center

ਕੱਲ੍ਹ ਸ਼ੰਭੂ ਬਾਰਡਰ ਤੋਂ 101 ਕਿਸਾਨਾਂ ਦਾ ਜਥਾ ਮੁੜ ਕਰੇਗਾ ਦਿੱਲੀ ਕੂਚ

ਦਿੱਲੀ ਕੂਚ 'ਤੇ ਇਕ ਦਿਨ ਦੇ ਸਟੇਅ ਮਗਰੋਂ ਹੁਣ ਕਿਸਾਨ ਜੱਥੇਬੰਦੀਆਂ ਨੇ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ...

ਸੀਬੀਆਈ ਨੇ ਕੰਧ ਟੱਪ ਕੇ ਗ੍ਰਿਫ਼ਤਾਰ ਕੀਤਾ ਸਾਬਕਾ ਗ੍ਰਹਿ ਮੰਤਰੀ

24 ਘੰਟਿਆਂ ਦੀ ਭੱਜਦੌੜ ਮਗਰੋਂ ਸੀਬੀਆਈ ਨੇ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਕਾਂਗਰਸ ਦੇ ਸਿਖਰਲੇ ਆਗੂ ਪੀ ਚਿਦੰਬਰਮ ਨੂੰ ਗ੍ਰਿਫ਼ਤਾਰ ਕੀਤਾ ਹੈ । ਸੁਪਰੀਮ...
Javed Akhtar on Twitter

ਮੋਦੀ ‘ਤੇ ਬਣੀ ਫਿਲਮ ‘ਚ ਨਾਂਮ ਆਉਣ ‘ਤੇ ਜਾਵੇਦ ਅਖ਼ਤਰ ਹੈਰਾਨ

ਫਿਲਮ ਇੰਡਸਟਰੀ ਦੇ ਪ੍ਰਸਿੱਧ ਗੀਤਕਾਰ ਜਾਵੇਦ ਅਖ਼ਤਰ ਨੇ ਕਿਹਾ ਉਸਨੇ ਵਿਵੇਕ ਓਬਰਾਏ ਦੀ ਅਦਾਕਾਰੀ ਵਾਲੀ ਫਿਲਮ ‘ਪੀਐਮ ਨਰਿੰਦਰ ਮੋਦੀ’ ਲਈ ਕੋਈ ਗਾਣਾ ਨਹੀਂ ਲਿਖਿਆ...

1.50 ਰੁਪਏ ਕਿੱਲੋ ਦੇ ਹਿਸਾਬ ਨਾਲ ਗਾਂ ਦਾ ਗੋਹਾ ਖਰੀਦੇਗੀ ਸਰਕਾਰ

ਉੱਤਰ ਪ੍ਰਦੇਸ਼ ਦੇ ਪਸ਼ੂ ਪਾਲਣ ਅਤੇ ਦੁੱਧ ਵਿਕਾਸ ਮੰਤਰੀ ਧਰਮਪਾਲ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਰਾਜ ਵਿੱਚ ਜਲਦੀ ਹੀ ਗਾਂ ਦੇ ਗੋਹੇ ਤੋਂ...

ਬੰਗਾਲ ਨਵਾਂ ਮੋਟਰ ਵਹੀਕਲ ਐਕਟ ਲਾਗੂ ਕਰੇਗਾ , ਗੁਜਰਾਤ ਦੀ ਭਾਜਪਾਈ ਸਰਕਾਰ ਨੇ 90%...

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਨਵਾਂ ਮੋਟਰ ਵਾਹਨ ਨਿਯਮ ਲਾਗੂ ਨਹੀਂ ਕਰਨਗੀ ਕਿਉਂਕਿ ਉਨ੍ਹਾਂ ਦੇ...

ਹੋਟਲ ਕਾਰੋਬਾਰੀ ਦੀ ਹੱਤਿਆ ਦੇ ਦੋਸ਼ ’ਚ ਗੈਂਗਸਟਰ ਛੋਟਾ ਰਾਜਨ ਨੂੰ ਉਮਰ ਕੈਦ

ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਗੈਂਗਸਟਰ ਛੋਟਾ ਰਾਜਨ ਨੂੰ 2001 ਵਿਚ ਹੋਟਲ ਮਾਲਕ ਜਯਾ ਸ਼ੈੱਟੀ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ। ਮਹਾਰਾਸ਼ਟਰ...

ਅਮਰੀਕਾ ‘ਚ ਆਂਧਰਾ ਪ੍ਰਦੇਸ਼ ਦੇ 6 ਲੋਕਾਂ ਦੀ ਮੌ.ਤ

ਅਮਰੀਕਾ ਦੇ ਟੈਕਸਾਸ ਵਿਚ ਇਕ ਭਿਆਨਕ ਸੜਕ ਦੁਰਘਟਨਾ ਵਿਚ ਆਂਧਰਾ ਪ੍ਰਦੇਸ਼ ਦੇ 6 ਨਿਵਾਸੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਯੂਐੱਸ ਹਾਈਵੇ 67...

ਵੱਡਾ ਖ਼ਤਰਾ: ਦੁਨੀਆ ਭਰ ਦੇ ਦਰਿਆਵਾਂ ਵਿੱਚ ਘਟ ਰਿਹਾ ਆਕਸੀਜਨ ਦਾ ਪੱਧਰ

ਧਰਤੀ ਦੇ ਵਧ ਰਹੇ ਤਾਪਮਾਨ ਭਾਵ ਆਲਮੀ ਤਪਸ਼ ਕਾਰਨ ਦੁਨੀਆ ਭਰ ਦੇ ਦਰਿਆਵਾਂ ਵਿੱਚ ਆਕਸੀਜਨ ਦਾ ਪੱਧਰ ਹੌਲੀ-ਹੌਲੀ ਘਟ ਰਿਹਾ ਹੈ, ਜਿਸ ਕਾਰਨ ਮੱਛੀਆਂ...

ਕਸ਼ਮੀਰ ਦੀ ਸਥਿਤੀ ਮੀਡੀਆ ਦੀਆਂ ਖ਼ਬਰਾਂ ਨਾਲੋਂ ਬਿਲਕੁਲ ਉਲਟ ਹੈ

ਕਸ਼ਮੀਰ ਦੀ ਸਥਿਤੀ ਮੀਡੀਆ ਦੀਆਂ ਖ਼ਬਰਾਂ ਨਾਲੋਂ ਬਿਲਕੁਲ ਉਲਟ ਹੈ। ਪਰ ਹਰਪਾਲ ਸਿੰਘ ਹੋਰਾਂ ਨੇ ਇਹਨਾਂ ਦਿਨਾਂ 'ਚ ਕਸ਼ਮੀਰ 'ਚ ਸਭ ਕੁਝ ਅੱਖੀਂ ਦੇਖਿਆ...

ਫੌਜ ਦੀ ਗੱਡੀ ਖੱਡ ‘ਚ ਡਿੱਗੀ , 9 ਜਵਾਨ ਸ਼ਹੀਦ

ਲੱਦਾਖ 'ਚ ਸ਼ਨੀਵਾਰ ਦੇਰ ਸ਼ਾਮ ਫੌਜ ਦੀ ਇਕ ਗੱਡੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ ਫੌਜ ਦੇ 9 ਜਵਾਨ ਸ਼ਹੀਦ ਹੋ ਗਏ, ਜਦਕਿ...
- Advertisement -

Latest article

Women T20 World Cup: ਆਸਟਰੇਲੀਆ ਨੇ ਭਾਰਤ ਨੂੰ ਛੇ ਵਿਕਟਾਂ ਨਾਲ ਹਰਾਇਆ

ਆਸਟਰੇਲੀਆ ਨੇ ਐਤਵਾਰ ਨੂੰ ਲਾਰਡਜ਼ ਮੈਦਾਨ ਵਿੱਚ ਖੇਡੇ ਗਏ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਦੇ ਗਰੁੱਪ-ਏ ਦੇ ਆਖ਼ਰੀ ਮੁਕਾਬਲੇ ਵਿੱਚ ਭਾਰਤ ਨੂੰ ਛੇ...

ਸੋਨਮ ਵਾਂਗਚੁੱਕ ਨੇ ਜੰਤਰ-ਮੰਤਰ ’ਤੇ ਭੁੱਖ ਹੜਤਾਲ ਸ਼ੁਰੂ ਕੀਤੀ

ਵਾਤਾਵਰਨ ਕਾਰਕੁਨ ਸੋਨਮ ਵਾਂਗਚੁੱਕ ਨੇ ਅੱਜ ਜੰਤਰ-ਮੰਤਰ ’ਤੇ ਭੁੱਖ ਹੜਤਾਲ ਸ਼ੁਰੂ ਕੀਤੀ, ਜਿੱਥੇ 20 ਜੂਨ ਤੋਂ ਰੋਸ ਮੁਜ਼ਾਹਰਾ ਕਰ ਕੇ ਪ੍ਰਖਿਆਵਾਂ ’ਚ ਕਥਿਤ ਬੇਨਿਯਮੀਆਂ...

ਮੋਦੀ ਵਜ਼ਾਰਤ ’ਚ ਵੱਡਾ ਫੇਰਬਦਲ ਤੈਅ

ਮੋਦੀ ਸਰਕਾਰ ਦੇ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਲਗਪਗ ਤੈਅ ਹੈ। ਸੱਤਾਧਾਰੀ ਖੇਮੇ ਦੇ ਉੱਚ ਪੱਧਰ ਤੋਂ ਮਿਲੇ ਸੰਕੇਤਾਂ ਅਨੁਸਾਰ ਇਹ ਪ੍ਰਕਿਰਿਆ ਹੁਣ ਤੋਂ...