ਬਿਹਾਰ ‘ਚ ਅੱਜ ਗਿਣੀਆਂ ਜਾਣਗੀਆਂ ਵੋਟਾਂ
ਬਿਹਾਰ 'ਚ 18ਵੀਂ ਵਿਧਾਨ ਸਭਾ ਦੇ ਗਠਨ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਸੂਬੇ ਦੇ 38...
ਕੋਰੋਨਾ ਦੇ ਚੱਲਦੇ ਪੰਜਾਬ ’ਚ ਵਧੀ ਕਰਫਿ਼ਊ ਦੀ ਮਿਆਦ, ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ
ਜਲੰਧਰ : ਪੰਜਾਬ ’ਚ ਦਿਨੋ-ਦਿਨ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸੇ ਅਧੀਨ ਅੱਜ ਕੈਪਟਨ ਸਰਕਾਰ ਵਲੋਂ ਪੰਜਾਬ ’ਚ ਨਵੀਂਆਂ...
ਤੁਲਸੀ ਕਰੇਗੀ ਰਾਸ਼ਟਰਪਤੀ ਚੋਣਾਂ ‘ਚ ਟਰੰਪ ਦਾ ਮੁਕਾਬਲਾ
ਅਮਰੀਕੀ ਕਾਂਗਰਸ ਲਈ ਚੁਣੀ ਗਈ ਭਾਰਤੀ ਮੂਲ ਦੀ ਤੁਲਸੀ ਗਬਾਰਡ(37) ਦਾ ਕਹਿਣਾ ਹੈ ਕਿ ਉਹ ਅਗਲੇ ਸਾਲ (2020) ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ’ਚ ਡੋਨਲਡ...
ਪੰਜਾਬ ਵਿਚ 13 ਅਤੇ 14 ਜੁਲਾਈ ਨੂੰ ਭਾਰੀ ਬਾਰਸ਼ ਦਾ ਅਲਰਟ
ਅੱਧੇ ਪੰਜਾਬ ’ਚ ਹੜ੍ਹਾਂ ਵਰਗੇ ਹਾਲਾਤਾਂ ਦੌਰਾਨ ਮੌਸਮ ਵਿਭਾਗ ਨੇ 13 ਅਤੇ 14 ਜੁਲਾਈ ਨੂੰ ਮੁੜ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ...
ਐਂਵੇ ਲੁੱਟੇ ਨਾ ਜਾਇਓ । ਵੈਦ ਸਿ਼ਵ ਕੁਮਾਰ ਦੀਆਂ ਗੱਲਾਂ ਆਹ ਗੱਲਾਂ ਸੁਣ ਲਵੋ...
https://www.youtube.com/live/GVjt96IYGH8?si=o8uvYqafun5ClbC3
ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ
ਕੇਂਦਰ ਸਰਕਾਰ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦੇਸ਼ ਭਰ ਵਿਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤੇ ,ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ...
ਕੇਜਰੀਵਾਲ ਦੀਆਂ ਪੰਜਾਬ ਵਾਸੀਆਂ ਲਈ ਕੀ ਹਨ ਅਗਲੀਆਂ 6 ਚੋਣ ਗਾਰੰਟੀਆਂ
ਪੰਜਾਬ ਦੇ ਦੋ ਦਿਨ ਦੇ ਦੌਰੇ ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਨੇ ਲੁਧਿਆਣਾ ਵਿੱਚ ਪੱਤਰਕਾਰਾਂ ਨੂੰ ਸੰਬੋਧਨ...
ਪਾਕਿਸਤਾਨ ਨੇ ਸਮਝੌਤਾ ਰੇਲ ਦੇ ਨਾਲ ਨਾਲ ਭਾਰਤੀ ਫਿਲਮਾਂ ਵੀ ਕੀਤੀਆਂ ਬੰਦ
ਪਾਕਿਸਤਾਨ ਨੇ ਸਮਝੌਤਾ ਰੇਲ ਸੇਵਾ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਨਾਲ ਭਾਰਤ ਆਉਣ ਦੀ ਉਡੀਕ ਕਰ ਰਹੇ ਕਾਫੀ ਮੁਸਾਫਿਰ ਮੁਸ਼ਕਿਲ ਵਿੱਚ ਫਸ ਗਏ...
ਸਾਊਦੀ ਅਰਬ ‘ਚ ਪੰਜਾਬੀ ਨੌਜਵਾਨ ਦੀ ਰਿਹਾਈ ਬਦਲੇ ਮੰਗੇ ਇੱਕ ਕਰੋੜ !
ਮੁਕਤਸਰ ਸਾਹਿਬ ਦੇ ਪਿੰਡ ਮੱਲਣ ਦਾ ਬਲਵਿੰਦਰ ਸਿੰਘ ਨਾਮਕ ਇੱਕ ਨੌਜਵਾਨ 12 ਸਾਲ ਪਹਿਲਾਂ ਸਾਊਦੀ ਅਰਬ ‘ਚ ਰੁਜ਼ਗਾਰ ਦੀ ਭਾਲ ਲਈ ਗਿਆ ਸੀ ਪਰ...
ਮਿਥੁਨ ਚੱਕਰਵਰਤੀ ਹਸਪਤਾਲ ਵਿਚ ਭਰਤੀ
ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਨਿਚਰਵਾਰ ਨੂੰ ਇਥੇ ਇਕ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਚਕਰਵਰਤੀ ਨੂੰ ਅੱਜ...





























