ਅਮਰੀਕਾ ’ਚ ਖੰਨਾ ਦੇ ਪਿੰਡ ਚਕੋਹੀ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਖੰਨਾ, 23 ਫਰਵਰੀ
ਇਥੋਂ ਦੇ ਨੇੜਲੇ ਪਿੰਡ ਚਕੋਹੀ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਅਮਰੀਕਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਦੌਰਾਨ ਗੁਰਪ੍ਰੀਤ...
ਵੀਸੀ ਦਫ਼ਤਰ ਅੱਗੇ ਸੁੱਟਿਆ ਗੰਦ
ਪਟਿਆਲਾ, 23 ਫਰਵਰੀ
ਪੰਜਾਬੀ ਯੂਨੀਵਰਸਿਟੀ ’ਚ ਦਿਹਾੜੀਦਾਰ ਮੁਲਾਜ਼ਮਾਂ ਨੇ ਅੱਜ ਵਾਈਸ ਚਾਂਸਲਰ ਦਫ਼ਤਰ ਅੱਗੇ ਵੀ ਕੂੜਾ ਸੁੱਟ ਕੇ ਪ੍ਰਦਰਸ਼ਨ ਕੀਤਾ। ਉਧਰ ਯੂਨੀਵਰਸਿਟੀ ਨੂੰ ਪੜਾਅਵਾਰ ਕੂੜੇ...
ਕੋਰੋਨਾ ਕਾਰਨ ਪੰਜਾਬ ‘ਚ ਮੁੜ ਸਖ਼ਤੀ, 1 ਮਾਰਚ ਤੋਂ ਲਾਗੂ ਹੋਣਗੇ ਨਵੇਂ ਆਦੇਸ਼
ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦੇ ਮੁੜ ਵਧਦੇ ਪ੍ਰਸਾਰ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਨੇ ਸੂਬੇ ਵਿੱਚ ਸਖ਼ਤੀ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ...
ਭੀੜਾਂ ਹੀ ਸਰਕਾਰਾਂ ਹੀ ਬਦਲਦੀਆਂ ਹਨ: ਟਿਕੈਤ
ਸੋਨੀਪਤ, 22 ਫਰਵਰੀ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਜਦੋਂ ਲੋਕ ਜੁੜਦੇ ਹਨ...
ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 8 ਹੋਰ ਕਿਸਾਨ ਤਿਹਾੜ ਜੇਲ੍ਹ ’ਚੋਂ ਰਿਹਾਅ
ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਕੀਤੇ ਜਾ ਰਹੇ ਯਤਨਾਂ ਦੀ ਬਦੌਲਤ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ...
ਗੁਰਲਾਲ ਭੁੱਲਰ ਕਤਲ ਕਾਂਡ ਵਿੱਚ ਦਿੱਲੀ ਪੁਲੀਸ ਨੇ ਤਿੰਨ ਨੌਜਵਾਨ ਗ੍ਰਿਫ਼ਤਾਰ ਕੀਤੇ
ਫ਼ਰੀਦਕੋਟ, 21 ਫਰਵਰੀ
ਫ਼ਰੀਦਕੋਟ ਦੇ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਭੁੱਲਰ ਦੇ ਕਤਲ ਕਾਂਡ ਵਿੱਚ ਦਿੱਲੀ ਪੁਲੀਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗੁਰਲਾਲ...
ਪੰਜਾਬ ’ਚ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਆਉਂਦੀ ਦਿੱਲੀ ਪੁਲੀਸ ਨੂੰ ਘੇਰਨ ਦਾ ਸੱਦਾ
ਬਰਨਾਲਾ, 21 ਫਰਵਰੀ
ਅੱਜ ਇਥੇ ਮਜ਼ਦੂਰ ਕਿਸਾਨ ਏਕਤਾ ਮਹਾ ਰੈਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਹਰ ਪਿੰਡ ਵਿੱਚੋਂ ਦਸ...
23 ਫਰਵਰੀ ਨੂੰ ਬਠਿੰਡਾ ਵਿੱਚ ਨੌਜਵਾਨਾਂ ਦਾ ਵੱਡਾ ਇਕੱਠ ਕਰਾਂਗਾ-ਲੱਖਾ ਸਿਧਾਣਾ ਦੀ ਪੁਲੀਸ ਨੂੰ...
ਚੰਡੀਗੜ੍ਹ, 20 ਫਰਵਰੀ
ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ’ਤੇ ਹਿੰਸਾ ਦੇ ਮਾਮਲੇ ਵਿੱਚ ਇਕ ਲੱਖ ਰੁਪਏ ਦੇ ਇਨਾਮੀ ਮੁਲਜ਼ਮ ਲੱਖਾ ਸਿਧਾਣਾ ਨੇ ਪੁਲੀਸ ਨੂੰ ਖੁੱਲ੍ਹਾ...
ਪੈਟਰੋਲ 39 ਪੈਸੇ ਤੇ ਡੀਜ਼ਲ 37 ਪ੍ਰਤੀ ਲਿਟਰ ਮਹਿੰਗਾ
ਨਵੀਂ ਦਿੱਲੀ, 20 ਫਰਵਰੀ
ਅੱਜ ਮੁੰਬਈ ਵਿਚ ਪੈਟਰੋਲ ਦੀ ਕੀਮਤ 97 ਰੁਪਏ ਤੇ ਡੀਜ਼ਲ ਦੀ ਕੀਮਤਾਂ 88.06 ਰੁਪਏ ਪ੍ਰਤੀ ਲਿਟਰ ਹੋ ਗਈਆਂ। ਜਨਤਕ ਖੇਤਰ ਦੀਆਂ...
ਦਿੱਲੀ ਪੁਲੀਸ ਨੇ ਅਦਾਲਤ ਵਿੱਚ ਕਿਹਾ-ਖ਼ਾਲਿਸਤਾਨੀ ਸਮਰਥਕਾਂ ਦੇ ਸੰਪਰਕ ਵਿੱਚ ਸੀ ਦਿਸ਼ਾ ਰਵੀ
ਨਵੀਂ ਦਿੱਲੀ, 20 ਫਰਵਰੀ
ਇਥੋਂ ਦੀ ਅਦਾਲਤ ਵਿੱਚ ਦਿੱਲੀ ਪੁਲੀਸ ਨੇ ਕਿਹਾ ਕਿ ਦਿਸ਼ਾ ਰਵੀ ਟੂਲਕਿੱਟ ਤਿਆਰ ਕਰਨ ਤੇ ਉਸ ਨੂੰ ਸਾਂਝਾ ਕਰਨ ਦੇ ਮਾਮਲੇ...





























