center

ਇਮਊਨਿਟੀ ‘ਤੇ ਸਵਾਲ – ਕੋਈ ਗਰੰਟੀ ਨਹੀਂ ਠੀਕ ਹੋਣ ਮਗਰੋਂ ਨਹੀਂ ਹੋਵੇਗਾ ਕਰੋਨਾ- ਵਿਸ਼ਵ...

ਜੇਨੇਵਾ: ਵਿਸ਼ਵ ਸਿਹਤ ਸੰਸਥਾ ( ਡਬਲਿਊਐਚਓ) ਦੇ ਐਮਰਜੈਂਸੀ ਅਧਿਕਾਰੀ ਮਾਇਕ ਰਾਇਨ ਦਾ ਕਹਿਣਾ ਹੈ ਕਿ ਕਰੋਨਾ ਸਰਵਾਈਵਰ ਦੇ ਬਲੱਡ ਵਿੱਚ ਮੌਜੂਦ ਐਂਟੀਬਾਡੀਜ਼ ਨਵੇਂ ਕਰੋਨਾ...

ਠੱਗ ਚੋਕਸੀ ਨੂੰ ਮਿਲੀ ਜਮਾਨਤ , ਇਲਾਜ ਲਈ ਐਂਟੀਗਾ ਜਾ ਸਕੇਗਾ

ਡੋਮੀਨਿਕਾ ਹਾਈ ਕੋਰਟ ਵੱਲੋਂ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਇਲਾਜ ਲਈ ਵਾਪਸ ਐਂਟੀਗਾ ਅਤੇ ਬਰਬੂਡਾ ਜਾਣ ਲਈ ਜ਼ਮਾਨਤ ਦੇ ਦਿੱਤੀ ਹੈ ਉਸ ਨੂੰ...

ਪੋਪ ਫਰਾਂਸਿਸ ਦਾ ਦੇਹਾਂਤ

ਪੋਪ ਫਰਾਂਸਿਸ ਦਾ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਵੈਟੀਕਨ ਨੇ ਸੋਮਵਾਰ ਨੂੰ ਇੱਕ ਵੀਡੀਓ ਬਿਆਨ ਵਿਚ ਸਾਂਝੀ ਕੀਤੀ। ਉਹ 88 ਸਾਲਾਂ ਦੇ ਸਨ...

ਧਾਰਾ 370 ਖਤਮ ਹੋਣ ਦੇ 45 ਦਿਨਾਂ ਬਾਅਦ ਕਿਵੇਂ ਨੇ ਕਸ਼ਮੀਰ ’ਚ ਹਾਲਾਤ ?

ਖ਼ਬਰਾਂ ਅਨੁਸਾਰ ਬੁੱਧਵਾਰ ਨੂੰ ਕਸ਼ਮੀਰ 'ਚ ਵੱਡੀ ਗਿਣਤੀ ਚ ਨਿੱਜੀ ਵਾਹਨ ਸੜਕਾਂ ’ਤੇ ਉਤਰੇ। ਰੇਹੜੀ-ਫੜ੍ਹੀ ਵਾਲਿਆਂ ਨੇ ਵੀ ਕੰਮ ਸ਼ੁਰੂ ਕਰ ਦਿੱਤਾ ਹੈ।...

ਪੱਛਮੀ ਬੰਗਾਲ ‘ਚ ਭਾਜਪਾ ਦਾ ਉਪ ਪ੍ਰਧਾਨ TMC ‘ਚ ਸ਼ਾਮਲ

ਪੱਛਮੀ ਬੰਗਾਲ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਲਈ ਕੁਝ ਵੀ ਚੰਗਾ ਨਹੀਂ ਚੱਲ ਰਿਹਾ ਹੈ। ਭਾਜਪਾ ਦੇ ਕਈ ਨੇਤਾ ਪਾਰਟੀ ਨਾਲੋਂ...

ਮਲਾਇਕਾ ਅਰੋੜਾ ਦੀ ਗੱਡੀ ਹਾਦਸਾਗ੍ਰਸਤ, ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਅਦਾਕਾਰਾ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਮਲਾਇਕਾ ਅਰੋੜਾ ਇੱਕ ਕਾਰ ਹਾਦਸੇ ਵਿੱਚ ਜ਼ਖਮੀ ਹੋ ਗਏ ਹਨ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਇਹ ਹਾਦਸਾ...

ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਕਰਨਲ ਸਮੇਤ ਤਿੰਨ ਸ਼ਹੀਦ

ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਇਸ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਕਰਨਲ ਸਮੇਤ...

ਆਮ ਆਦਮੀ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਪਾਰਟੀ ਛੱਡ ਦਿੱਤੀ...

ਪੰਜਾਬ ਨੂੰ ਮਿਲਿਆ ਨਵਾਂ ਰਾਜਪਾਲ

ਗੁਲਾਬਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਅਹੁਦਾ ਵੀ ਸੰਭਾਲਣਗੇ। ਇਸ ਤੋਂ ਪਹਿਲਾਂ...

ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਲਈ ਸਮਾਂ ਹੋਇਆ ਤੈਅ

ਭਾਰਤ ਦੇ ਨਵੇਂ ਪ੍ਰਧਾਨ ਮੰਤਰੀ ਦਾ ਸਹੁੰ ਚੁੱਕ ਸਮਾਗਮ 9 ਜੂਨ ਦੀ ਸ਼ਾਮ ਨੂੰ ਹੋਵੇਗਾ। ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ...
- Advertisement -

Latest article

ਟ੍ਰੈਫਿਕ ਨਿਯਮਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, ਹੋ ਸਕਦੀ ਹੈ ਜੇਲ੍ਹ

ਪੰਜਾਬ ਸਰਕਾਰ ਨੇ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ: ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਸੜਕ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਇੱਕ...

1 ਜੁਲਾਈ ਤੋਂ ਪਾਸਪੋਰਟ ਬਣਵਾਉਣਾ ਹੋਵੇਗਾ ਮਹਿੰਗਾ: ਨਵੀਆਂ ਫੀਸਾਂ ਜਾਰੀ

ਵਿਦੇਸ਼ ਯਾਤਰਾ ਦੀ ਯੋਜਨਾ ਬਣਾ ਰਹੇ ਹੋ ਜਾਂ ਨਵਾਂ ਪਾਸਪੋਰਟ ਬਣਵਾਉਣ ਬਾਰੇ ਸੋਚ ਰਹੇ ਹੋ, ਤਾਂ ਤੁਹਾਡੇ ਲਈ ਇੱਕ ਬੇਹੱਦ ਜ਼ਰੂਰੀ ਖ਼ਬਰ ਹੈ।  1...

ਸਨੈਪਚੈਟ ਵਿਰੁੱਧ ਮੁਕੱਦਮਾ: ਪਰਿਵਾਰ ਨੇ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਕੰਪਨੀ ਨੂੰ...

ਅਮਰੀਕਾ ਦੇ ਮਿਸੂਰੀ ਰਾਜ ਵਿੱਚ ਇੱਕ ਛੋਟੀ ਕੁੜੀ ਦੇ ਮਾਪਿਆਂ ਨੇ ਸੋਸ਼ਲ ਮੀਡੀਆ ਕੰਪਨੀ ‘ਸਨੈਪ’ ਅਤੇ ਇੱਕ ਦੋਸ਼ੀ ਦੇ ਖਿਲਾਫ ਮੁਕੱਦਮਾ ਦਾਇਰ ਕੀਤਾ ਹੈ।...