PGI ਤੋਂ ਆਈ ਮਾੜੀ ਖ਼ਬਰ ,ਜਿੰਦਗੀ ਦੀ ਲੜਾਈ ਹਾਰ ਗਿਆ ਫਤਹਿ
ਆਖਰ 6ਵੇਂ ਦਿਨ ਬੋਰਵੈੱਲ ਵਿੱਚ ਫਸੇ ਫ਼ਤਿਹਵੀਰ ਨੂੰ ਅੱਜ ਸਵੇਰੇ ਬਾਹਰ ਕੱਢ ਲਿਆ ਗਿਆ ਹੈ। 2 ਸਾਲਾ ਫਤਿਹਵੀਰ ਜੂਨ 6 ਨੂੰ ਖੇਡਦੇ ਹੋਏ ਬੋਰਵੈੱਲ...
ਰਾਜੋਆਣਾ ਮਾਮਲੇ ਤੇ ਜਥੇਦਾਰ ਅਕਾਲ ਤਖਤ ਸਾਹਿਬ ਨੇ ਕਿਹਾ “ਦਿੱਲੀ ਵੱਲੋਂ ਕਦੇ ਵੀ ਸਿੱਖਾਂ...
ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਰਕਾਰ ਵੱਲੋਂ ਕਈ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ...
ਕਰਤਾਰਪੁਰ ਸਾਹਿਬ ਦੀ ਜ਼ਮੀਨ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਉਸੇ ਹਾਲਤ ਵਿੱਚ ਸੰਭਾਲਿਆ...
ਬਰਨਾਲੇ ਵਰਗੇ ਪੱਛੜੇ ਇਲਾਕੇ ਲਈ ਇੰਨੀ ਵੱਡੀ ਰਕਮ ਜਾਰੀ ਕਰਨ ਲਈ ਮੁੱਖ ਮੰਤਰੀ ਤੇ ਨਵਜੋਤ ਸਿੰਘ ਸਿੱਧੂ ਦਾ ਕੋਟਨ-ਕੋਟ ਧੰਨਵਾਦ: ਕੇਵਲ ਸਿੰਘ ਢਿੱਲੋਂ
15 ਜਨਵਰੀ-...
ਅਣਮਨੁੱਖੀ ਤਸ਼ੱਦਦ ਦੇ ਸ਼ਿਕਾਰ ਨੌਜਵਾਨ ਦੀ ਮੌਤ
ਸੰਗਰੂਰ ਲਾਗਲੇ ਪਿੰਡ ਚੰਗਾਲੀਵਾਲ ਦੇ 37 ਸਾਲਾਂ ਨੌਜਵਾਨ ਜਗਮੇਲ ਸਿੰਘ ਦੀ ਅੱਜ ਪੀਜੀਆਈ ਚੰਡੀਗੜ੍ਹ ’ਚ ਤੜਕੇ ਚਾਰ ਵਜੇ ਮੌਤ ਹੋ ਗਈ ਹੈ, ਜਿਸ ਨੂੰ...
ਸ਼੍ਰੋਮਣੀ ਕਮੇਟੀ ਨੂੰ ਸਿਆਸੀ ਲੋਕਾਂ ਦੇ ਚੁੰਗਲ ‘ਚੋਂ ਕੱਢਣ ਲਈ ਜੱਥੇਬੰਦੀ ਬਣਾਈ ਜਾਵੇਗੀ, ਪਰ...
ਆਪ ਪਾਰਟੀ ਛੱਡ ਚੁੱਕੇ ਐੱਚ ਐੱਸ ਫੂਲਕਾ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਨਾ ਹਜ਼ਾਰੇ ਦੀ ਅਗਵਾਈ ਹੇਠ ਚੱਲੇ ਅੰਦੋਲਨ ਨੇ ਸਮੇਂ...
ਹੁਣ ਪੰਜਾਬ ‘ਚ ਰੋਜ਼ਾਨਾ ਕਰੋਨਾ ਵਾਇਰਸ ਸਬੰਧੀ 800 ਟੈਸਟ ਹੋਇਆ ਕਰਨਗੇ
ਚੰਡੀਗੜ, 9 ਅਪ੍ਰੈਲ (ਜਗਸੀਰ ਸਿੰਘ ਸੰਧੂ) : ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ ਤਿਵਾੜੀ ਨੇ ਜਾਣਕਾਰੀ...
ਗੋਲ਼ੀਕਾਂਡ ਮਾਮਲੇ ‘ਚ ਸਾਬਕਾ ਐਸ ਐਸ ਪੀ ਸ਼ਰਮਾ ਫਿਰ ਪੁਲਿਸ ਰਿਮਾਂਡ ਤੇ
ਕੋਟਕਪੂਰਾ ਗੋਲ਼ੀਕਾਂਡ ਵਿੱਚ ਨਾਮਜ਼ਦ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਸਿੱਟ ਨੇ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ। ਇਸ ਮੌਕੇ ਅਦਾਲਤ ਨੇ ਚਰਨਜੀਤ ਸ਼ਰਮਾ...
ਅਕਾਲ ਤਖਤ ਜਥੇਦਾਰ ਨੇ ਦਿੱਲੀ ਕਮੇਟੀ ਦੇ ਨਗਰ ਕੀਰਤਨ ਤੇ ਲਗਾਈ ਰੋਕ
ਸੋਨੇ ਦੀ ਪਾਲਕੀ ਦਾ ਕੰਮ ਰੋਕ ਕੇ ਹਿਸਾਬ ਦੇਣ ਲਈ ਵੀ ਕਿਹਾ
ਅੰਮ੍ਰਿਤਸਰ 10 ਅਕਤੂਬਰ (ਜਸਬੀਰ ਸਿੰਘ ਪੱਟੀ) ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ...
ਰਾਜੀਵ ਗਾਂਧੀ ਹੱਤਿਆਕਾਂਡ ‘ਚ ਸ਼ਾਮਲ ਇੱਕ ਹੋਰ ਵਿਅਕਤੀ ਨੂੰ ਮਿਲੀ ਪੇਰੋਲ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ੀ ਰਾਬਰਟ ਪਯਾਸ ਨੂੰ ਮਦਰਾਸ ਹਾਈ ਕੋਰਟ ਨੇ 30 ਦਿਨਾਂ ਦੀ ਪੈਰੋਲ ਦਿੱਤੀ ਹੈ।...
ਵੱਡੀ ਗਿਣਤੀ ਸੰਗਤ ਨੇ ਗੁਰੂ ਨਾਨਕ ਦਰਬਾਰ ਵੱਲ ਵਹੀਰਾਂ ਘੱਤੀਆਂ
ਸੁਲਤਾਨਪੁਰ ਲੋਧੀ /ਕਪੂਰਥਲਾ, 8 ਨਵੰਬਰ (ਕੌੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮ¤ਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਵਿੱਤਰ ਨਗਰੀ ਸੁਤਲਾਨਪੁਰ ਲੋਧੀ ਵਿਖੇ...





























