center

ਮੁਕਤਸਰ ਸਾਹਿਬ ਜ਼ਿਲ੍ਹੇ ਦੇ ਅਬਜਰਵਰ ਅਮਿਤ ਯਾਦਵ ਨੇ ਕਾਂਗਰਸ ਪਾਰਟੀ ਦੇ ਆਗੂਆਂ ਨਾਲ ਕੀਤੀ...

ਸ੍ਰੀ ਮੁਕਤਸਰ ਸਾਹਿਬ 9 ਦਸੰਬਰ (ਕੁਲਦੀਪ ਸਿੰਘ ਘੁਮਾਣ) ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ , ਬਠਿੰਡਾ ਰੋਡ ਬਾਈਪਾਸ 'ਤੇ ਇੱਕ ਰੈਸਟੋਰੈਂਟ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ...

ਹਰੀ ਕੇ ਕਲਾਂ ਕ੍ਰਿਕਟ ਅਕੈਡਮੀ ਵਿੱਚ ਖਿਡਾਰੀਆਂ ਦੀ ਨਵੀਂ ਭਰਤੀ ਲਈ ਟ੍ਰਾਇਲ 12 ਦਸੰਬਰ...

ਸ੍ਰੀ ਮੁਕਤਸਰ ਸਾਹਿਬ, 08 ਦਸੰਬਰ (ਕੁਲਦੀਪ ਸਿੰਘ ਘੁਮਾਣ) ਪੰਜਾਬ ਕ੍ਰਿ਼ਕਟ ਐਸੋਸੀਏਸ਼ਨ ਮੋਹਾਲੀ ਦੁਆਰਾ ਕਰਵਾਏ ਜਾਂਦੇ ਮੈਚਾਂ ਦੀ ਤਿਆਰੀ ਲਈ ਜਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਹਰੀ...

ਸ਼੍ਰੋਮਣੀ ਸਾਹਿਤਕਾਰ ਗੁਰਦੇਵ ਵਿੱਚ ਰੁਪਾਣਾ ਨਹੀਂ ਰਹੇ

ਸ੍ਰੀ ਮੁਕਤਸਰ ਸਾਹਿਬ 5 ਦਸੰਬਰ (ਕੁਲਦੀਪ ਸਿੰਘ ਘੁਮਾਣ ) ਸ਼੍ਰੋਮਣੀ ਪੰਜਾਬੀ ਸਾਹਿਤਕਾਰ ਗੁਰਦੇਵ ਸਿੰਘ ਰੁਪਾਣਾ ਨੇ ਅੱਜ ਆਪਣੇ ਪਿੰਡ ਰੁਪਾਣਾ ਵਾਲੇ ਘਰ ਵਿੱਚ ਅੰਤਿਮ...

ਪ੍ਰੋ: ਗੁਰਨਾਮ ਸਿੰਘ ਮੁਕਤਸਰ ਨਹੀਂ ਰਹੇ , ਅੰਤਿਮ ਸੰਸਕਾਰ ਅੱਜ

'ਭਾਰਤੀ ਲੋਕ ਨੀਚ ਕਿਵੇਂ ਬਣੇ' ਸਣੇ ਤਿੰਨ ਦਰਜਨ ਪੁਸਤਕਾਂ ਦੇ ਰਚੇਤਾ ਸਨ ਪ੍ਰੋ: ਗੁਰਨਾਮ ਸਿੰਘ ਸ੍ਰੀ ਮੁਕਤਸਰ ਸਾਹਿਬ 5 ਦਸੰਬਰ (ਕੁਲਦੀਪ ਸਿੰਘ ਘੁਮਾਣ) ਪਿਛਲੇ ਕਰੀਬ...

ਸੇਵਾ ਕੇਂਦਰਾਂ ‘ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ

ਫਾਰਮ ਟੂਰਿਜ਼ਮ ਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮਾਂ ਹੁਣ ਜ਼ਿਲੇ ਦੇ ਸਮੂਹ ਕੇਂਦਰਾਂ ਵਿੱਚ ਹੋਣਗੀਆਂ ਉਪਲੱਬਧ ਸ਼੍ਰੀ ਮੁਕਤਸਰ ਸਾਹਿਬ ਦੇ28 ਅਕਤੂਬਰ (ਕੁਲਦੀਪ ਸਿੰਘ ਘੁਮਾਣ) ਡਿਪਟੀ ਕਮਿਸ਼ਨਰ...

ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ, ਐਸ ਡੀ ਐਮ ਮੁਕਤਸਰ ਚਾਰ...

