center

Canada ; 2 ਗੈਂ/ਗਸਟਰ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਦੇਸ਼ ਵਿੱਚ ਵਧ ਰਹੀਆਂ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬੀ ਮੂਲ ਦੇ...

ਇਰਾਨ ’ਚ ਦੁਨੀਆ ਦੇ ਸਭ ਤੋਂ ਵੱਡੇ ਕੁਦਰਤੀ ਗੈਸ ਫੀਲਡ ’ਤੇ ਹਮਲਾ

ਇਜ਼ਰਾਈਲ ਵੱਲੋਂ ਇਰਾਨ ਦੇ ਖੁਫੀਆ ਮੰਤਰੀ ਦੀ ਹੱਤਿਆ ਅਤੇ ਦੁਨੀਆ ਦੇ ਸਭ ਤੋਂ ਵੱਡੇ ‘ਸਾਊਥ ਪਾਰਸ’ ਕੁਦਰਤੀ ਗੈਸ ਫੀਲਡ ’ਤੇ ਕੀਤੇ ਗਏ ਹਮਲੇ ਤੋਂ...

ਅਮਰੀਕਾ ’ਚ ਤੂਫ਼ਾਨ ਤੇ ‘ਸ਼ਟਡਾਊਨ’ ਕਾਰਨ 1,100 ਉਡਾਣਾਂ ਰੱਦ

ਅਮਰੀਕਾ ਵਿੱਚ ਖ਼ਰਾਬ ਮੌਸਮ ਅਤੇ ਅੰਸ਼ਕ ਸਰਕਾਰੀ ‘ਸ਼ਟਡਾਊਨ’ (ਕੰਮ-ਕਾਜ ਠੱਪ ਹੋਣ) ਕਾਰਨ ਵੱਖ-ਵੱਖ ਏਅਰਲਾਈਨਾਂ ਦੀਆਂ 1,100 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਅਤੇ...

NGT ਵੱਲੋਂ ਬੁੱਢੇ ਦਰਿਆ ਦਾ ਅਸਲ ਨਕਸ਼ਾ ਪੇਸ਼ ਕਰਨ ਦੇ ਹੁਕਮ

ਬੁੱਢੇ ਦਰਿਆ ਦੀ ਚੌੜਾਈ ਘੱਟ ਕਰਨ ਅਤੇ ਇਸ ਦੇ ਕਿਨਾਰਿਆਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਦੇ ਗੰਭੀਰ ਮਾਮਲੇ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ ਜੀ...

ਚੰਡੀਗੜ੍ਹ ‘ਚ ਦਿਨ-ਦਿਹਾੜੇ ਪ੍ਰਾਪਰਟੀ ਡੀਲਰ ਦਾ ਕਤਲ

ਚੰਡੀਗੜ੍ਹ ਦੇ ਸੈਕਟਰ 9 ਵਿੱਚ ਇੱਕ ਅੱਖਾਂ ਦੇ ਹਸਪਤਾਲ ਨੇੜੇ ਦਿਨ-ਦਿਹਾੜੇ ਹੋਏ ਇੱਕ ਭਿਆਨਕ ਹਮਲੇ ਵਿੱਚ ਇੱਕ ਪ੍ਰਾਪਰਟੀ ਡੀਲਰ ਦੀ ਗੋਲੀ ਮਾਰ ਕੇ ਹੱਤਿਆ...

ਜ਼ਿੰਦਾ ਸੜੇ ਇਕੋਂ ਪਰਿਵਾਰ ਦੇ 9 ਜੀਅ

ਬੁੱਧਵਾਰ ਸਵੇਰੇ ਦੱਖਣ-ਪੱਛਮੀ ਦਿੱਲੀ ਦੇ ਪਾਲਮ ਖੇਤਰ ਵਿੱਚ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਲੱਗੀ ਅੱਗ ਵਿੱਚ ਤਿੰਨ ਬੱਚਿਆਂ ਸਮੇਤ ਇੱਕ ਪਰਿਵਾਰ ਦੇ ਨੌਂ ਮੈਂਬਰਾਂ...

ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਹੁਣ ਰਾਜਸਥਾਨ ਤੋਂ ਆਪਣੇ ਪਾਣੀ ਦੀ ਰਾਇਲਟੀ ਮੰਗੇਗੀ। ਉਨ੍ਹਾਂ ਮੁਤਾਬਕ ਰਾਜਸਥਾਨ...

