center

ਅੰਨ੍ਹੀ ਲੁੱਟ ਦਾ ਸਿ਼ਕਾਰ ਹੋ ਰਹੇ ਲੋਕ : ਪੰਜਾਬ ’ਚ ਪੈਟਰੋਲ 102 ਰੁਪਏ ਪ੍ਰਤੀ...

ਭਾਰਤ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਜੋ ਰਹ ਰੋਜ ਵਧਦੀਆਂ ਹਨ ਅੱਜ ਵੀ ਵਧੀਆਂ। ਪੈਟਰੋਲ ਦੀ ਕੀਮਤ ਅੱਜ 35 ਪੈਸੇ ਤੇ ਡੀਜ਼ਲ...

ਸਰੀ ‘ਚ ਪਿੰਡ ਖਮਾਣੋਂ ਦੇ ਨੌਜਵਾਨ ਦੀ ਮੌਤ

ਸਰੀ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਕਿ ਖਮਾਣੋਂ...

ਭਾਖੜਾ ‘ਚੋ ਪਾਣੀ ਛੱਡਣ ਤੋਂ ਬਾਅਦ ਰੋਪੜ ਜ਼ਿਲ੍ਹੇ ਵਿਗੜੇ ਹਾਲਾਤ, ਫੌਜ ਤੋਂ ਹੈਲੀਕਾਪਟਰ ਮੰਗੇ

ਭਾਖੜਾ 'ਚੋ ਪਾਣੀ ਛੱਡਣ ਤੋਂ ਬਾਅਦ ਰੋਪੜ ਜ਼ਿਲ੍ਹੇ 'ਚ ਨੰਗਲ ਤੇ ਅਨੰਦਪੁਰ ਸਾਹਿਬ ਸਬ ਡਵੀਜ਼ਨਾਂ 'ਚ ਸਤਲੁਜ ਦਰਿਆ ਦੇ ਨਾਲ ਲੱਗਦੇ ਕਈ ਪਿੰਡਾਂ 'ਚ...

ਕਾਂਗਰਸ ਨੇ ਐਲਾਨੇ ਪੰਜਾਬ ਦੀਆਂ ਜਿਮਨੀ ਚੋਣਾਂ ਲਈ ਉਮੀਦਵਾਰ

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਆਪਣੇ 4 ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਹਨ। ਹਲਕਾ ਦਾਖਾ ਤੋਂ ਸੰਦੀਪ...

‘ਜਵਾਨ’ ਰਿਲੀਜ਼ : ਮੁੰਬਈ ’ਚ ਅੱਧੀ ਰਾਤ ਤੋਂ ਸਿਨੇਮਾ ਹਾਲ ਪਹੁੰਚੇ ਦਰਸ਼ਕ

ਸ਼ਾਹਰੁਖ ਖਾਨ ਦੀ ਫਿਲਮ ’ਜਵਾਨ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਰਹੀ ਹੈ। ਮੁੰਬਈ ਦੇ ਗੈਟੀ ਗੈਲੇਕਸੀ ਸਿਨੇਮਾ ਹਾਲ ਦੇ ਬਾਹਰ ਇਹ ਦੀਵਾਨੇ ਅੱਧੀ...

ਬਾਈਡੇਨ ਬਣੇ 80 ਮਿਲੀਅਨ ਵੋਟਾਂ ਨੂੰ ਪਾਰ ਕਰਨ ਵਾਲੇ ਅਮਰੀਕਾ ਦੇ ਪਹਿਲੇ ਉਮੀਦਵਾਰ

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆਂ), 25 ਨਵੰਬਰ 2020 ਅਮਰੀਕਾ ਵਿੱਚ ਇਸ ਵਾਰ ਰਾਸ਼ਟਰਪਤੀ ਪਦ ਦੀਆਂ ਚੋਣਾਂ ਵਿੱਚ ਇਸ ਪਦ ਲਈ ਚੁਣੇ ਗਏ...

