center

ਪਤੀ ਦੀ ਸਤਾਈ ਲੜਕੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ

ਬਰਨਾਲਾ, 9 (ਜਗਸੀਰ ਸਿੰਘ ਸੰਧੂ) : ਬਰਨਾਲਾ ਜਿਲੇ ਦੇ ਪਿੰਡ ਪੰਡੋਰੀ ਦੀ ਲੜਕੀ 'ਜੋ ਲੁਧਿਆਣਾ ਜਿਲੇ ਦੇ ਪਿੰਡ ਮੋਹੀ ਵਿਖੇ ਵਿਆਹੀ ਹੋਈ ਸੀ, ਵਲੋਂ...

ਸਚਿਨ ਬਿਸ਼ਨੋਈ ਨੂੰ ਭਾਰਤ ਲਿਆਈ ਦਿੱਲੀ ਪੁਲਿਸ

ਦਿੱਲੀ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਬਿਸ਼ਨੋਈ ਨੂੰ ਅਜਰਬਾਈਜਾਨ ਤੋਂ ਭਾਰਤ ਲੈ ਆਈ ਹੈ। ਦਿੱਲੀ ਪੁਲਿਸ ਦੀ ਟੀਮ ਅੱਜ ਸਚਿਨ ਬਿਸ਼ਨੋਈ ਨੂੰ...

ਲਾਹੌਰ ’ਚ ਹਵਾ ਪ੍ਰਦੂਸ਼ਣ ਕਾਰਨ ਹਜ਼ਾਰਾਂ ਲੋਕ ਬਿਮਾਰ ਹੋਏ

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਵਿੱਚ ਹਵਾ ਪ੍ਰਦੂਸ਼ਣ ਰਿਕਾਰਡ ਪੱਧਰ ’ਤੇ ਪੁੱਜਣ ਕਾਰਨ ਹਜ਼ਾਰਾਂ ਲੋਕਾਂ ਨੂੰ ਹਸਪਤਾਲ ਭਰਤੀ ਕੀਤਾ ਗਿਆ ਹੈ। ਅਧਿਕਾਰੀਆਂ...

ਲਾਹਨਤ ਭਰੀ ਖ਼ਬਰ : ਲੋਕ ਗੂਗਲ ਤੇ ਸਰਚ ਕਰ ਰਹੇ ਹਨ ਪੀਵੀ ਸਿੰਧੂ ਤੇ...

ਗੁਜਰਾਤ ,ਬਿਹਾਰ , ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿਚ ਸਭ ਤੋਂ ਵੱਧ ਲੋਕਾਂ ਨੇ ਸਿੰਧੂ ਦੀ ਜਾਤ ਬਾਰੇ ਸਰਚ ਕੀਤਾ ਚੱਲ ਰਹੀਆਂ ਟੋਕੀਉ ਉਲੰਪਿਕ ਵਿਚ...

ਆਸਟਰੀਆ ‘ਚ ਚੌਥੀ ਵਾਰ ਲਾਕਡਾਊਨ ਸੋਮਵਾਰ ਤੋਂ ਲਾਗੂ

ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਆਸਟਰੀਆ ਵਿੱਚ ਸੋਮਵਾਰ ਤੋਂ ਚੌਥੀ ਵਾਰ ਲਾਕਡਾਊਨ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਆਸਟਰੀਆ ਦੇ ਚਾਂਸਲਰ ਅਲੈਗਜ਼ੈਂਡਰ ਸ਼ੈਲੇਨਬਰਗ...

ਰੰਗ-ਬਿਰੰਗੀ ਕਰੰਸੀ ਜਾਰੀ ਹੋਣ ਮਗਰੋਂ ਨਕਲੀ ਨੋਟਾਂ ਦੀ ਗਿਣਤੀ ‘ਚ ਵਾਧਾ !

ਭਾਰਤ ਵਿੱਚ ਰੰਗ-ਬਿਰੰਗੀ ਕਰੰਸੀ ਜਾਰੀ ਹੋਣ ਮਗਰੋਂ ਪਿਛਲੇ ਦੋ ਸਾਲਾਂ ਦੌਰਾਨ ਨਕਲੀ ਨੋਟਾਂ ਦੀ ਗਿਣਤੀ 10 ਗੁਣਾ ਤੋਂ ਵੀ ਜ਼ਿਆਦਾ ਵਧ ਗਈ ਹੈ। ਭਾਰਤੀ...

ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਸੀਨੀਅਰ ਅਧਿਕਾਰੀ ਦੀ ਕੋਰੋਨਾ ਨਾਲ ਮੌਤ

ਫਿਰੋਜ਼ਪੁਰ, 16 ਜੂਨ (ਬਲਬੀਰ ਸਿੰਘ ਜੋਸਨ) : ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਕੈਰੇਜ ਐਂਡ ਵੈਗਨ ਵਿਭਾਗ ਦੇ ਸੀਨੀਅਰ ਅਧਿਕਾਰੀ (ਡੀ ਐੱਮ ਈ) ਰਾਜ ਕੁਮਾਰ ਦੀ...

ਸ਼ੋਕ ਸਮਾਚਾਰ : ਕਰਮਨ ਨਿਵਾਸੀ ਮਾਤਾ ਗੁਰਮੀਤ ਕੌਰ ਬਧੇਸਾਂ ਦੇ ਅਕਾਲ ਚਲਾਣੇ ‘ਤੇ ਚੌਕੀਮਾਨ...

ਫਰਿਜ਼ਨੋ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਬੀਤੇ ਦਿਨੀ ਕਰਮਨ ਨਿਵਾਸੀ ਮਾਤਾ ਗੁਰਮੀਤ ਕੌਰ ਬਧੇਸਾਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ...

ਇਟਲੀ ਲਈ ਗਏ 6 ਪੰਜਾਬੀ ਨੌਜਵਾਨ 6 ਸਾਲ ਤੋਂ ਲਾਪਤਾ

ਪੰਜਾਬ ਤੋਂ ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦੌਰਾਨ ਝੂਠੇ ਦਾਅਵੇ ਅਤੇ ਵਾਅਦੇ ਕਰਕੇ ਏਜੰਟ ਪੰਜਾਬੀ ਪਰਿਵਾਰਾਂ ਤੋਂ ਲੱਖਾਂ ਰੁਪਏ...

ਮੈਂ ਡਰਦਾ ਨਹੀਂ ਹਾਂ, ਨਾ ਹੀ ਅੱਧੀ ਰਾਤ ਨੂੰ ਟੋਪੀ ਅਤੇ ਮਾਸਕ ਪਾ ਕੇ…

ਵਿਜੀਲੈਂਸ ਤੋਂ ਹੋਈ ਪੁੱਛਗਿੱਛ ਤੋਂ ਬਾਅਦ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਸਾਬਕਾ ਸਾਥੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾਵੜਿੰਗ ਉੱਤੇ...
- Advertisement -

Latest article

ਜੁੱਤੀਆਂ ਦੀ ਫੈਕਟਰੀ ਵਿੱਚ ਭਿਆਨਕ ਅੱਗ, 28 ਲੋਕਾਂ ਦੀ ਮੌਤ

ਚੀਨ ਦੀ ਜੁੱਤੀਆਂ ਦੀ ਫੈਕਟਰੀ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ 28 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਪੂਰਬੀ ਫੁਜਿਆਨ ਸੂਬੇ ਦੇ ਜਿੰਜਿਆਂਗ...

ਖਾਲੜਾ ਥਾਣੇ ਦਾ ਸਬ-ਇੰਸਪੈਕਟਰ ਗ੍ਰਿਫ਼ਤਾਰ!

ਤਰਨਤਾਰਨ ਜ਼ਿਲ੍ਹੇ ਦੇ ਥਾਣਾ ਖਾਲੜਾ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ ਸਟਾਫ ਦੀ ਟੀਮ ਨੇ ਕਰੀਬ 300 ਗ੍ਰਾਮ ਹੈਰੋਇਨ ਅਤੇ ਕਥਿਤ ਡਰੱਗ ਮਨੀ...

ਇਰਾਨ ਨਾਲ ਸਮਝੌਤਾ ਖ਼ਤਮ- Trump

ਹਰਮੁਜ਼ ਜਲ ਮਾਰਗ ਵਿੱਚ ਤਿੰਨ ਸਮੁੰਦਰੀ ਬੇੜਿਆਂ ਉੱਤੇ ਹਮਲਿਆਂ ਮਗਰੋਂ ਅਮਰੀਕਾ ਨੇ ਬੁੱਧਵਾਰ ਤੜਕੇ ਇਰਾਨ ’ਤੇ ‘ਜਵਾਬੀ ਹਮਲੇ’ ਕੀਤੇ। ਟਰੰਪ ਪ੍ਰਸ਼ਾਸਨ ਨੇ ਇਰਾਨ ਨੂੰ...