center

ਸੰਗਰੂਰ ਦੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਲਈ 20 ਲੱਖ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ

ਪੰਜਾਬ ਦੇ ਸੰਗਰੂਰ ਲਾਗਲੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ (37) ਦੀ ਮੌਤ ਤੋਂ ਬਾਅਦ ਆਮ ਸਥਾਨਕ ਨਿਵਾਸੀਆਂ ’ਚ ਡਾਢਾ ਰੋਹ ਤੇ ਰੋਸ...

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ‘ਚ ਮਾਮੂਲੀ ਵਾਧਾ

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ 'ਚ ਹੌਲੀ-ਹੌਲੀ ਵਾਧਾ ਹੋ ਰਿਹਾ ਹੈ। 24 ਨਵੰਬਰ ਭਾਵ ਆਉਂਦੇ ਐਤਵਾਰ ਲਈ 1,800 ਸ਼ਰਧਾਲੂਆਂ ਨੇ ਕਰਤਾਰਪੁਰ ਸਾਹਿਬ...

ਹੈਰੋਇਨ ਦੇ ਸੂਟਿਆਂ ਦਾ ਸਵਾਦ ਪਿਆ ASI ਨੂੰ ਮਹਿੰਗਾ

ਪੰਜਾਬ ਪੁਲਿਸ ਦੇ ਇਕ ਏਐਸਆਈ ਤੇ ਹੈਡ ਕਾਂਸਟੇਬਲ ਨੂੰ ਸੋਸ਼ਲ ਮੀਡੀਆ ਉਤੇ ਹੈਰੋਇਨ ਪੀਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਸਪੈਂਡ ਕਰ ਦਿੱਤਾ ਗਿਆ...

ਵਿਦੇਸ਼ ਦੌਰੇ ਤੇ ਗਏ ਕੈਪਟਨ ਨੂੰ ਦੇਣਾ ਪਿਆ ਸੰਗਰੂਰ ਕਤਲ ਕਾਂਡ ‘ਚ ਦਖ਼ਲ

ਵਿਦੇਸ਼ ਦੌਰੇ ਤੇ ਗਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ ਜੀ ਪੀ ਪੰਜਾਬ ਨੂੰ ਹੁਕਮ ਦਿੱਤੇ...

ਅਣਮਨੁੱਖੀ ਤਸ਼ੱਦਦ ਦਾ ਸਿ਼ਕਾਰ ਹੋਏ ਨੌਜਵਾਨ ਦੇ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ

ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਜਗਮੇਲ ਸਿੰਘ ਦੀ ਮੌਤ ਮਗਰੋਂ ਮੁਲਜ਼ਮਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਡਟੇ ਪਰਿਵਾਰਕ ਮੈਂਬਰਾਂ...

ਪਰਾਲੀ ਸਾੜਨ ਦੇ ਦੋਸ਼ ਤਹਿਤ 1200 ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ

ਸੁਪਰੀਮ ਕੋਰਟ ਦੀ ਸਖ਼ਤੀ ਮਗਰੋਂ ਪਰਾਲੀ ਸਾੜਨ ਵਾਲੇ ਸੀਮਾਂਤ ਤੇ ਛੋਟੇ ਕਿਸਾਨਾਂ ਨੂੰ ਵਿੱਤੀ ਰਾਹਤ ਦੇਣ ਦਾ ਦਾਅਵਾ ਕਰਨ ਦੇ ਨਾਲ ਹੀ ਪੰਜਾਬ ਸਰਕਾਰ...

ਅਣਮਨੁੱਖੀ ਤਸ਼ੱਦਦ ਦੇ ਸ਼ਿਕਾਰ ਨੌਜਵਾਨ ਦੀ ਮੌਤ

ਸੰਗਰੂਰ ਲਾਗਲੇ ਪਿੰਡ ਚੰਗਾਲੀਵਾਲ ਦੇ 37 ਸਾਲਾਂ ਨੌਜਵਾਨ ਜਗਮੇਲ ਸਿੰਘ ਦੀ ਅੱਜ ਪੀਜੀਆਈ ਚੰਡੀਗੜ੍ਹ ’ਚ ਤੜਕੇ ਚਾਰ ਵਜੇ ਮੌਤ ਹੋ ਗਈ ਹੈ, ਜਿਸ ਨੂੰ...

ਵਿਰੋਧ ਦੇ ਚਲਦਿਆਂ ਲਾਂਘੇ ਦਾ ਨੀਂਹ ਪੱਥਰ ਲਿਖਿਆ ਗਿਆ ਪੰਜਾਬੀ ਵਿੱਚ

ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਭਾਰਤ ਵਾਲੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ ਸੀ। ਉਦਘਾਟਨੀ ਬੋਰਡ ਦੇ ਵਿੱਚ...

ਕਰਤਾਪੁਰ ਜਾਣ ਵਾਸਤੇ ਪਾਸਪਰਟ ਦੀ ਸ਼ਰਤ ਹਟਾਉਣ ਲਈ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨੂੰ...

ਸ਼੍ਰੋਮਣੀ ਅਕਾਲੀ ਦਲ(ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੋਵੇਂ ਦੇਸ਼ਾਂ ਵਿਚਕਾਰ ਹੋਏ ਐਮਓਯੂ...

550ਵੇਂ ਪੁਰਬ ਦੇ ਸਮਾਗਮ : ਪਾਕਿ ਸਰਕਾਰ ਤੇ ਅਵਾਮ ਸਰਧਾ ਨਾਲ ਮਨਾ ਰਹੇ ਹਨ...

ਬਲਵਿੰਦਰ ਸਿੰਘ ਭੁੱਲਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਜਿੱਥੇ ਸਿੱਖਾਂ ਦੇ ਪਹਿਲੇ ਗੁਰੂ ਹਨ, ਉੱਥੇ ਪਾਕਿਸਤਾਨ ਦੇ ਮੁਸਲਮਾਨ ਧਰਮ ਨਾਲ ਸਬੰਧਤ ਲੋਕ ਨਾਨਕ ਪੀਰ ਜਾਂ...
- Advertisement -

Latest article

FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO

ਅਮਰੀਕੀ ਜਾਂਚ ਏਜੰਸੀ FBI ਵੱਲੋਂ ਹਾਲ ਹੀ ਵਿੱਚ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਤੋਂ ਬਾਅਦ ਪੰਜਾਬ ਦੇ ਇੱਕ ਪੁਲੀਸ ਅਧਿਕਾਰੀ ਦਾ ਨਾਮ ਵੱਡੇ ਪੱਧਰ...

ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਵੱਲੋਂ 50,000 ਡਾਲਰ ਦੇ ਇਨਾਮ ਦਾ ਐਲਾਨ

ਐੱਫਬੀਆਈ (FBI) ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 50,000 ਡਾਲਰ ਤੱਕ ਦਾ ਇਨਾਮ ਦੇਣ ਦਾ ਐਲਾਨ ਕੀਤਾ...

ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੀ ਤਾੜਨਾ

ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਮੁੜ ਕਿਹਾ ਕਿ ਇੱਕ ਵਾਰ ਹਾਈਕਮਾਂਡ ਨੇ ਜੋ ਫੈਸਲਾ ਲੈ ਲਿਆ ਹੈ ਉਸ ਨੂੰ ਬਦਲਿਆ ਨਹੀਂ...