center

ਦੀਵਿਆਂ ਦੇ ਨਾਲ ਅਕਲ ਦੀ ਬੱਤੀ ਵੀ ਜਲਾ ਲੈਨਾ- ਚੇਤਨ ਭਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡਿਓ ਸੁਨੇਹਾ ਰਾਹੀ ਦੇਸ਼ ਵਾਸੀਆਂ ਨੂੰ 5 ਅਪ੍ਰੈਲ ਨੂੰ ਰਾਤ 9 ਵਜੇ 9 ਮਿੰਟ ਲਈ ਮੋਮਬੱਤੀਆਂ ਅਤੇ ਦੀਵੇ ਜਗਾਉਣ...

ਮੈਚ ਦੌਰਾਨ ਸੱਟ ਲੱਗਣ ਕਾਰਨ ਕਬੱਡੀ ਖਿਡਾਰੀ ਦੀ ਮੌਤ

ਅੰਮ੍ਰਿਤਸਰ ਦੇ ਪਿੰਡ ਖਤਰਾਏ ਖੁਰਦ ਵਿਖੇ ਬਾਬਾ ਬਹਾਦਰ ਸਿੰਘ ਦੀ ਸਾਲਾਨਾ ਬਰਸੀ ਮੌਕੇ ਕਰਵਾਏ ਜਾ ਰਹੇ ਕਬੱਡੀ ਕੱਪ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਖਿਡਾਰੀ...

ਸਲਾਹਕਾਰ ਦੇ ਅਸਤੀਫ਼ੇ ਮਗਰੋਂ ਹਾਈ ਕਮਾਂਡ ਨੂੰ ਪਿਆ ਸਿੱਧੂ ,ਮਾਲੀ ਨੇ ਦੱਸਿਆ ਜਾਨ ਨੂੰ...

ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿਦਰ ਮਾਲੀ ਨੇ ਅਸਤੀਫਾ ਦੇ ਦਿੱਤਾ ਹੈ । ਇਸ ਤੋਂ ਬਾਅਦ ਸਿੱਧੂ ਨੇ ਕਿਹਾ ਹੈ ਕਿ...

ਟਰੰਪ ਨੇ ਚੋਣ ਪ੍ਰਚਾਰ ਦੌਰਾਨ ਸੁਰੱਖਿਆ ਲਈ ਜੰਗੀ ਜਹਾਜ਼ ਅਤੇ ਬਖ਼ਤਰਬੰਦ ਵਾਹਨ ਮੰਗੇ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਪ੍ਰਚਾਰ ਟੀਮ ਨੇ ਉਨ੍ਹਾਂ ਦੀ ਸੁਰੱਖਿਆ ’ਚ ਧਰਤੀ ਤੋਂ ਹਵਾ ’ਚ ਮਿਜ਼ਾਈਲਾਂ ਫੁੰਡਣ ਦੀ ਸਮਰੱਥਾ ਵਾਲਾ ਜੰਗੀ ਜਹਾਜ਼...

ਭਾਰਤ ਜੋੜੋ ਯਾਤਰਾ ਅਤੇ ਪੰਜਾਬ ਕਾਂਗਰਸ : ਸਵਾਲ ਵਜੂਦ ਤੇ

ਡਾ: ਕੰਵਰ ਦੀਪ ਸਿੰਘ ਧਾਰੋਵਾਲੀ ਰਾਜਨੀਤਕ ਵਿਸ਼ਲੇਸ਼ਕ MA M.Phil  Ph.D  (Political Science) Contact No: 9878215025 ਕਾਂਗਰਸ ਦੇ ਪ੍ਰਮੁੱਖ ਨੇਤਾ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 'ਭਾਰਤ ਜੋੜੋ ਯਾਤਰਾ' ਤੇ...

ਬਲਵੀਰ ਸਿੰਘ ਘੁੰਨਸ ਵੀ ਬਾਦਲਾਂ ਤੋਂ ਹੋਇਆ ਬਾਗੀ

ਸ਼੍ਰੋਮਣੀ ਅਕਾਲੀ ਦਲ ਤੋਂ ਬਰਖਾਸਤ ਕੀਤੇ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਸਾਬਕਾ ਸੰਸਦੀ ਸਕੱਤਰ ਤੇ ਐਸਜੀਪੀਸੀ ਮੈਂਬਰ ਬਲਵੀਰ ਸਿੰਘ ਘੁੰਨਸ ਨੇ ਬਾਦਲਾਂ ਵਿਰੁੱਧ ਬਗਾਵਤ...

ਪਲੀ ਵਲੋਂ ਸੋਲ੍ਹਵਾਂ ਸਲਾਨਾ ਅੰਤਰਰਾਸ਼ਟਰੀ ਮਾਂ-ਬੋਲੀ ਦਿਨ

ਫਰਵਰੀ 24, 2019 ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਵਲੋਂ ਸ਼ਨਿਚਰਵਾਰ, 23 ਫਰਵਰੀ ਵਾਲੇ ਦਿਨ ਸਰੀ ਸਥਿਤ ਕਵਾਂਟਲਿਨ ਪਾਲਿਟਿਕਨਿਕ ਯੂਨੀਵਰਸਿਟੀ (ਕੇ ਪੀ ਯੂ) ਵਿਚ ਆਪਣਾ ਸੋਲ੍ਹਵਾਂ...

9 ਵਿਧਾਇਕਾਂ ਸਣੇ ਦੋ ਮੰਤਰੀਆਂ ਤੇ ਮੁੱਖ ਮੰਤਰੀ ਦੇ ਗੜ੍ਹ ‘ਚ ਹਾਰੀ ‘ਆਪ’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਗੜ੍ਹ ਵਜੋਂ ਜਾਣੀ ਜਾਂਦੀ ਸੰਗਰੂਰ ਲੋਕ ਸਭਾ ਸੀਟ 'ਤੇ ਆਮ ਆਦਮੀ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ...

ਸ੍ਰੀ ਹਜ਼ੂਰ ਸਾਹਿਬ Act 1956 ਰੱਦ ਕਰਨ ਦਾ ਮਾਮਲਾ: ਤਖ਼ਤ ਹਜ਼ੂਰ ਸਾਹਿਬ ਵੱਲੋਂ ‘ਗੁਰਮਤਾ’...

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰਮਤਾ ਜਾਰੀ ਕਰ ਕੇ ਮਹਾਰਾਸ਼ਟਰ ਸਰਕਾਰ ਦੀ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ-1956 ਨੂੰ...

ਅਮਰੀਕਾ ਵਿੱਚ ਕੋਰੋਨਾ ਕਾਰਨ ਹਰ 33 ਸੈਕਿੰਡ ਵਿੱਚ ਗਈ ਇੱਕ ਜਾਨ

ਵਾਸ਼ਿੰਗਟਨ-ਅਮਰੀਕਾ ’ਚ ਕੋਰੋਨਾ ਵਾਇਰਸ ਦਾ ਕਹਿਰ ਬਰਕਰਾਰ ਹੈ। 20 ਦਸੰਬਰ ਤੱਕ ਦੇ ਅੰਕੜਿਆਂ ਮੁਤਾਬਕ ਬੀਤੇ ਹਫਤੇ ਕੋਰੋਨਾ ਵਾਇਰਸ ਨੇ ਹਰ 33 ਸੈਕਿੰਡ ’ਚ ਕਿਸੇ...
- Advertisement -

Latest article

FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO

ਅਮਰੀਕੀ ਜਾਂਚ ਏਜੰਸੀ FBI ਵੱਲੋਂ ਹਾਲ ਹੀ ਵਿੱਚ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਤੋਂ ਬਾਅਦ ਪੰਜਾਬ ਦੇ ਇੱਕ ਪੁਲੀਸ ਅਧਿਕਾਰੀ ਦਾ ਨਾਮ ਵੱਡੇ ਪੱਧਰ...

ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਵੱਲੋਂ 50,000 ਡਾਲਰ ਦੇ ਇਨਾਮ ਦਾ ਐਲਾਨ

ਐੱਫਬੀਆਈ (FBI) ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 50,000 ਡਾਲਰ ਤੱਕ ਦਾ ਇਨਾਮ ਦੇਣ ਦਾ ਐਲਾਨ ਕੀਤਾ...

ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੀ ਤਾੜਨਾ

ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਮੁੜ ਕਿਹਾ ਕਿ ਇੱਕ ਵਾਰ ਹਾਈਕਮਾਂਡ ਨੇ ਜੋ ਫੈਸਲਾ ਲੈ ਲਿਆ ਹੈ ਉਸ ਨੂੰ ਬਦਲਿਆ ਨਹੀਂ...