ਸੰਘਣੀ ਧੁੰਦ; ਦਿੱਲੀ ਵਿੱਚ ਕਈ ਉਡਾਣਾਂ ਲੇਟ,ਪੰਜਾਬ ਵਿਚ ਵੀ ਆਵਾਜਾਈ ਪ੍ਰਭਾਵਿਤ
ਟਰਾਈਸਿਟੀ ਦੇ ਕਈ ਇਲਾਕਿਆਂ ਵਿਚ ਅੱਜ ਸਵੇਰ ਵੇਲੇ ਸੰਘਣੀ ਧੁੰਦ ਪਈ। ਇਸ ਦੌਰਾਨ ਮੁਹਾਲੀ ਦੇ ਬਾਹਰਵਾਰ ਧੁੰਦ ਜ਼ਿਆਦਾ ਸੀ। ਇਸ ਤੋਂ ਬਾਅਦ ਸਵੇਰੇ ਦੇ...
ਅਮਰੀਕਾ ਨੇ ਭਾਰਤ ‘ਤੇ ਟੈਰਿਫ ਘਟਾ ਕੇ 18 ਫੀਸਦੀ ਕੀਤਾ
ਅਮਰੀਕਾ ਨੇ ਭਾਰਤ ਤੋਂ ਦਰਾਮਦ ਹੋਣ ਵਾਲੀਆਂ ਵਸਤੂਆਂ 'ਤੇ ਟੈਰਿਫ ਘਟਾ ਕੇ 18 ਫੀਸਦੀ ਕਰ ਦਿੱਤਾ ਹੈ।ਅਮਰੀਕਾ ਦੇ ਰਾਸ਼ਟਰਪਤੀ ਡੌਨ਼ਲਡ ਟਰੰਪ ਅਤੇ ਭਾਰਤ ਦੇ...
ਆਤਮਘਾਤੀ ਹਮਲੇ ਵਿੱਚ 200 ਤੋਂ ਵੱਧ ਪਾਕਿਸਤਾਨੀ ਫੌਜ ਅਤੇ ਪੁਲਿਸ ਕਰਮਚਾਰੀ ਮਾਰੇ
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀਐਲਏ) ਨੇ ਦਾਅਵਾ ਕੀਤਾ ਹੈ ਕਿ ਉਸਦਾ ਵੱਡਾ ਫੌਜੀ ਆਪ੍ਰੇਸ਼ਨ, ‘ਆਪ੍ਰੇਸ਼ਨ ਹੀਰੋ ਫੇਜ਼-2’, 40 ਘੰਟਿਆਂ ਤੋਂ...
ਬਿਕਰਮ ਮਜੀਠੀਆ ਦੇ ਹੱਕ ‘ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਪਰੀਮ ਕੋਰਟ ਨੇ ਜ਼ਮਾਨਤ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਪਾਕਿਸਤਾਨ ਟੀਂਮ ਵੱਲੋਂ T-20 ਵਿਸ਼ਵ ਕੱਪ ਵਿੱਚ ਭਾਰਤ ਖਿਲਾਫ ਮੈਚ ਖੇਡਣ ਤੋਂ ਇਨਕਾਰ
ਪਾਕਿਸਤਾਨ ਦੀ ਕ੍ਰਿਕਟ ਟੀਂਮ ਨੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਖਿਲਾਫ ਮੈਚ ਖੇਡਣ ਤੋਂ ਇਨਕਾਰ ਕਰ ਦਿੱਤਾ ਹੈ। ਪਾਕਿਸਤਾਨ ਸਰਕਾਰ ਨੇ ਐਤਵਾਰ ਨੂੰ ਕਿਹਾ...
ਖੰਨਾ ‘ਚ NRI ਔਰਤ ਦਾ ਕਤ/ਲ
ਖੰਨਾ ਵਿੱਚ ਇੱਕ ਐਨਆਰਆਈ ਔਰਤ ਦੇ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਗਪਾਲ ਕੌਰ (82) ਹਾਲ ਹੀ ਵਿੱਚ ਵਿਦੇਸ਼ ਤੋਂ ਖੰਨਾ ਆਈ...
ਸੰਘਣੀ ਧੁੰਦ ਕਾਰਨ ਪਲਟੀ ਬੱਸ, 9 ਸਵਾਰੀਆਂ ਦੀ ਮੌਤ
ਦੱਖਣੀ ਤੁਰਕੀ ਦੇ ਸੈਰ-ਸਪਾਟਾ ਕੇਂਦਰ ਅੰਤਾਲਿਆ ਸੂਬੇ ਵਿਚ ਐਤਵਾਰ ਨੂੰ ਸਵਾਰੀਆਂ ਨਾਲ ਭਰੀ ਇਕ ਤੇਜ਼ ਰਫ਼ਤਾਰ ਬੱਸ ਪਲਟ ਗਈ, ਜਿਸ ਕਾਰਨ 9 ਲੋਕਾਂ ਦੀ...
ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੌਰਾ ਅੱਜ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਦੀ ਇਸ ਫੇਰੀ...
ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਦੀ ਮੁੰਬਈ ਰਿਹਾਇਸ਼ ਦੇ ਬਾਹਰ ਫਾਇਰਿੰਗ
ਮੁੰਬਈ ਦੇ ਪੱਛਮੀ ਉਪਨਗਰ ਜੁਹੂ ਵਿੱਚ ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ ਹੈ। ਇੱਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ...
ਨਵਜੋਤ ਕੌਰ ਸਿੱਧੂ ਵੱਲੋਂ ਕਾਂਗਰਸ ਪਾਰਟੀ ਛੱਡਣ ਦਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕੀਤਾ। ਟਵੀਟ ਵਿੱਚ ਡਾ. ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ...





