ਚੰਡੀਗੜ੍ਹ : ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ ਦੇ ਮਸ਼ਹੂਰ ਵਪਾਰਕ ਕੇਂਦਰ ਸੈਕਟਰ 22 ਦੀ ਮੋਬਾਈਲ ਮਾਰਕੀਟ ਵਿੱਚ ਅੱਜ ਦੁਪਹਿਰੇ ਭਿਆਨਕ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਅੱਗ ਇੰਨੀ ਤੇਜ਼ੀ ਨਾਲ...

ਪਾਕਿਸਤਾਨ ਦਾ ਕਾਰਾ, ਹਸਪਤਾਲ ‘ਤੇ ਬੰਬਾਰੀ !

ਪਾਕਿਸਤਾਨ ਵਲੋਂ ਸੋਮਵਾਰ ਰਾਤੀਂ ਕਾਬੁਲ ਦੇ ਇਕ ਹਸਪਤਾਲ ਉੱਤੇ ਕੀਤੀ ਬੰਬਾਰੀ ਵਿਚ 400 ਤੋਂ ਵੱਧ ਮੌਤਾਂ ਅਤੇ 250 ਲੋਕਾਂ ਦੇ ਜ਼ਖ਼ਮੀ ਹੋਣ ਦੀ ਖਬਰ...

ਪਾਕਿਸਤਾਨ ਨੇ ਅਫਗਾਨਿਸਤਾਨ ਦੇ ਹਸਪਤਾਲ ‘ਤੇ ਕੀਤਾ ਹਵਾਈ ਹਮਲਾ, 400 ਮੌਤਾਂ

ਪਾਕਿਸਤਾਨ ਨੇ ਐਤਵਾਰ ਅੱਧੀ ਰਾਤ ਨੂੰ ਅਫਗਾਨਿਸਤਾਨ 'ਤੇ ਇੱਕ ਹੋਰ ਹਵਾਈ ਹਮਲਾ ਕੀਤਾ। ਸਥਾਨਕ ਮੀਡੀਆ ਦੇ ਅਨੁਸਾਰ, ਪਾਕਿਸਤਾਨੀ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੇ...
- Advertisement -

Latest article

ਅਮਿਤ ਸ਼ਾਹ ਨਾਲ ਮੁਲਾਕਾਤ ‘ਤੇ MP ਸੁਖਜਿੰਦਰ ਰੰਧਾਵਾ ਬੋਲੇ- “ਇਹ ਮੀਟਿੰਗ ਪੰਜਾਬ ਦੀ ਸੁਰੱਖਿਆ...

ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ (MP) ਸੁਖਜਿੰਦਰ ਸਿੰਘ ਰੰਧਾਵਾ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ। ਹੁਣ ਇਸ ਮੁਲਾਕਾਤ...

ਚੰਨੀ ਧੜੇ ਨੇ ਹਾਈਕਮਾਂਡ ਨੂੰ ਮਿਲਣ ਦਾ ਕੀਤਾ ਫੈਸਲਾ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਸਥਿਤ ਰਿਹਾਇਸ਼ 'ਤੇ ਕਾਂਗਰਸ ਦੇ ਬਾਗੀ ਧੜੇ ਦੇ ਦਿੱਗਜ ਆਗੂਆਂ ਦੀ ਇੱਕ ਅਹਿਮ ਅਤੇ ਵੱਡੀ ਮੀਟਿੰਗ...

Iran: ਜਨਰਲ ਅਹਿਮਦ ਵਹੀਦੀ ਲੰਬੇ ਸਮੇਂ ਬਾਅਦ ਜਨਤਕ ਤੌਰ ‘ਤੇ ਨਜ਼ਰ ਆਏ, ਖਾਮਨੇਈ ਦੇ...

ਇਰਾਨ ਦੇ ਪੈਰਾਮਿਲਟਰੀ ਰੈਵੋਲਿਊਸ਼ਨਰੀ ਗਾਰਡ ਦੀ ਅਗਵਾਈ ਕਰਨ ਵਾਲੇ ਇੱਕ ਸ਼ਕਤੀਸ਼ਾਲੀ ਜਨਰਲ ਲੁਕੇ ਰਹਿਣ ਤੋਂ ਬਾਅਦ ਸਾਹਮਣੇ ਆਏ ਹਨ ਕਿਉਂਕਿ ਤਹਿਰਾਨ ਮਰਹੂਮ ਸੁਪਰੀਮ ਲੀਡਰ...