center

ਨੰਦ ਸਿੰਘ ਦੀ 25 ਸਾਲ ਬਾਅਦ ਜੇਲ੍ਹ ਚੋਂ ਹੋਈ ਰਿਹਾਈ

ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਸਿੱਖ ਕੈਦੀ ਨੰਦ ਸਿੰਘ ਨੂੰ ਵੀਰਵਾਰ ਸ਼ਾਮ ਰਿਹਾਅ ਕਰ ਦਿੱਤਾ ਗਿਆ ਹੈ। ਨੰਦ ਸਿੰਘ ਨੂੰ ਲੈਣ ਲਈ ਕੇਂਦਰੀ ਜੇਲ੍ਹ...

ਕਰਤਾਰਪੁਰ ਜਾਣ ਲਈ 20 ਡਾਲਰ ਭਰਨ ਲਈ SGPC ਤੇ ਪੰਜਾਬ ਸਰਕਾਰ ਇੱਕ ਦੂਜੇ ਨੂੰ...

ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦਾ ਜਵਾਬ ਦਿੰਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ...

ਮਨਜੀਤ ਸਿੰਘ ਧਨੇਰ ਦੀ ਰਾਤੀਂ ਹੋਈ ਬਰਨਾਲਾ ਜੇਲ੍ਹ ਤੋਂ ਰਿਹਾਈ

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਕਾਗਜੀ ਕਾਰਵਾਈ ਵਿੱਚ ਦੇਰੀ ਦੇ ਚੱਲਦਿਆਂ ਸ਼ਾਮੀਂ 8 ਵਜੇ ਦੇ ਕਰੀਬ ਬਰਨਾਲਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਪੰਜਾਬ...

ਪਰਾਲੀ ਨਾ ਸਾੜਨ ਵਾਲੇ ਜ਼ਿਲੇ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮਿਲੇਗਾ 2500 ਰੁਪਏ...

ਪੰਜ ਏਕੜ ਤੱਕ ਦੇ ਗੈਰ-ਬਾਸਮਤੀ ਝੋਨਾ ਕਾਸ਼ਤਕਾਰ ਹੋਣਗੇ ਮੁਆਵਜ਼ੇ ਦੇ ਹੱਕਦਾਰ ਪੰਚਾਇਤਾਂ ਪਾਸੋਂ ਤਸਦੀਕ ਕਰਵਾਏ ਪ੍ਰੋਫਾਰਮੇ 30 ਨਵੰਬਰ ਤੱਕ ਹੋਣਗੇ ਜਮ੍ਹਾਂ ਕਪੂਰਥਲਾ, 14 ਨਵੰਬਰ(ਕੌੜਾ)- ਮੁੱਖ ਮੰਤਰੀ...

ਐੱਸ.ਪੀ. ਸਿੰਘ ਓਬਰਾਏ ਆਪਣੇ ਖਰਚ ਤੇ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਦਰਸ਼ਨ

ਲੋੜਵੰਦ ਸ਼ਰਧਾਲੂਆਂ ਲਈ ਟਰੱਸਟ ਦੀਆਂ ਜ਼ਿਲ੍ਹਾ ਇਕਾਈਆਂ ਵੱਲੋਂ ਭਰੇ ਜਾਣਗੇ ਵਿਸ਼ੇਸ਼ ਫਾਰਮ ਦੋ ਪੜਾਵਾਂ 'ਚ 550-550 ਸ਼ਰਧਾਲੂ ਕਰ ਸਕਣਗੇ ਦਰਸ਼ਨ ਮੇਰੀ ਇੱਛਾ ਹੈ ਕੇ ਵੱਧ ਤੋਂ...

20 ਡਾਲਰ ਨੂੰ ਲੈ ਕੇ ਕੈਪਟਨ ਦੇ ਕੱਚਘਰੜ ਬਿਆਨ ਨੇ ਇੱਕ ਵਾਰੀ ਫਿਰ ਕਰਵਾਈ...

