center

ਕਰਤਾਰਪੁਰ ਲਾਂਘਾ ਨਾ ਖੋਲ੍ਹਣਾ ਕੇਂਦਰ ਦੀ ਮਾੜੀ ਨੀਅਤ ਦੀ ਨਿਸ਼ਾਨੀ: ਜਥੇਦਾਰ

ਤਲਵੰਡੀ ਸਾਬੋ :ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਹੋਏ ਨੂੰ ਇੱਕ ਸਾਲ ਪੂਰਾ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ...

ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ

ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦਾ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ...

ਸ੍ਰੀ ਅਕਾਲ ਤਖ਼ਤ ਵਿਖੇ ਸਿੱਖ ਵਿਦਵਾਨਾਂ ਦੀ ਅਹਿਮ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਸਿਆਸੀ ਭਵਿੱਖ ਬਾਰੇ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ...

ਸੰਦੀਪ ਸਿੰਘ ਧਾਲੀਵਾਲ ਦੇ ਨਾਂਮ ਤੇ ਹੋਵੇਗਾ ਅਮਰੀਕਾ ‘ਚ ਡਾਕਘਰ

ਅਮਰੀਕਾ 'ਚ ਡਿਊਟੀ ਦੌਰਾਨ ਸ਼ਹੀਦ ਹੋਏ ਭਾਰਤੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਂ 'ਤੇ ਇੱਕ ਡਾਕਘਰ ਦਾ ਨਾਂ ਰੱਖਣ ਲਈ ਅਮਰੀਕੀ ਸੰਸਦ...

ਅਜਨਾਲਾ ਘਟਨਾ ‘ਤੇ ਪੰਜਾਬ ਪੁਲਿਸ ਤੋਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਮੰਗੀ ਰਿਪੋਰਟ

ਅਜਨਾਲਾ 'ਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਵੱਲੋਂ ਥਾਣੇ 'ਚ ਵੜਨ ਦੇ ਮਾਮਲੇ ਨੂੰ ਲੈ ਕੇ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲੀਸ...
daljit singh

ਲੁਧਿਆਣਾ ਗੈਂਗ ਰੇਪ ਪੰਜਾਬ ਦੇ ਮੱਥੇ ਤੇ ਕਲੰਕ

ਜਿਥੇ 10-12 ਬੁਝਦਿਲਾਂ ਨੇ ਇਕ ਕੁੜੀ ਨੂੰ ਅਗਵਾ ਕਰਕੇ ਬਲਾਤਕਾਰ ਕੀਤਾ ਦਲਜੀਤ ਸਿੰਘ ਇੰਡਿਆਨਾ ਪਹਿਲਾਂ ਅਜਿਹੀਆਂ ਘਟਨਾਵਾਂ ਭਾਰਤ ਦੇ ਵੱਡੇ ਸਹਿਰਾਂ ਵਿਚ ਹੁੰਦੀਆਂ ਸਨ...

ਚੋਣਾਂ ਖ਼ਤਮ ਹੋਣ ਮਗਰੋਂ ਚੋਣ ਕਮਿਸ਼ਨ ਨੇ ਮੁੱਖ ਚੋਣ ਅਧਿਕਾਰੀਆਂ ਦੀ ਕੀਤੀ ਪ੍ਰਸ਼ੰਸਾ :...

ਚੋਣ ਕਮਿਸ਼ਨ ਨੇ 17ਵੀਂ ਲੋਕ ਸਭਾ ਦੀ ਸਫ਼ਲਤਾ ਪੂਰਵਕ ਖ਼ਤਮ ਹੋਣ ਉੱਤੇ ਦੇਸ਼ ਦੇ ਸਾਰੇ ਮੁੱਖ ਚੋਣ ਅਧਿਕਾਰੀਆਂ ਦੀ ਪ੍ਰਸ਼ੰਸਾ ਕੀਤੀ ਹੈ। ਇਸ ਤੋਂ...

ਇੰਡੋਨੇਸ਼ੀਆ ਫੁੱਟਬਾਲ ਮੈਚ ਦੌਰਾਨ 174 ਮੌਤਾਂ

ਇੰਡੋਨੇਸ਼ੀਆ ਵਿੱਚ ਸ਼ਨੀਵਾਰ ਨੂੰ ਇੱਕ ਫੁੱਟਬਾਲ ਮੈਚ ਦੌਰਾਨ ਭੜਕੇ ਦੰਗੇ ਅਤੇ ਭਗਦੜ ਵਿੱਚ ਕਰੀਬ 174 ਜਣਿਆਂ ਦੀ ਮੌਤ ਹੋ ਗਈ ਤੇ ਵੱਡੀ ਗਿਣਤੀ ਵਿੱਚ...

