦਾ ਇਲਾਕੇ ਵਿੱਚ ਇੱਕ ਨਹਿਰ ਵਿੱਚੋਂ ਮਿਲੀ। ਪੁਲਿਸ ਨੇ ਉਸ...

ਕਰੋਨਾ ਲਾਈਵ- ਹੁਣ ਤੱਕ 3678 ਮਾਮਲੇ , 2 ਦਿਨ ਵਿੱਚ 560 ਤੋਂ ਜਿ਼ਆਦਾ ਦੀ...

ਕਰੋਨਾਵਾਇਰਸ ਫੈਲਣ ਦੇ ਰਫ਼ਤਾਰ ਵਿੱਚ ਲਗਾਤਾਰ ਤੇਜੀ ਹੁੰਦੀ ਜਾ ਰਹੀ ਹੈ। ਸ਼ਨੀਵਾਰ ਨੂੰ 563 ਨਵੇਂ ਮਾਮਲੇ ਸਾਹਮਣੇ ਆਏ । ਇਹਨਾਂ ਵਿੱਚ ਸਭ ਤੋਂ ਵੱਧ...

ਕਸ਼ਮੀਰੀਆਂ ਦੀ ਕੁੱਟਮਾਰ ਕਰਨ ਵਾਲੇ ਚਾਰ ਗ੍ਰਿਫ਼ਤਾਰ

ਲਖਨਊ ਵਿੱਚ ਲੰਘੇ ਦਿਨ ਸੜਕ ਕਿਨਾਰੇ ਫੜੀ ਲਾ ਕੇ ਡਰਾਈ ਫਰੂਟ ਵੇਚਣ ਵਾਲੇ ਦੋ ਕਸ਼ਮੀਰੀ ਨਾਗਰਿਕਾਂ ਦੀ ਭਗਵੇਂ ਕੱਪੜੇ ਪਾਈ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ...

ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੈਣੀ ਨੂੰ ਅਗਾਊਂ ਜ਼ਮਾਨਤ ਨਹੀਂ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਆਮਦਨ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ...

ਪੰਜਾਬ ਦੇ ਦੋ ਹਵਾਈ ਅੱਡਿਆਂ ’ਤੇ ਸ਼ਰਾਬ ਦੀਆਂ ਦੁਕਾਨਾਂ ਦੀ ਵਧਾਈ ਗਈ ਲਾਇਸੈਂਸ ਫੀਸ

ਪੰਜਾਬ ਸਰਕਾਰ ਨੇ ਮੁਹਾਲੀ ਹਵਾਈ ਅੱਡੇ ’ਤੇ ਸ਼ਰਾਬ ਦੀਆਂ ਦੁਕਾਨਾਂ ਚਲਾਉਣ ਲਈ ਲਾਇਸੈਂਸ ਫ਼ੀਸ 10 ਲੱਖ ਰੁਪਏ ਤੋਂ ਵਧਾ ਕੇ 6 ਕਰੋੜ ਅਤੇ ਅੰਮ੍ਰਿਤਸਰ...

ਭਾਰਤ ਨੂੰ ਅਮਰੀਕਾ ਦੀ ਲੀਡਰਸ਼ਿਪ ‘ਤੇ ਭਰੋਸਾ ਨਹੀਂ, ਇਸ ਲਈ ਉਹ ਰੂਸ ਨੂੰ ਚੁਣ...

ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਰਿਪਬਲਿਕਨ ਪਾਰਟੀ ਦੀ ਉਮੀਦਵਾਰ ਬਣਨ ਦੀ ਦੌੜ ਵਿੱਚ ਸ਼ਾਮਲ ਨਿੱਕੀ ਹੇਲੀ ਨੇ ਭਾਰਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਅਮਰੀਕੀ...

ਚੰਦ ਤੋਂ ਲਿਆਂਦੇ ਨਮੂਨੇ ਨਾਸਾ ਨੇ 47 ਸਾਲ ਬਾਅਦ ਖੋਲ੍ਹੇ

ਅਮਰੀਕੀ ਪੁਲਾੜ ਏਜੰਸੀ ਨਾਸਾ ਨੇ 47 ਸਾਲ ਬਾਅਦ ਉਹ ਡੱਬਾ ਖੋਲ੍ਹਿਆ ਹੈ, ਜਿਸ ਵਿਚ ਚੰਦ ਦੇ ਰਾਜ਼ ਛਿਪੇ ਹਨ। ਦਰਅਸਲ ਇਸ ਵਿਚ ਚੰਦ ਦੀ...

ਬੀਕਾਨੇਰ ਕੋਲ ਭਿਆਨਕ ਸੜਕ ਹਾਦਸੇ ’ਚ 14 ਮੌਤਾਂ

ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਕੋਲ ਸ੍ਰੀ ਡੂੰਗਰਗੜ੍ਹ ਵਿਖੇ ਨੈਸ਼ਨਲ ਹਾਈਵੇਅ–11 ਉੱਤੇ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ’ਚ 14 ਵਿਅਕਤੀ...

ਪਾਕਿਸਤਾਨ- ਸਾਬਕਾ ਰਾਸ਼ਟਰਪਤੀ ਜ਼ਰਦਾਰੀ ਗ੍ਰਿਫ਼ਤਾਰ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜਰਦਾਰੀ ਨੂੰ ਫਰਜ਼ੀ ਬੈਂਕ ਖਾਤੇ ਦੇ ਮਾਮਲੇ ‘ਚ ਨੈਸ਼ਨਲ ਅਕਾਊਟੇਬਿਲਟੀ ਬਿਊਰੋ (ਐਨਏਬੀ) ਨੇ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ।...
- Advertisement -

Latest article

FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO

ਅਮਰੀਕੀ ਜਾਂਚ ਏਜੰਸੀ FBI ਵੱਲੋਂ ਹਾਲ ਹੀ ਵਿੱਚ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਤੋਂ ਬਾਅਦ ਪੰਜਾਬ ਦੇ ਇੱਕ ਪੁਲੀਸ ਅਧਿਕਾਰੀ ਦਾ ਨਾਮ ਵੱਡੇ ਪੱਧਰ...

ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਵੱਲੋਂ 50,000 ਡਾਲਰ ਦੇ ਇਨਾਮ ਦਾ ਐਲਾਨ

ਐੱਫਬੀਆਈ (FBI) ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 50,000 ਡਾਲਰ ਤੱਕ ਦਾ ਇਨਾਮ ਦੇਣ ਦਾ ਐਲਾਨ ਕੀਤਾ...

ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੀ ਤਾੜਨਾ

ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਮੁੜ ਕਿਹਾ ਕਿ ਇੱਕ ਵਾਰ ਹਾਈਕਮਾਂਡ ਨੇ ਜੋ ਫੈਸਲਾ ਲੈ ਲਿਆ ਹੈ ਉਸ ਨੂੰ ਬਦਲਿਆ ਨਹੀਂ...