center

ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਸਤੀਫਾ ਦਿੱਤਾ, ਨਵੇਂ ਦੀਆਂ ਹੋਈਆ ਤਿਆਰੀਆਂ

ਅਨਮੋਲ ਰਤਨ ਸਿੱਧੂ ਨੇ ਬਾਬੂਸ਼ਾਹੀ ਨਾਲ ਗੱਲਬਾਤ ਦੌਰਾਨ ਪੁਸ਼ਟੀ ਕੀਤੀ ਕਿ, ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਗਿਆ ਹੈ। ਇਸੇ ਦੌਰਾਨ ਪੰਜਾਬ ਦਾ ਨਵਾਂ ਏ।ਜੀ।...

ਮੂਸੇਵਾਲਾ ਕਤਲਕਾਂਡ ਵਿੱਚ ਪੁਲਿਸ ਵੱਲੋਂ ਚਲਾਨ ਪੇਸ਼ 7 ਹਥਿਆਰ ਬਰਾਮਦ, ਪਰ ਅੰਮ੍ਰਿਤਸਰ ਜਿਲ੍ਹੇ ‘ਚ...

ਮਾਨਸਾ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਹੁਣ...

UAPA ਤਹਿਤ ਫੜੇ ਮੁਲਜ਼ਮ ਨੂੰ ਦਿੱਤੀ ਜਾ ਸਕਦੀ ਹੈ ਜ਼ਮਾਨਤ: ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇ ਮੁਕੱਦਮਾ ਹੌਲੀ ਰਫ਼ਤਾਰ ਨਾਲ ਚਲਦਾ ਹੈ ਤਾਂ ਗ਼ੈਰਕਾਨੂੰਨੀ ਗਤੀਵਿਧੀ ਰੋਕੂ ਐਕਟ (ਯੂਏਪੀਏ), 1967 ਦੀਆਂ ਸਖ਼ਤ ਧਾਰਾਵਾਂ ਤਹਿਤ...

ਸੁਧੀਰ ਸੂਰੀ ਦੇ ਗੋਲੀ ਮਾਰਨ ਵਾਲੇ ਨੇ ਕਿਹਾ- ਕੋਈ ਪਛਤਾਵਾ ਨਹੀਂ

ਅੰਮ੍ਰਿਤਸਰ 'ਚ ਮਾਰੇ ਗਏ ਸੁਧੀਰ ਸੂਰੀ ਦੇ ਕਤਲ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੰਦੀਪ ਸਿੰਘ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਖਬਰਾਂ...

ਗੋਲਡੀ ਬਰਾੜ ਅਮਰੀਕਾ ‘ਚ ਗ੍ਰਿਫਤਾਰ, ਮੁੱਖ ਮੰਤਰੀ ਨੇ ਕੀਤੀ ਪੁਸ਼ਟੀ

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ, ਗੋਲਡੀ ਬਰਾੜ ਨੂੰ ਅਮਰੀਕਾ ਤੋਂ ਡਿਟੇਨ ਕਰ ਲਿਆ ਗਿਆ ਹੈ।...

ਪੰਜਾਬੀ ਮੂਲ ਦੇ ਕੈਨੇਡੀਅਨ ਪੁਲਿਸ ਅਫ਼ਸਰ ਨੂੰ ਹੋਵੇਗੀ ਸਜ਼ਾ

ਵੈਨਕੂਵਰ ਪੁਲਿਸ ਵਿਚ ਪੰਜਾਬੀ ਮੂਲ ਦੇ ਅਫ਼ਸਰ ਜੈਰਡ ਸਿੱਧੂ ਨੂੰ ਇਕ ਨੌਜਵਾਨ 'ਤੇ ਹਥਿਆਰ ਨਾਲ ਹਮਲਾ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਹੈ। ਫ਼ਰਵਰੀ 2018...

2015 ਕੋਟਕਪੂਰਾ ਗੋਲੀ ਕਾਂਡ ਸਬੰਧੀ ਕੋਈ ਵੀ ਵਿਅਕਤੀ ਸਿਟ ਨਾਲ ਕਰ ਸਕੇਗਾ ਜਾਣਕਾਰੀ ਸਾਂਝੀ

ਪੰਜਾਬ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ’ਚ ਲੋਕਾਂ ਤੋਂ ਸਹਿਯੋਗ ਮੰਗਿਆ ਹੈ। ਏਡੀਜੀਪੀ ਐੱਲ ਕੇ ਯਾਦਵ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ...

ਸ. ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ 95...

ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ. ਬੀਰ ਸਿੰਘ ਦਵਿੰਦਰ ਦਾ ਦਿਹਾਂਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ। ਅੱਜ ਸਵੇਰੇ 11 ਵਜੇ ਉਨ੍ਹਾਂ ਆਖਰੀ ਸਾਹ ਲਿਆ। ਉਹ ਕਾਫ਼ੀ ਸਮੇਂ ਤੋਂ...

ਕਰੀਬ 6 ਲੱਖ ਏਕੜ ਫ਼ਸਲ ਤਬਾਹ

ਪੰਜਾਬ ਵਿਚ ਮੀਂਹ ਦੀ ਮਾਰ ਨੇ ਕਰੀਬ ਛੇ ਲੱਖ ਏਕੜ ਫ਼ਸਲੀ ਰਕਬੇ ਦਾ ਨੁਕਸਾਨ ਕਰ ਦਿੱਤਾ ਹੈ ਜਿਸ ਚੋਂ ਸਿਰਫ਼ ਚਾਰ ਲੱਖ ਏਕੜ ਰਕਬੇ...
- Advertisement -

Latest article

ਮਹਾਰਾਸ਼ਟਰ: 65 ਸਾਲਾ ਬਜ਼ੁਰਗ ਨੂੰ ਫਾਂਸੀ ਦੀ ਸਜ਼ਾ

ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਵੱਡੀ ਅਤੇ ਇਨਸਾਫ਼ ਦੀ ਮਿਸਾਲ ਕਾਇਮ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਪੁਣੇ ਦੀ ਇੱਕ ਵਿਸ਼ੇਸ਼...

ਬੇਅਦਬੀ ਕਾਨੂੰਨ ’ਤੇ ਇਕ ਮਹੀਨੇ ’ਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ: ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਨਵਾਂ ਬਣਿਆ ਬੇਅਦਬੀ ਕਾਨੂੰਨ ਲਾਗੂ ਹੋਣ...

Women T20 World Cup: ਆਸਟਰੇਲੀਆ ਨੇ ਭਾਰਤ ਨੂੰ ਛੇ ਵਿਕਟਾਂ ਨਾਲ ਹਰਾਇਆ

ਆਸਟਰੇਲੀਆ ਨੇ ਐਤਵਾਰ ਨੂੰ ਲਾਰਡਜ਼ ਮੈਦਾਨ ਵਿੱਚ ਖੇਡੇ ਗਏ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਦੇ ਗਰੁੱਪ-ਏ ਦੇ ਆਖ਼ਰੀ ਮੁਕਾਬਲੇ ਵਿੱਚ ਭਾਰਤ ਨੂੰ ਛੇ...