DU ਦੇ ਸਾਬਕਾ ਪ੍ਰੋਫੈਸਰ ਸਾਈਬਾਬਾ ਵੱਲੋਂ ਨੌਕਰੀ ’ਤੇ ਬਹਾਲੀ ਤੇ ਮੁਆਵਜ਼ੇ ਦੀ ਮੰਗ
ਹਾਈ ਕੋਰਟ ਵੱਲੋਂ ਬਰੀ ਕੀਤੇ ਗਏ ਦਿੱਲੀ ਯੂਨੀਵਰਸਿਟੀ (ਡੀਯੂ) ਦੇ ਸਾਬਕਾ ਪ੍ਰੋਫੈਸਰ ਜੀ.ਐੱਨ. ਸਾਈਬਾਬਾ ਨੇ ਮੰਗ ਕੀਤੀ ਕਿ ਯੂਨੀਵਰਸਿਟੀ ਉਨ੍ਹਾਂ ਨੂੰ ਨੌਕਰੀ ’ਤੇ ਬਹਾਲ...
50 ਫੁੱਟ ਡੂੰਘੀ ਖੱਡ ‘ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ
ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ 'ਚ ਮੰਗਲਵਾਰ ਦੇਰ ਰਾਤ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ 3 ਔਰਤਾਂ ਸਮੇਤ 12 ਲੋਕਾਂ ਦੀ ਮੌਤ ਹੋ ਗਈ...
ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਨਵੀਂ ਅਰਜ਼ੀ ਦੇ ਕੇ ਅੰਤਰਿਮ ਜ਼ਮਾਨਤ ਵਧਾਉਣ ਦੀ ਕੀਤੀ...
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ...
ਸਹੁੰ ਚੁੱਕ ਸਮਾਗਮ ਦੌਰਾਨ ਰਾਸ਼ਟਰਪਤੀ ਭਵਨ ‘ਚ ਘੁੰਮਦੇ ਜਾਨਵਰ ਦਾ ਵੀਡੀਓ ਵਾਇਰਲ
ਰਾਸ਼ਟਰਪਤੀ ਭਵਨ ਵਿੱਚ ਬਨਸਪਤੀ ਅਤੇ ਜੀਵ ਜੰਤੂਆਂ ਦੀਆਂ ਕਈ ਕਿਸਮਾਂ ਮੌਜੂਦ ਹਨ। ਅਧਿਕਾਰਤ ਵੈੱਬਸਾਈਟ ਦੇ ਅਨੁਸਾਰ, ਰਾਸ਼ਟਰਪਤੀ ਭਵਨ ਬਹੁਤ ਸਾਰੇ ਜਾਨਵਰਾਂ ਦਾ ਘਰ ਹੈ,...
ਮੱਕਾ ‘ਚ ਹੱਜ ਯਾਤਰੀਆਂ ਦੀ ਮੌ.ਤ ਦੀ ਗਿਣਤੀ 1300 ਤੱਕ ਪੁੱਜੀ
ਸਾਊਦੀ ਅਰਬ ‘ਚ ਹੱਜ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਚੋਂ ਗਰਮੀ ਨਾਲ ਹੁਣ ਤੱਕ 1300 ਹਾਜੀਆਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ...
ਉਲੰਪਿਕ : ਫਾਈਨਲ ਤੋ ਪਹਿਲਾਂ ਫੌਗਾਟ ਅਯੋਗ ਕਰਾਰ
ਪੈਰਿਸ ਉਲੰਪਿਕ ਵਿੱਚ ਭਾਰਤ ਦੀ ਨੁੰਮਾਇੰਦਗੀ ਕਰ ਰਹੀ ਪਹਿਲਵਾਨ ਵਨੀਸ਼ ਫੌਗਾਟ ਨੂੰ ਅੱਜ ਆਪਣੇ ਫਾਈਨਲ ਮੁਕਾਬਲੇ ਤੋਂ ਐਨ ਪਹਿਲਾਂ ਇੱਕ ਵੱਡਾ ਝਟਕਾ ਲੱਗਾ ਹੈ।
ਉਸ...
ਸਰਕਾਰ ਬਣਨ ’ਤੇ ਸ਼ੰਭੂ ਬਾਰਡਰ ਖੋਲ੍ਹਾਂਗੇ: ਹੁੱਡਾ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਕਿਹਾ ਕਿ ਜੇ ਹਰਿਆਣਾ ’ਚ ਕਾਂਗਰਸ...
ਪੰਜਾਬ ’ਚ ਕਿਸਾਨਾਂ ਵੱਲੋਂ ਅੱਜ 3 ਘੰਟੇ ਰਹਿਣਗੀਆਂ ਸੜਕਾਂ ਤੇ ਰੇਲ ਜਾਮ
ਚੰਡੀਗੜ੍ਹ, 13 ਅਕਤੂਬਰ, 2024: ਪੰਜਾਬ ਵਿਚ ਅੱਜ ਦੁਪਹਿਰ 12.00 ਤੋਂ 3.00 ਵਜੇ ਤੱਕ ਸੜਕਾਂ ਤੇ ਰੇਲਾਂ ਜਾਮ ਰਹਿਣਗੀਆਂ। ਵੱਖ-ਵੱਖ ਕਿਸਾਨ ਜਥੇਬੰਦੀਆਂ ਸੜਕਾਂ ਤੇ ਰੇਲਾਂ...
ਦਿੱਲੀ ‘ਚ ED ਟੀਮ ‘ਤੇ ਹਮਲਾ
ਦਿੱਲੀ ਦੇ ਬਿਜਵਾਸਨ ਇਲਾਕੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਦੀ ਟੀਮ 'ਤੇ ਹਮਲਾ ਹੋਇਆ ਹੈ। ਦਰਅਸਲ, ਇਹ ਟੀਮ ਸਾਈਬਰ ਧੋਖਾਧੜੀ ਨਾਲ ਜੁੜੇ ਇੱਕ ਮਾਮਲੇ...
ਰਾਸ਼ਟਰਪਤੀ ਨੇ 1518 ਕੈਦੀਆਂ ਨੂੰ ਮੁਆਫੀ ਦੇਣ ਦਾ ਕੀਤਾ ਐਲਾਨ
ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੇ ਫਰਵਰੀ ਦੇ ਅਖੀਰ ਵਿੱਚ ਇੱਕ ਵੱਡਾ ਐਲਾਨ ਕੀਤਾ। ਰਾਸ਼ਟਰਪਤੀ ਨੇ ਰਮਜ਼ਾਨ...




























