ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਸਮੇਤ ਧੁੱਸੀ ਬੰਨ ਦਾ ਤੂਫ਼ਾਨੀ ਦੌਰਾ
ਨਾਜ਼ੁਕ ਥਾਵਾਂ ਦੀ ਮਜ਼ਬੂਤੀ ਲਈ ਦਿਸ਼ਾ-ਨਿਰਦੇਸ਼ ਕੀਤੇ ਜਾਰੀ
ਦਰਿਆ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਪਲਟੂਨ ਪੁਲ, ਟਾਪੂਨੁਮਾ ਪਿੰਡਾਂ ਅਤੇ ਗਿੱਦੜਪਿੰਡੀ ਪੁਲ ਦਾ ਵੀ...
ਅੰਗਹੀਣ ਵਿਅਕਤੀਆਂ ਲਈ ਸੁਲਤਾਨਪੁਰ ਲੋਧੀ ’ਚ ਲੱਗਾ ਵਿਸ਼ਾਲ ਕੈਂਪ
ਮੁਫ਼ਤ ਬਨਾਉਟੀ ਅੰਗ ਮੁਹੱਈਆ ਕਰਵਾਉਣ ਲਈ 46 ਵਿਅਕਤੀਆਂ ਦੀ ਕੀਤੀ ਸ਼ਨਾਖ਼ਤ
ਸੁਲਤਾਨਪੁਰ ਲੋਧੀ, 4 ਦਸੰਬਰ (ਕੌੜਾ) - ਭਾਰਤ ਸਰਕਾਰ ਦੀ ‘ਆਰ। ਵੀ। ਵਾਈ’ ਅਤੇ ‘ਏ।...
65ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦਾ ਆਗਾਜ਼
ਸੁਲਤਾਨਪੁਰ ਲੋਧੀ, 5 ਦਸੰਬਰ (ਕੌੜਾ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 65ਵੀਆਂ ਪੰਜਾਬ ਰਾਜ ਸਕੂਲ ਖੇਡਾਂ ਸਰਕਲ ਸਟਾਈਲ ਕਬੱਡੀ...
ਵਿਧਾਇਕ ਨਵਤੇਜ ਸਿੰਘ ਚੀਮਾ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ
ਸੁਲਤਾਨਪੁਰ ਲੋਧੀ (ਕਪੂਰਥਲਾ), 17 ਜਨਵਰੀ (ਕੌੜਾ)-ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਨੂੰ ਪਾਰਟੀ ਹਾਈਕਮਾਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ...
ਦੀਪਤੀ ਉੱਪਲ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਦਾ ਚਾਰਜ ਸੰਭਾਲਿਆ
ਕਪੂਰਥਲਾ ਵਾਸੀਆਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨਾ ਅਤੇ ਜ਼ਿਲੇ ਦਾ ਸਰਵਪੱਖੀ ਵਿਕਾਸ ਹੋਵੇਗਾ ਮੁੱਖ ਤਰਜੀਹ- ਦੀਪਤੀ ਉੱਪਲ
ਕਪੂਰਥਲਾ, 26 ਦਸੰਬਰ (ਕੌੜਾ)-ਜ਼ਿਲਾ ਕਪੂਰਥਲਾ ਦੇ ਨਵੇਂ ਡਿਪਟੀ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੰਢ ਕਾਰਨ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ ਹੁਕਮ ਜਾਰੀ
ਅੱਜ ਤੋਂ ਸਵੇਰੇ 10 ਵਜੇ ਖੁੱਲਣਗੇ ਜ਼ਿਲੇ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ
ਕਪੂਰਥਲਾ, 19 ਦਸੰਬਰ (ਕੌੜਾ)- ਜ਼ਿਲ੍ਹ ਮੈਜਿਸਟ੍ਰੇਟ ਕਪੂਰਥਲਾ ਸ੍ਰੀ ਡੀ ਪੀ ਐਸ...
ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ.ਸੀ.ਐਫ ਵਿਖੇ ਮਿਸ਼ਨਰੀ ਕਿਤਾਬਾਂ ਦਾ ਸਟਾਲ ਲਗਾਇਆ :...
ਸੁਲਤਾਨਪੁਰ ਲੋਧੀ , 10 ਫਰਵਰੀ (ਕੌੜਾ)- ਸਾਹਿਤ ਸੈਂਟਰ ਰੇਲ ਕੋਚ ਫੈਕਟਰੀ, ਕਪੂਰਥਲਾ ਵਲੋਂ ਧੰਨ-ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 643ਵੇਂ ਪ੍ਰਕਾਸ਼ ਪੁਰਬ ਨੂੰ...
ਕੇਂਦਰੀ ਜੇਲ ਕਪੂਰਥਲਾ ਵਿਖੇ ਲੱਗਾ ਕੈਂਸਰ ਜਾਂਚ ਕੈਂਪ
ਜ਼ਿਲਾ ਤੇ ਸੈਸ਼ਨ ਜੱਜ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ ਅਤੇ ਖ਼ੁਦ ਵੀ ਕਰਵਾਏ ਟੈਸਟ
1000 ਤੋਂ ਵੱਧ ਬੰਦੀਆਂ ਦੀ ਡਾਕਟਰੀ ਜਾਂਚ ਅਤੇ ਟੈਸਟ ਕਰਕੇ...
ਸਾਹਿਬਜਾਦਿਆਂ ਦੀਆਂ ਲਸਾਨੀ ਸ਼ਹਾਦਤਾਂ ਨੂੰ ਸਮਰਪਿਤ ਸਮਾਗਮ
ਜ਼ੁਲਮ ਅਤੇ ਜ਼ਾਲਮ ਦੇ ਖਿਲਾਫ ਲੜਨ ਦੀ ਗੁੜ੍ਹਤੀ ਦਿਤੀ ਦਸ਼ਮੇਸ਼ ਪਿਤਾ ਨੇ- ਅਨੁਰਾਗ
ਕਪੂਰਥਲਾ, 26 ਦਸੰਬਰ (ਕੌੜਾ)- ਮਾਤਾ ਗੁਜ਼ਰ ਕੌਰ ਅਤੇ ਸ਼ਾਹਿਬਜਾਦਿਆਂ ਦੀਆਂ ਲਸਾਨੀ ਸ਼ਹਾਦਤਾਂ...
ਕਪੂਰਥਲਾ ਜ਼ਿਲੇ ਵਿਚ ਹੁਣ ਤੱਕ 743946 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ
ਕਪੂਰਥਲਾ, 16 ਨਵੰਬਰ : ( ਕੌੜਾ) - ਜ਼ਿਲੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਵਿਚ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 743946 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ...