center

ਬਠਿੰਡਾ ਥਰਮਲ ਪਲਾਂਟ ਦੀ ਜਗ੍ਹਾ ਉਤੇ ਪੰਜਾਬ ਦਾ ਸਭ ਤੋਂ ਵੱਡਾ ਉਦਯੋਗਿਕ ਪਾਰਕ ਸਥਾਪਤ...

ਵਿੱਤ ਮੰਤਰੀ ਨੇ ਕਿਹਾ ਕਿ ਥਰਮਲ ਪਲਾਂਟ ਦੀ ਥਾਂ ਲੱਗਣ ਵਾਲੇ ਪ੍ਰਾਜੈਕਟ ਪੰਜਾਬ ਦੇ ਵਿਕਾਸ ਨੂੰ ਦੇਣਗੇ ਹੁਲਾਰਾ ਚੰਡੀਗੜ੍ਹ, 23 ਜੂਨ (ਜਗਸੀਰ ਸਿੰਘ ਸੰਧੂ) :...

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ “ਮਿੰਨੀ ਬੱਸ ਪਰਮਿਟ ਮੁਹਿੰਮ” ਰੋਕਣ ਦੀ ਬੇਨਤੀ ਰੱਦ

ਚੰਡੀਗੜ੍ਹ, 23 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਨਵੇਂ ਮਿੰਨੀ ਬੱਸ ਪਰਮਿਟ ਜਾਰੀ ਕਰਨ ਸਬੰਧੀ...

ਪੰਜਾਬ ਸਰਕਾਰ ਨੇ ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਨੂੰ ਖੋਲ੍ਹਣ ਦੀ ਇਜਾਜਤ ਦਿੱਤੀ

ਚੰਡੀਗੜ੍ਹ, 23 ਜੂਨ : (ਜਗਸੀਰ ਸਿੰਘ ਸੰਧੂ) : ਪੰਜਾਬ ਸਰਕਾਰ ਨੇ ਅੱਜ ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਨੂੰ ਆਮ ਵਾਂਗ ਖੋਲ੍ਹਣ ਲਈ ਵਿਸਥਾਰਤ...

ਸਿੱਧੂ ਮੂਸੇਵਾਲਾ ਦਾ ਚੱਲਿਆ ਧੱਕਾ, ਕੇਸ ਦਾ ਜਾਂਚ ਅਧਿਕਾਰੀ ਬਦਲਿਆ

ਹੁਣ ਕੇਸ ਦੀ ਜਾਂਚ ਐਸ.ਪੀ ਰੁਪਿੰਦਰ ਭਾਰਦਵਾਜ ਦੀ ਥਾਂ ਐਸ.ਪੀ ਸੁਖਦੇਵ ਸਿੰਘ ਵਿਰਕ ਦੇ ਹਵਾਲੇ ਕੀਤੀ ਬਰਨਾਲਾ, 23 ਜੂਨ (ਜਗਸੀਰ ਸਿੰਘ ਸੰਧੂ) : 'ਸਾਡਾ ਚੱਲਦਾ...

ਪੰਜਾਬ ‘ਚ ਅੱਜ ਕੋਰੋਨਾ ਦੇ ਆਏ 177 ਨਵੇਂ ਮਰੀਜ਼ ਅਤੇ 2 ਮੌਤਾਂ

ਚੰਡੀਗੜ, 22 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 177 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ...

ਪੋਕਸੋ ਤੇ ਮਹਿਲਾਵਾਂ ਵਿਰੁੱਧ ਅਪਰਾਧ ਦੇ ਕੇਸਾਂ ਦੇ ਜਲਦ ਨਿਪਟਾਰੇ ਲਈ ਮੋਹਾਲੀ ਫੋਰੈਂਸਿਕ ਲੈਬ...

 ਚੰਡੀਗੜ, 22 ਜੂਨ (ਜਗਸੀਰ ਸਿੰਘ ਸੰਧੂ) : ਪੋਕਸੋ ਐਕਟ ਅਤੇ ਮਹਿਲਾਵਾਂ ਵਿਰੁੱਧ ਅਪਰਾਧ ਨਾਲ ਸਬੰਧਤ ਮਾਮਲਿਆਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ...