ਮਨੀਪੁਰ ਘਟਨਾਕ੍ਰਮ: ਸਰਕਾਰ ਨੇ ਐਡੀਟਰਜ਼ ਗਿਲਡ ਦੀ ਪ੍ਰਧਾਨ ਤੇ 3 ਮੈਂਬਰਾਂ ਖਿਲਾਫ਼ ਕੇਸ ਦਰਜ...

ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਐਡੀਟਰਜ਼ ਗਿਲਡ ਆਫ ਇੰਡੀਆ ਦੇ ਪ੍ਰਧਾਨ ਅਤੇ ਤਿੰਨ ਮੈਂਬਰਾਂ ਵਿਰੁੱਧ...

T-20 World Cup: ਅੱਜ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ ਸਾਹਮਣੇ

T-20 World Cup ਵਿਚ ਭਾਰਤ ਬਨਾਮ ਪਾਕਿਸਤਾਨ ਮੈਚ ਅੱਜ ਹੋਵੇਗਾ। ਦੋਵੇਂ ਟੀਮਾਂ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਇਕ ਦੂਜੇ ਦਾ ਸਾਹਮਣਾ ਕਰਨਗੀਆਂ, ਜੋ...

ਸਮੂਹਿਕ ਛੁੱਟੀ ‘ਤੇ ਸੂਬੇ ਦੇ ਸਾਰੇ ਪਟਵਾਰੀ

ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤਾਇਨਾਤ ਪਟਵਾਰੀਆਂ ਅਤੇ ਕਾਨੂੰਨਗੋਆਂ ਵਲੋਂ ਵਿਜੀਲੈਂਸ ਵਿਭਾਗ ਵਿਰੁੱਧ ਰੋਸ ਵਜੋਂ ਕੱਲ ਤੋਂ ਸਮੂਹਿਕ ਛੁੱਟੀ 'ਤੇ ਜਾਣ ਦਾ ਫ਼ੈਸਲਾ...

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਲੂ ਦਾ ਕਹਿਰ

ਗਰਮੀ ਨੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ (IMD) ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਗਰਮ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ...
- Advertisement -

Latest article

ਸਪੇਨ ਨੇ ਪੁਰਤਗਾਲ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿਚ

ਸਪੇਨ ਨੇ ਪੁਰਤਗਾਲ ਨੂੰ 1-0 ਨਾਲ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿਚ ਪ੍ਰਵੇਸ਼ ਕਰ ਲਿਆ ਹੈ। ਇਸ ਹਾਰ ਦੇ ਨਾਲ ਹੀ ਪੁਰਤਗਾਲ...

ਕੈਲੀਫੋਰਨੀਆ ਵਿੱਚ ‘ਆਪਰੇਸ਼ਨ ਹਾਰਡ ਬਾਲ’ ਤਹਿਤ ਵੱਡੀ ਕਾਰਵਾਈ : ਭਾਰਤੀ ਮੂਲ ਦੇ ਅਪਰਾਧਿਕ ਨੈੱਟਵਰਕਾਂ...

ਅਮਰੀਕਾ, ਕੈਨੇਡਾ ਅਤੇ ਯੂਰਪ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਸਾਂਝੇ ਤੌਰ ’ਤੇ ‘ਆਪਰੇਸ਼ਨ ਹਾਰਡ ਬਾਲ’ ਦੇ ਤਹਿਤ ਭਾਰਤੀ ਮੂਲ ਦੇ ਅੰਤਰਰਾਸ਼ਟਰੀ ਅਪਰਾਧਿਕ...

Canada : ਡੁੱਬਦੇ ਦੋਸਤ ਨੂੰ ਬਚਾਉਂਦਿਆਂ ਤਪਾ ਮੰਡੀ ਦੇ ਨੌਜਵਾਨ ਦੀ ਮੌਤ

ਕੈਨੇਡਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਹਿਰ ਵਿੱਚ ਡੁੱਬਦੇ ਆਪਣੇ ਦੋਸਤ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਤਪਾ ਮੰਡੀ ਦਾ 26...