center

ਵਿਧਾਨ ਸਭਾ ‘ਚ ਛੁਣਛੁਣੇ ਵਜਾਉਂਦੇ ਅਕਾਲੀ !

ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਇਜਲਾਸ ਅੱਜ ਵੀਰਵਾਰ ਨੂੰ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਸ੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੇ ਵਿਧਾਨ...

‘ਹੈਰੀਟੇਜ਼ ਸਟ੍ਰੀਟ’ ਤੇ ਲੱਗੇ ਭੰਗੜੇ-ਗਿੱਧੇ ਵਾਲੇ ਬੁੱਤਾਂ ਦੀ ਭੰਨਤੋੜ ਕਰਨ ਵਾਲੇ 8 ਗ੍ਰਿਫਤਾਰ

ਅੰਮ੍ਰਿਤਸਰ 'ਚ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਹੈਰੀਟੇਜ ਸਟ੍ਰੀਟ ਦੇ ਬਾਹਰ ਲੱਗੇ ਗਿੱਧੇ-ਭੰਗੜੇ ਵਾਲੇ ਬੁੱਤਾਂ ਨੂੰ ਹਟਾਉਣ ਲਈ ਸਿੱਖ ਜੱਥੇਬੰਦੀਆਂ ਨੇ ਮੋਰਚਾ ਖੋਲਿ੍ਹਆਂ...

ਰਾਜਸਥਾਨ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਅਸਾਮੀਆਂ ਮੁੜ ਸੁਰਜੀਤ

ਰਾਜਸਥਾਨ ਵਿੱਚ ਪੰਜਾਬੀ ਭਾਸ਼ਾ ਦੇ ਲਈ ਇੱਕ ਚੰਗੀ ਖਬਰ ਹੈ। ਪਿਛਲੀਆਂ ਸਰਕਾਰਾਂ ਵੇਲੇ ਪੰਜਾਬੀ ਬੋਲੀ ਵਾਲੇ ਪਿੰਡਾ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਦੀ ਥਾਂ...

ਹੁਕਮਨਾਮੇ ਤੇ ਗੁਰਬਾਣੀ ਕੀਰਤਨ ਉੱਤੇ ਮਾਲਕੀ ਦਾ ਦਾਅਵਾ ਗੁਰਬਾਣੀ ਦਾ ਨਿਰਾਦਰ

ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ਉੱਤੇ ਆਪਣੀ ਮਾਲਕੀ ਦਾ...

ਗੀਤਕਾਰ “ਮਨਸੂਰ ਹੁਸੈਨ ਝੱਲਾ” ਜਿਸ ਦਾ ਨਾਮ ਕੱਟ ਕੇ ਆਲਮ ਲੁਹਾਰ ਨੇ ਆਪਣਾ ਨਾਮ...

https://www.facebook.com/104531116259545/videos/2669876379899099/ ਅਸ਼ੋਕ ਬਾਂਸਲ ਗੀਤਕਾਰ "ਮਨਸੂਰ ਹੁਸੈਨ ਝੱਲਾ" ਜੋ ਗਰੀਬੀ ਗੁੰਮਨਾਮੀ ਤੇ ਭੁੱਖਮਾਰੀ ਕਾਰਨ ਇਸ ਜਹਾਨ ਤੋਂ ਰੁਖ਼ਸਤ ਹੋ ਚੁੱਕਿਆ ਹੈ । ਝੱਲੇ ਦੇ ਅਨੇਕਾਂ ਈ ਹਿੱਟ...

ਜਸਟਿਸ ਰਣਜੀਤ ਸਿੰਘ ਕਮਿਸ਼ਨ ਬਾਰੇ ਬਿਆਨਬਾਜੀ ਤੇ ਸੁਖਬੀਰ ਤੇ ਮਜੀਠੀਆ ਨੂੰ ਸੁਪਰੀਮ ਕੋਰਟ ਦਾ...

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਹੱਤਕ ਦੇ ਇਲਜ਼ਾਮ 'ਚ ਸ਼੍ਰੋਮਣੀ ਅਕਾਲੀ ਦਲ(ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਨੋਟਿਸ...

ਸੰਨੀ ਦਿਓਲ ਗੁਆਚ ਗਿਆ !

ਲੋਕ ਸਭਾ ਚੋਣ ਹਲਕਾ ਗੁਰਦਾਸਪੁਰ 'ਚ ਗੁਰਦਾਸਪੁਰ ਐੱਮਪੀ ਸੰਨੀ ਦਿਓਲ ਦੀ ਗੁੰਗਸ਼ੁਦਗੀ ਦੇ ਪੋਸਟਰ ਲਾਏ ਗਏ ਹਨ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਵੋਟਾਂ...

ਵਿਸ਼ਵ ਦੇ ਪਹਿਲੇ 10 ਮਹਾਨ ਆਗੂਆਂ ’ਚ ਸ਼ੇਰੇ–ਪੰਜਾਬ

ਬੀਬੀਸੀ (ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ) ਦੇ ‘ਹਿਸਟਰੀ’ ਮੈਗਜ਼ੀਨ ਨੇ ਵਿਸ਼ਵ ਇਤਿਹਾਸ ਦੇ ਮਹਾਨ ਆਗੂਆਂ ’ਚ ਸ਼ੇਰੇ–ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਨਾਂਅ ਵੀ ਪਹਿਲੀਆਂ 10 ਸ਼ਖ਼ਸੀਅਤਾਂ...

ਅਕਾਲੀ ਦਲ ਹੁਣ ਚਾਪਲੂਸਾਂ ਗੁੱਟ !

ਸ਼੍ਰੋਮਣੀ ਅਕਾਲੀ ਦਲ (ਬਾਦਲ) ’ਚੋਂ ਮੁਅੱਤਲ ਕੀਤੇ ਲਹਿਰਾਗਾਗਾ ਹਲਕੇ ਤੋਂ ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਵਿਰੁੱਧ ਅਜਿਹੀ ਕਾਰਵਾਈ ਬਾਰੇ...

ਨਨਕਾਣਾ ਸਾਹਿਬ ਪਥਰਾਅ ਮਾਮਲੇ ‘ਚ ਪਾਕਿਸਤਾਨ ਜਾਣ ਵਾਲੇ SGPC ਦੇ ਵਫ਼ਦ ਨੂੰ ਵੀਜ਼ਾ ਤੋਂ...

ਨਨਕਾਣਾ ਸਾਹਿਬ ਵਿਖੇ ਵਾਪਰੀ ਪਥਰਾਅ ਦੀ ਘਟਨਾ ਦੀ ਦਾ ਮੌਕਾ ਵੇਖਣ ਲਈ ਜਾਣ ਵਾਲੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਪਾਕਿਸਤਾਨ ਨੇ ਵੀਜ਼ਾ ਦੇਣ ਤੋਂ...
- Advertisement -

Latest article

ਆਇਤੁੱਲਾ ਖ਼ਮੇਨੇਈ ਮਸ਼ਹਦ ’ਚ ਸਪੁਰਦ-ਏ-ਖ਼ਾਕ

ਇਰਾਨ ਨੇ ਵੀਰਵਾਰ ਨੂੰ ਆਪਣੇ ਮਰਹੂਮ ਸੁਪਰੀਮ ਆਗੂ ਆਇਤੁੱਲਾ ਅਲੀ ਖ਼ਮੇਨੇਈ ਨੂੰ ਮਸ਼ਹਦ ’ਚ ਦੇਸ਼ ਦੇ ਸਭ ਤੋਂ ਪਵਿੱਤਰ ਅਸਥਾਨ ਇਮਾਮ ਰਜ਼ਾ ਵਿਖੇ ਸਪੁਰਦ-ਏ-ਖ਼ਾਕ...

ਪੰਜਾਬ ਪੁਲੀਸ ਨੂੰ ਨਹੀਂ ਮਿਲਿਆ ਸਾਬਕਾ DSP ਜਸਪਾਲ ਸਿੰਘ

ਨਾਭਾ ਜੇਲ੍ਹ ਪ੍ਰਸ਼ਾਸਨ ਨੇ ਖਾਲੜਾ ਕਤਲ ਕੇਸ ਦੇ ਦੋਸ਼ੀ ਸਾਬਕਾ ਡੀ ਐੱਸ ਪੀ ਜਸਪਾਲ ਸਿੰਘ ਦੇ ਦਿੱਤੇ ਪਤੇ ਦੀ ਜਾਂਚ ਕਰਨ ਲਈ ਕਿਹਾ ਸੀ...

WhatsApp Username : ਮੈਟਾ ਨੇ ਸਰਕਾਰ ਨੂੰ ਭੇਜਿਆ ਜਵਾਬ

ਮੈਟਾ (Meta) ਦੀ ਮਲਕੀਅਤ ਵਾਲੇ ਵਟਸਐਪ ਨੇ 'ਯੂਜ਼ਰਨੇਮ' ਫੀਚਰ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਨੋਟਿਸ ਦਾ ਆਪਣਾ ਜਵਾਬ ਸੌਂਪ ਦਿੱਤਾ ਹੈ,...