ਸ਼੍ਰੀ ਮੁਕਤਸਰ ਸਾਹਿਬ 25 ਅਕਤੂਬਰ (ਕੁਲਦੀਪ ਸਿੰਘ ਘੁਮਾਣ ) ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਲਾਭਪਾਤਰੀਆਂ ਅਤੇ ਉਨਾਂ ਲਈ ਚਲਾਈ ਜਾ...

ਅਣ-ਅਧਿਕਾਰਤ ਕਲੋਨੀਆਂ ਸ਼ਹਿਰਾਂ ਦੀ ਸਫਾਈ,ਸੁੰਦਰਤਾ ਅਤੇ ਸਰੂਪ ਵਿਗਾੜ ਕੇ , ਸਹਿਰਾਂ ਨੂੰ ਗੰਦੇ ਸ਼ਹਿਰਾਂ...

ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ  (ਕੁਲਦੀਪ ਸਿੰਘ ਘੁਮਾਣ) ਭੂ-ਮਾਫੀਏ ਵੱਲੋਂ ਜਿੰਨੀ ਤੇਜ਼ੀ ਨਾਲ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਕੱਟ ਕੇ , ਉਪਜਾਊ ਜ਼ਮੀਨ ਦੀ ਦੁਰਵਰਤੋਂ...

ਭਰਤ ਵਾਲੀ ਮਿੱਟੀ ਦੇ ਸ਼ਹਿਰੋਂ ਦੂਰ ਹੋਣ ਨਾਲ ਕੀਮਤਾਂ ਵਿੱਚ ਹੋਇਆ ਬੇਤਹਾਸ਼ਾ ਵਾਧਾ 

ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ (ਕੁਲਦੀਪ ਸਿੰਘ ਘੁਮਾਣ) ਵਕਤ ਦੇ ਬਦਲਦੇ ਹੋਏ ਰੰਗਾਂ ਦੀ ਹੀ ਖੇਡ ਐ ਕਿ ਸਥਾਨਕ ਸ਼ਹਿਰ ਦੇ ਨੇੜਲੇ  ਹਿਠਾੜ ਦੇ...

ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਵੱਲੋਂ ਜਰੂਰਤਮੰਦ ਪਰਵਾਰਾਂ ਨੂੰ ਸੁੱਕਾ ਰਾਸ਼ਨ ਦਿੱਤਾ ਜਾਵੇਗਾ

ਗੁਰਦੁਆਰਾ ਬਾਬਾ ਨਾਮਦੇਵ ਜੀ ਵੱਲੋਂ ਜਰੂਰਤਮੰਦ ਪਰਵਾਰਾਂ ਨੂੰ ਸੁੱਕਾ ਰਾਸ਼ਨ ਦਿੱਤਾ ਜਾਵੇਗਾ ਬਰਨਾਲਾ, 1 ਅਪ੍ਰੈਲ (ਜਗਸੀਰ ਸਿੰਘ ਸੰਧੂ) : ਗੁਰਦੁਆਰਾ ਭਗਤ ਨਾਮਦੇਵ ਜੀ ਬਰਨਾਲਾ...
- Advertisement -

Latest article

ਪੁਲਿਸ ਥਾਣੇ ਦੇ ਸਾਹਮਣੇ ਫਾਇਰਿੰਗ, 6 ਲੋਕ ਜ਼ਖ਼ਮੀ

ਹਰਿਆਣਾ ਦੇ ਦਾਦਰੀ ਸ਼ਹਿਰ ਵਿੱਚ ਪੁਲਿਸ ਸਟੇਸ਼ਨ ਦੇ ਬਿਲਕੁਲ ਸਾਹਮਣੇ ਅੰਨ੍ਹੇਵਾਹ ਗੋਲੀਬਾਰੀ ਹੋਈ। ਇਸ ਘਟਨਾ ਦੌਰਾਨ ਛੇ ਲੋਕ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ;...

ਹਾਈਕੋਰਟ ਨੇ ਤਹਿਲਕਾ ਮੈਗਜ਼ੀਨ ਦੇ ਸੰਸਥਾਪਕ ਤਰੁਣ ਤੇਜਪਾਲ ਨੂੰ ਦੋਸ਼ੀ ਠਹਿਰਾਇਆ

2013 ਦੇ ਬਹੁਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬੰਬਈ ਹਾਈ ਕੋਰਟ ਦੀ ਗੋਆ ਬੈਂਚ ਨੇ ਤਹਲਕਾ ਮੈਗਜ਼ੀਨ ਦੇ ਸੰਸਥਾਪਕ ਅਤੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ...

ਪੰਜਾਬ ’ਚ ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ 2424 ਅਸਾਮੀਆਂ ਖ਼ਾਲੀ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦੋਂ ਕਿ ਸੂਬੇ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਅਧਿਆਪਕਾਂ,...