center

ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਨਾਮਜ਼ਦਗੀਆਂ ਦੀ ਵੀਡੀਓਗ੍ਰਾਫੀ ਯਕੀਨੀ ਬਣਾਉਣ ਦੇ ਹੁਕਮ

ਰਾਜ ਚੋਣ ਕਮਿਸ਼ਨ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੀ...

ਅਭਿਆਸ ਦੌਰਾਨ ਨਹਿਰ ‘ਚ ਡਿਗਿਆ ਟੈਂਕ, ਜਵਾਨ ਦੀ ਮੌਤ

ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ ’ਚ ਨਿਯਮਤ ਫੌਜੀ ਅਭਿਆਸ ਦੌਰਾਨ ਇੰਦਰਾ ਗਾਂਧੀ ਨਹਿਰ ’ਚ ਟੈਂਕ ਡੁੱਬਣ ਕਾਰਨ ਇਕ ਜਵਾਨ ਦੀ ਮੌਤ ਹੋ ਗਈ। ਪੁਲਿਸ ਮੁਤਾਬਕ...

8 ਹਵਾਈ ਅੱਡਿਆਂ ‘ਤੇ ਇੰਡੀਗੋ ਦੀਆਂ 150 ਤੋਂ ਵੱਧ ਉਡਾਣਾਂ ਰੱਦ

ਦੇਸ਼ ਭਰ ਦੇ ਅੱਠ ਹਵਾਈ ਅੱਡਿਆਂ 'ਤੇ ਤਕਨੀਕੀ ਕਾਰਨਾਂ ਅਤੇ ਚਾਲਕ ਦਲ ਦੀ ਘਾਟ ਕਾਰਨ ਬੁੱਧਵਾਰ ਨੂੰ ਇੰਡੀਗੋ ਦੀਆਂ 150 ਤੋਂ ਵੱਧ ਉਡਾਣਾਂ ਪ੍ਰਭਾਵਿਤ...

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ‘ਆਪ’ ਵੱਲੋਂ 961 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਆਮ ਆਦਮੀ ਪਾਰਟੀ ਨੇ ਅੱਜ ਸਵੇਰੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 961 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ...

ਭਾਰਤ ਸਰਕਾਰ ’ਤੇ 550 ਕਰੋੜ ਦਾ ਮਾਣਹਾਨੀ ਦਾਅਵਾ ਠੋਕਿਆ

ਕੈਨੇਡਾ ਬਾਰਡਰ ਸਰਵਿਸ ਏਜੰਸੀ (CBSA) ਦੇ ਸੁਪਰਡੈਂਟ ਤੇ ਕੈਨੇਡਾ ਵਿੱਚ ਜੰਮੇ ਪਲੇ ਅਤੇ ਐਬਰਫੋਰਡ ਦੇ ਰਹਿਣ ਵਾਲੇ ਸੰਦੀਪ ਸਿੰਘ ਸਿੱਧੂ ਉਰਫ ਸੰਨੀ ਨੇ ਪਿਛਲੇ...

1.17 ਕਰੋੜ ਰੁਪਏ ਦਾ ਵਾਹਨ ਦਾ ਨੰਬਰ ਲੈਣ ਵਾਲਾ ਮੁੱਕਰਿਆ

ਹਰਿਆਣਾ ਦੇ ਚਰਖੀ ਦਾਦਰੀ ਨਾਲ ਸਬੰਧਤ ਸਭ ਤੋਂ ਮਹਿੰਗਾ ਨੰਬਰ 1.17 ਕਰੋੜ ਰੁਪਏ ਵਿਚ ਹਾਸਲ ਕਰਨ ਵਾਲੇ ਨੇ ਅੱਜ ਪੂਰੀ ਰਕਮ ਦਾ ਭੁਗਤਾਨ ਨਾ...