ਅੰਮ੍ਰਿਤਸਰ 14 ਨਵੰਬਰ (ਜਸਬੀਰ ਸਿੰਘ ਪੱਟੀ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਅੱਜ ਕਲ• ਵਿਵਾਦਤ ਬਿਆਨ ਦੇ ਕੇ ਜਿਹੜੀ ਪੰਜਾਬੀਆ ਤੇ ਵਿਸ਼ੇਸ਼...

ਮਨਜੀਤ ਸਿੰਘ ਧਨੇਰ ਦੀ ਸ਼ਜਾ ਮੁਆਫ਼ੀ : ਅੱਜ ਨਹੀਂ ਹੋ ਸਕੀ ਰਿਹਾਈ

2001 ਦੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ 62 ਸਾਲਾ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੂੰ ਮੁਆਫ਼ੀ ਦੇ ਦਿੱਤੀ ਹੈ। ਧਨੇਰ 20 ਸਤੰਬਰ ਤੋਂ ਬਰਨਾਲਾ...

ਦਵਿੰਦਰਪਾਲ ਸਿੰਘ ਭੁੱਲਰ ਦੀ ਹੋਵੇਗੀ ਪੱਕੀ ਰਿਹਾਈ

ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿਹੜੇ 8 ਕੈਦੀਆਂ ਨੂੰ ਕੇਂਦਰ ਵੱਲੋਂ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਸੀ। ਹੁਣ ਰਿਹਾਅ...

ਜੇਲ੍ਹ ‘ਚੋਂ ਬਾਹਰ ਆਉਦਿਆਂ ਡੇਰੇ ਦੇ ਸਮਾਗਮ ‘ਚ ਨਜ਼ਰ ਆਉਣ ਲੱਗੀ ਹਨੀਪ੍ਰੀਤ

ਡੇਰਾ ਸਿਰਸਾ ਦੇ ਸੰਸਥਾਪਕ ਸ਼ਾਹ ਮਸਤਾਨਾ ਬਲੁਚਿਸਤਾਨੀ ਦਾ 128ਵਾਂ ਜਨਮ ਦਿਵਸ ਮਨਾਇਆ ਗਿਆ। ਸਾਧਵੀ ਯੋਨ ਸ਼ੋਸ਼ਣ ਮਾਮਲੇ ‘ਚ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਸਿੰਘ...

550 ਸਾਲਾ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਗ੍ਰੈਂਡ ਮਲਟੀ ਮੀਡੀਆ ਲਾਇਟ ਐਂਡ ਸਾਊਂਡ...

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਕਰਵਾਏ ਜਾ ਰਹੇ ਲਾਇਟ ਐਂਡ ਸਾਊਂਡ ਸ਼ੋਅ ਦਾ ਹਜ਼ਾਰਾਂ ਦਰਸ਼ਕਾਂ ਨੇ ਮਾਣਿਆ ਆਨੰਦ 14 ਅਤੇ 15 ਨਵੰਬਰ ਨੂੰ ਵੀ...
- Advertisement -

Latest article

FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO

ਅਮਰੀਕੀ ਜਾਂਚ ਏਜੰਸੀ FBI ਵੱਲੋਂ ਹਾਲ ਹੀ ਵਿੱਚ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਤੋਂ ਬਾਅਦ ਪੰਜਾਬ ਦੇ ਇੱਕ ਪੁਲੀਸ ਅਧਿਕਾਰੀ ਦਾ ਨਾਮ ਵੱਡੇ ਪੱਧਰ...

ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਵੱਲੋਂ 50,000 ਡਾਲਰ ਦੇ ਇਨਾਮ ਦਾ ਐਲਾਨ

ਐੱਫਬੀਆਈ (FBI) ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 50,000 ਡਾਲਰ ਤੱਕ ਦਾ ਇਨਾਮ ਦੇਣ ਦਾ ਐਲਾਨ ਕੀਤਾ...

ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੀ ਤਾੜਨਾ

ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਮੁੜ ਕਿਹਾ ਕਿ ਇੱਕ ਵਾਰ ਹਾਈਕਮਾਂਡ ਨੇ ਜੋ ਫੈਸਲਾ ਲੈ ਲਿਆ ਹੈ ਉਸ ਨੂੰ ਬਦਲਿਆ ਨਹੀਂ...