ਪਾਕਿਸਤਾਨ ਵੱਲੋਂ ਨੌਸ਼ਹਿਰਾ ਸੈਕਟਰ ‘ਚ ਕੀਤੀ ਫਾਇਰਿੰਗ ਵਿੱਚ ਇੱਕ ਭਾਰਤੀ ਜਵਾਨ ਸ਼ਹੀਦ

ਚੰਡੀਗੜ, 22 ਜੂਨ (ਜਗਸੀਰ ਸਿੰਘ ਸੰਧੂ) : ਪਾਕਿਸਤਾਨ ਵੱਲੋਂ ਜੰਮੂ ਦੇ ਪੁੰਛ ਸੈਕਟਰ ਅਤੇ ਫਿਰ ਰਾਜੌਰੀ ਦੇ ਨੌਸ਼ਹਿਰਾ ਸੈਕਟਰ ‘ਚ ਕੀਤੀ ਭਾਰੀ ਗੋਲੀਬਾਰੀ ਵਿਚ...

ਪੰਜਾਬ ਮੰਤਰੀ ਮੰਡਲ ਵੱਲੋਂ ਗਲਵਾਨ ਘਾਟੀ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ...

ਚੰਡੀਗੜ੍ਹ, 22 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੋਮਵਾਰ ਨੂੰ ਗਲਵਾਨ ਘਾਟੀ...

ਬਾਦਲ ਪਰਵਾਰ ਨੂੰ ਅਲਵਿਦਾ ਆਖ ਰਣਧੀਰ ਸਿੰਘ ਰੱਖੜਾ ਵੀ ਸਾਥੀਆਂ ਸਮੇਤ ਢੀਂਡਸਾ ਪਰਵਾਰ ਨਾਲ...

ਚੰਡੀਗੜ, 22 ਜੂਨ (ਜਗਸੀਰ ਸਿੰਘ ਸੰਧੂ) : ਬਾਦਲ ਪਰਵਾਰ ਤੋਂ ਬਾਗੀ ਹੋਏ ਢੀਂਡਸਾ ਪਰਵਾਰ ਨੂੰ ਦਿਨੋਂ ਦਿਨ ਪੁਰਾਣੇ ਟਕਸਾਲੀ ਅਕਾਲੀ ਆਗੂਆਂ ਵੱਡੀ ਪੱਧਰ 'ਤੇ...

ਪੰਜਾਬ ਸਰਕਾਰ ਨੇ ਬਠਿੰਡਾ ਥਰਮਲ ਪਲਾਂਟ ਦੀ 1764 ਏਕੜ ਜਮੀਨ ਪੁੱਡਾ ਹਵਾਲੇ ਕੀਤੀ

ਹੁਣ ਪੈਣਗੇ ਬਠਿੰਡੇ ਵਾਲੀਆਂ ਝੀਲਾਂ ਕੋਲ ਵੱਡੇ ਲੋਕਾਂ ਦੇ ਬੰਗਲੇ ਚੰਡੀਗੜ੍ਹ, 22 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਬਠਿੰਡਾ ਦੇ...
- Advertisement -

Latest article

NHAI ਨੇ ਪੰਜਾਬ ਅਤੇ ਹਰਿਆਣਾ ਦੇ ਟੋਲ ਪਲਾਜ਼ਿਆਂ ‘ਤੇ ਵਧਾਈਆਂ ਦਰਾਂ

ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਅਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਯੂਜ਼ਰ ਫੀਸ (ਟੋਲ ਟੈਕਸ) ਦੀਆਂ ਦਰਾਂ ਵਿੱਚ ਸੋਧ ਕਰ...

ਫਤਿਹਗੜ੍ਹ ਸਾਹਿਬ: ਬੇਅਦਬੀ ਦੇ ਦੋਸ਼ੀ ਦਾ ਕ/ਤਲ

ਫਤਿਹਗੜ੍ਹ ਸਾਹਿਬ ਵਿੱਚ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਹਮਲਾਵਰ ਅੱਧੀ ਰਾਤ ਨੂੰ ਉਸਦੇ ਘਰ ਵਿੱਚ ਦਾਖਲ ਹੋਇਆ ਅਤੇ ਕਿਰਪਾਨ ਨਾਲ ਉਸ 'ਤੇ...

ਹਰਮੁਜ਼ ਜਲ ਮਾਰਗ ਤੋਂ ਲੰਘਣ ਵਾਲੇ ਹਰ ਸਾਮਾਨ ’ਤੇ ਲੱਗੇਗਾ 20 ਫੀਸਦੀ ਟੈਕਸ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਹਰਮੁਜ਼ ਜਲ ਮਾਰਗ (ਸਟਰੇਟ ਆਫ਼ ਹੋਰਮੁਜ਼) ਤੋਂ ਲੰਘਣ ਵਾਲੇ ਸਾਰੇ ਵਪਾਰਕ ਸਾਮਾਨ (ਕਾਰਗੋ) 'ਤੇ 20 ਫ਼ੀਸਦੀ ਟੈਕਸ ਲਗਾਉਣ ਦੇ...