ਹਵਾਈ ਅੱਡਿਆਂ ’ਤੇ ਚੈੱਕ ਇਨ ’ਚ ਤਕਨੀਕੀ ਨੁਕਸ; ਕਈ ਉਡਾਣਾਂ ਪ੍ਰਭਾਵਿਤ

air iਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਯਾਤਰੀਆਂ ਨੂੰ ਅੱਜ ਚੈਕ ਇਨ ਕਰਨ ਵਿਚ ਵੱਡੀ ਸਮੱਸਿਆ ਆਈ ਜਿਸ ਕਾਰਨ ਕਈ ਉਡਾਣਾਂ ਪ੍ਰਭਾਵਿਤ ਹੋਈਆਂ। ਇਹ...

ਅਫ਼ਵਾਹਾਂ ਵਿਚਾਲੇ ਜੇਲ੍ਹ ਵਿੱਚ ਇਮਰਾਨ ਖ਼ਾਨ ਨੂੰ ਮਿਲ ਕੇ ਆਈ ਉਨ੍ਹਾਂ ਦੀ ਭੈਣ

imranਮੰਗਲਵਾਰ ਨੂੰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਤਿੰਨ ਭੈਣਾਂ, ਅਲੀਮਾ ਖਾਨਮ, ਨੌਰੀਨ ਨਿਆਜ਼ੀ ਅਤੇ ਉਜ਼ਮਾ ਖ਼ਾਨ, ਅਡਿਆਲਾ ਜੇਲ੍ਹ ਦੇ ਬਾਹਰ ਮੁਲਾਕਾਤ...

PRTC ਪਨਬਸ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ

ਪੀਆਰਟੀਸੀ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਹੜਤਾਲ ਖ਼ਤਮ ਸਮਾਪਤ ਕਰ ਦਿੱਤੀ ਹੈ। ਪ੍ਰਸ਼ਾਸਨ ਤੇ ਮੁਲਾਜ਼ਮਾਂ ਵਿਚਕਾਰ ਹੋਈ ਮੀਟਿੰਗ ਵਿਚਾਲੇ ਵਿਚਾਰੀਆਂ ਮੰਗਾਂ ਨੂੰ ਲਾਗੂ ਕਰ...

ਆਈਫੋਨਾਂ ’ਚ ਸਰਕਾਰੀ ਐਪ ਪ੍ਰੀਲੋਡ ਕਰਨ ਸਬੰਧੀ ਹੁਕਮਾਂ ਦਾ ਵਿਰੋਧ ਕਰੇਗਾ ਐਪਲ

ਭਾਰਤ ਵਿਚ ਨਿਰਮਤ ਜਾਂ ਦਰਾਮਦ ਕੀਤੇ ਨਵੇਂ ਮੋਬਾਈਲ ਫੋਨਾਂ ਵਿਚ ਸੰਚਾਰ ਸਾਰਥੀ ਐਪ ਇਨਬਿਲਟ ਇੰਸਟਾਲ ਕੀਤੇ ਜਾਣ ਨੂੰ ਲੈ ਕੇ ਪਏ ਰੌਲੇ ਰੱਪੇ ਤੇ...
- Advertisement -

Latest article

FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO

ਅਮਰੀਕੀ ਜਾਂਚ ਏਜੰਸੀ FBI ਵੱਲੋਂ ਹਾਲ ਹੀ ਵਿੱਚ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਤੋਂ ਬਾਅਦ ਪੰਜਾਬ ਦੇ ਇੱਕ ਪੁਲੀਸ ਅਧਿਕਾਰੀ ਦਾ ਨਾਮ ਵੱਡੇ ਪੱਧਰ...

ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਵੱਲੋਂ 50,000 ਡਾਲਰ ਦੇ ਇਨਾਮ ਦਾ ਐਲਾਨ

ਐੱਫਬੀਆਈ (FBI) ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 50,000 ਡਾਲਰ ਤੱਕ ਦਾ ਇਨਾਮ ਦੇਣ ਦਾ ਐਲਾਨ ਕੀਤਾ...

ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੀ ਤਾੜਨਾ

ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਮੁੜ ਕਿਹਾ ਕਿ ਇੱਕ ਵਾਰ ਹਾਈਕਮਾਂਡ ਨੇ ਜੋ ਫੈਸਲਾ ਲੈ ਲਿਆ ਹੈ ਉਸ ਨੂੰ ਬਦਲਿਆ ਨਹੀਂ...