ਓਲੰਪਿਕ ਖਿਡਾਰੀ ਮਨਦੀਪ ਸਿੰਘ ਤੇ ਮਹਿਲਾ ਉਲੰਪਿਕ ਖਿਡਾਰਨ ਉਦਿਤਾ ਕੌਰ ਦਾ ਵਿਆਹ

ਭਾਰਤੀ ਹਾਕੀ ਉਲੰਪੀਅਨ ਖਿਡਾਰੀ ਮਨਦੀਪ ਸਿੰਘ ਜਲਦੀ ਹੀ ਵਿਆਹ ਦੇ ਬੰਧਣ ਵਿਚ ਬੱਝਣ ਜਾ ਰਹੇ ਹਨ। ਉਲੰਪਿਕ ਹਾਕੀ ਖਿਡਾਰੀ ਮਨਦੀਪ ਸਿੰਘ ਜਲੰਧਰ ਵਿਚ ਮਹਿਲਾ...

ਪੰਜਾਬੀ ਸਾਹਿਤ ਸਭਾ ਰਜਿ: ਬਠਿੰਡਾ ਦੀ ਮੀਟਿੰਗ ’ਚ ਰਚਨਾਵਾਂ ਤੇ ਭਖ਼ਵੀਂ ਚਰਚਾ ਹੋਈ

ਬਠਿੰਡਾ, 2 ਅਗਸਤ , ਬਲਵਿੰਦਰ ਸਿੰਘ ਭੁੱਲਰ ਪੰਜਾਬੀ ਸਾਹਿਤ ਸਭਾ ਰਜਿ: ਬਠਿੰਡਾ: ਦੀ ਸਾਹਿਤਕ ਇਕੱਤਰਤਾ ਸਭਾ ਦੇ ਮੀਤ ਪ੍ਰਧਾਨ ਸ੍ਰੀ ਭੋਲਾ ਸਿੰਘ ਸਮੀਰੀਆ ਦੀ ਪ੍ਰਧਾਨਗੀ...
- Advertisement -

Latest article

ਚਰਨਜੀਤ ਸਿੰਘ ਚੰਨੀ ਨੂੰ ਬਣਾਇਆ ਚੋਣ ਪ੍ਰਚਾਰ ਕਮੇਟੀ ਚੇਅਰਮੈਨ, ਰਾਜਾ ਵੜਿੰਗ ਦੀ ਕੁਰਸੀ ਬਚੀ

ਆਲ ਇੰਡੀਆ ਕਾਂਗਰਸ ਕਮੇਟੀ ਨੇ ਆਖ਼ਰਕਾਰ ਲੰਮੀ ਉਡੀਕ ਮਗਰੋਂ ਅੱਜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਵਿੱਚ ਬਿਨਾਂ ਕੋਈ ਫੇਰਬਦਲ ਕੀਤੇ, ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ...

ਬੋਰਵੈੱਲ ਵਿੱਚ ਡਿੱਗਿਆ ਨਿਰਵੈਰ ਸਿੰਘ ਜ਼ਿੰਦਗੀ ਦੀ ਜੰਗ ਹਾਰਿਆ

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਪਿੰਡ ਧਨਿਓਡਾ ਵਿੱਚ ਬੋਰਵੈੱਲ ਵਿੱਚ ਡਿੱਗੇ 4 ਸਾਲਾ ਮਾਸੂਮ ਨਿਰਵੈਰ ਸਿੰਘ ਨੂੰ ਬਾਹਰ ਕੱਢ ਲਿਆ ਗਿਆ ਹੈ। ਬਦਕਿਸਮਤੀ ਨਾਲ...

VBG Ram G Wage Increase 2026: ਇਕ ਦਿਨ ਦੀ ਮਜ਼ਦੂਰੀ 299 ਰੁਪਏ ਤੋਂ ਵੱਧ...

ਕੇਂਦਰ ਸਰਕਾਰ ਨੇ ਵਿਕਸਿਤ ਭਾਰਤ-ਗਾਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ-ਜੀ ਰਾਮ ਜੀ) ਤਹਿਤ ਮਜ਼ਦੂਰੀ ਦਰਾਂ ਵਿੱਚ ਸੋਧ ਕਰ ਦਿੱਤੀ ਹੈ। ਕੇਂਦਰ ਸਰਕਾਰ...