ਪੰਜਾਬ : ਇੰਟਰਨੈੱਟ ਬੰਦ ਹੋਣ ਕਰਕੇ ਕਾਰੋਬਾਰ ‘ਤੇ ਅਸਰ
ਪੰਜਾਬ ਵਿੱਚ ਇੰਟਰਨੈੱਟ ਤੇ ਐੱਸਐੱਮਐੱਸ ਬੰਦ ਹੋਣ ਕਰਕੇ ਆਮ ਜੀਵਨ 'ਤੇ ਕਾਫੀ ਅਸਰ ਪੈ ਰਿਹਾ ਹੈ। ਪੰਜਾਬ ਵਿੱਚ ਇੰਟਰਨੇਟ ਅਤੇ ਐੱਸਐੱਮਐੈੱਸ 21 ਮਾਰਚ ਦੁਪਹਿਰ...
ਅਮ੍ਰਿਤਪਾਲ ਦੇ ਸਾਥੀਆਂ ਤੇ ਲੱਗਿਆ NSA
ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਅਮ੍ਰਿਤਪਾਲ ਸਿੰਘ ਨੂੰ ਹਾਲੇ ਤੱਕ ਪੁਲਿਸ ਵਲੋਂ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੰਜਾਬ ਵਿੱਚ ਅਮਨ ਕਾਨੂੰਨ ਬਹਾਲ...
ਤੀਜੇ ਦਿਨ ਵੀ ਨਹੀਂ ਚੱਲੇਗਾ ਪੰਜਾਬ ਵਿੱਚ ਇੰਟਰਨੈਟ
ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਇੰਟਰਨੈਟ ‘ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਇੰਟਰਨੈਟ ਤੇ ਐਸਐਮਐਸ ਸੇਵਾਵਾਂ ਹੁਣ ਮੰਗਲਵਾਰ 12 ਵਜੇ ਤੱਕ ਬੰਦ ਰਹਿਣਗੀਆਂ।...
ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਬੰਦ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਹੈ। ਹਾਲਾਂਕਿ ਇਸ ਦੇ...
VIDEO : ਲੰਡਨ ਵਿਖੇ ਪ੍ਰਦਰਸ਼ਨਕਾਰੀਆਂ ਨੇ ਹਾਈ ਕਮਿਸ਼ਨ ਦੇ ਦਫਤਰ ਤੋਂ ਭਾਰਤੀ ਝੰਡੇ ਨੂੰ...
ਪੰਜਾਬ ਦੇ ਹਾਲਾਤਾਂ ਮਗਰੋਂ ਭਾਰਤੀ ਹਾਈ ਕਮਿਸ਼ਨ, ਲੰਡਨ ਵਿਖੇ ਪ੍ਰਦਰਸ਼ਨ,ਪ੍ਰਦਰਸ਼ਨਕਾਰੀਆਂ ਨੇ ਹਾਈ ਕਮਿਸ਼ਨ ਦੇ ਦਫਤਰ ਤੋਂ ਭਾਰਤੀ ਝੰਡੇ ਨੂੰ ਹੇਠਾਂ ਉਤਾਰਨ ਦੀ ਕੀਤੀ ਕੋਸ਼ਿਸ਼
#NEWS...
ਚੰਡੀਗੜ੍ਹ ‘ਚ ਧਾਰਾ 144 ਲਾਗੂ
ਪੰਜਾਬ ਵਿੱਚਲੇ ਹਾਲਾਤਾਂ ਦੌਰਾਨ ਚੰਡੀਗੜ੍ਹ ਵਿੱਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਧਾਰਾ ਲਾਗੂ ਹੋਣ ਮਗਰੋਂ ਚੰਡੀਗੜ੍ਹ ਵਿੱਚ ਵੀ ਲੋਕਾਂ ਦੇ ਇਕੱਠ...
ਗ੍ਰਿਫਤਾਰੀ ਦੀਆਂ ਖਬਰਾਂ ਮਗਰੋਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਦੱਸਿਆ ਭਗੌੜਾ !
ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ‘ਵਾਰਿਸ ਪੰਜਾਬ ਦੇ’ ਦੇ ਕੁੱਲ 78 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕਈਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ...
ਅਮ੍ਰਿਤਪਾਲ ਸਿੰਘ ਦਾ ਸਾਥੀ ਦਲਜੀਤ ਕਲਸੀ ਵੀ ਪੁਲਿਸ ਹਿਰਾਸਤ ਵਿੱਚ
'ਵਾਰਿਸ ਪੰਜਾਬ ਦੇ' ਮੁਖੀ ਅਮ੍ਰਿਤਪਾਲ ਸਿੰਘ ਤੇ ਪੁਲਿਸ ਕਾਰਵਾਈ ਦੇ ਨਾਲ-ਨਾਲ ਖਬਰਾਂ ਹਨ ਕਿ ਉਨ੍ਹਾਂ ਦੇ ਸਾਥੀ ਤੇ ਅਦਾਕਾਰ ਦਲਜੀਤ ਕਲਸੀ ਨੂੰ ਵੀ ਪੁਲਿਸ...
ਅੰਮ੍ਰਿਤਪਾਲ ਸਿੰਘ ਸਾਥੀਆਂ ਸਮੇਤ ਗ੍ਰਿਫਤਾਰ,ਪੰਜਾਬ ‘ਚ ਇੰਟਰਨੈੱਟ ਐਤਵਾਰ ਦੁਪਹਿਰ 12 ਵਜੇ ਤੱਕ ਬੰਦ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ । ਜਿਸ ਤੋਂ ਮਗਰੋਂ ਪੰਜਾਬ ’ਚ ਇੰਟਰਨੈੱਟ ਦੇ...
ਭਾਰਤ ਸਰਕਾਰ ਨੇ ਕਿਹਾ ਕਿ ਸਿੱਖ ਫੌਜੀਆਂ ਲਈ ਵਿਸ਼ੇਸ਼ ਹੈਲਮਟ ਪਹਿਨਣਾ ਜ਼ਰੂਰੀ
ਸਿੱਖ ਫੌਜੀਆਂ ਲਈ ਵਿਸ਼ੇਸ਼ ਹੈਲਮਟ ਪਹਿਨਣ ਦੀ ਤਜਵੀਜ਼ ਸਬੰਧੀ ਉੱਠੇ ਵਿਵਾਦ ਮਗਰੋਂ ਕੇਂਦਰ ਸਰਕਾਰ ਨੇ ਕਿਹਾ ਕਿ ਸੰਵੇਦਨਸ਼ੀਲ ਥਾਵਾਂ ’ਤੇ ਤਾਇਨਾਤ ਜਵਾਨਾਂ ਨੂੰ ਆਪਣੇ...