center

ਕਰਨਾਟਕ ਵਿਚਲੀ ਕਾਂਗਰਸ-ਜੇ ਡੀ ਐੱਸ ਸਰਕਾਰ ਡਿੱਗੀ

ਕਰਨਾਟਕ ਦੀ ਕਾਂਗਰਸ ਤੇ ਜੇ ਡੀ ਐੱਸ ਗਠਜੋੜ ਵਾਲੀ ਸਕਾਰ ਲੰਮੇ ਕਲੇਸ਼ ਮਗਰੋਂ ਆਖਰ ਡਿੱਗ ਗਈ ਹੈ । ਇਸ ਤੋਂ ਪਹਿਲਾਂ ਅੱਜ ਕਰਨਾਟਕ ਦੇ...

ਭਾਰਤ ਅੱਜ ਉਡਾਵੇਗਾ ਆਪਣਾ ਚੰਦਰਯਾਨ–2

ਚੰਦਰਯਾਨ–2 ਅੱਜ ਸੋਮਵਾਰ ਬਾਅਦ ਦੁਪਹਿਰ 2:43 ਵਜੇ ਪੁਲਾੜ ’ਚ ਜਾਣ ਲਈ ਤਿਆਰ ਹੈ। ਆਂਧਰਾ ਪ੍ਰਦੇਸ਼ ਦੇ ਸ੍ਰੀ ਹਰੀਕੋਟਾ ਵਿਖੇ ਸਥਿਤ ਸਪੇਸ–ਸਟੇਸ਼ਨ ਤੋਂ ਇਸ ਨੂੰ...

ਕੀ ਅੱਜ ਬਚ ਜਾਵੇਗੀ ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ ਦੀ ਕੁਰਸੀ?

ਅੱਜ ਸੋਮਵਾਰ ਨੂੰ ਕਰਨਾਟਕ ਵਿਧਾਨ ਸਭਾ ’ਚ ਸ਼ਕਤੀ–ਪਰੀਖਣ ਹੋਵੇਗਾ। ਮੁੱਖ ਮੰਤਰੀ ਐੱਚਡੀ ਕੁਮਾਰਸਵਾਮੀ ਵੱਲੋਂ ਪੇਸ਼ ਭਰੋਸੇ ਦੇ ਵੋਟ ਉੱਤੇ ਸਦਨ ਵਿੱਚ ਬਹਿਸ ਹੋਵੇਗੀ। ਉੱਧਰ...

ਕਪੂਰਥਲਾ ‘ਚ ਜਨਮੀ ਸ਼ੀਲਾ ਦੀਕਿਸ਼ਤ ਨੇ ਦਿੱਲੀ ਤੇ 3 ਵਾਰ ਕੀਤਾ ਸੀ ਰਾਜ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਰਹੀ ਅਤੇ ਦਿੱਲੀ ਕਾਂਗਰਸ ਦੀ ਪ੍ਰਧਾਨ ਸ਼ੀਲਾ ਦੀਕਿਸ਼ਤ ਦੀ ਦਿਲ ਦਾ ਦੌਰਾ ਪੈਣ ਕਾਰਨ ਬੀਤੇ ਦਿਨ ਮੌਤ ਹੋ ਗਈ...

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਸ਼ੀਲਾ ਦੀਕਸ਼ਿਤ ਦਾ ਦੇਹਾਂਤ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਸ਼ੀਲਾ ਦੀਕਸ਼ਿਤ ਦਾ ਅੱਜ ਨਵੀਂ ਦਿੱਲੀ 'ਚ ਦੇਹਾਂਤ ਹੋ ਗਿਆ। ਉਹ 81 ਸਾਲਾਂ ਦੇ ਸਨ। ਸ਼ੀਲਾ...

ਐਨਸੀਪੀ , ਤ੍ਰਿਣਮੂਲ ਕਾਂਗਰਸ ਅਤੇ ਸੀਪੀਆਈ ਤੋਂ ਖੁੱਸੇਗਾ ਰਾਸ਼ਟਰੀ ਪਾਰਟੀਆਂ ਦਾ ਰੁਤਬਾ...

ਲੋਕ ਸਭਾ ਦੇ ਨਤੀਜਿਆਂ ਮਗਰੋਂ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ), ਤ੍ਰਿਣਮੂਲ ਕਾਂਗਰਸ ਤੇ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਤੋਂ ਨੈਸ਼ਨਲ ਪਾਰਟੀ ਦਾ ਦਰਜਾ ਖੁੱਸ ਸਕਦਾ ਹੈ...

ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ‘ਚ ਨੌਂ ਮਹੀਨਿਆਂ ’ਚ ਫ਼ੈਸਲਾ ਸੁਣਾਉਣ ਦਾ ਹੁਕਮ

ਸੁਪਰੀਮ ਕੋਰਟ ਨੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦਿਤ ਢਾਂਚਾ ਢਾਹੇ ਜਾਣ ਨਾਲ ਸਬੰਧਤ ਕੇਸ ਦੀ ਸੁਣਵਾਈ ਕਰ ਰਹੇ ਵਿਸ਼ੇਸ਼ ਜੱਜ ਨੂੰ ਕਿਹਾ ਹੈ ਕਿ...

ਰੈਫਰੈਂਡਮ 2020 ਦਾ ਪ੍ਰਚਾਰ ਕਰਨ ਤੇ ਸਿੰਗਰ ਹਾਰਡ ਕੌਰ ਖਿਲਾਫ ਸਿ਼ਕਾਇਤ ਦਰਜ਼

ਬਾਲੀਵੁੱਡ ਤੇ ਪਾਲੀਵੁੱਡ ਦੀ ਮਸ਼ਹੂਰ ਪੰਜਾਬੀ ਰੈਪਰ ਹਾਰਡ ਕੌਰ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।ਇਸ ਵੀਡੀਓ ‘ਚ ਉਹ ਰੈਫਰੈਂਡਮ...

ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

ਉੱਤਰ ਪ੍ਰਦੇਸ਼ ਦੇ ਸੋਨਭੱਦਰ ‘ਚ ਹੋਈ ਗੋਲੀਬਾਰੀ ਦੇ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸਵੇਰੇ ਪੀੜਤਾਂ ਨੂੰ ਮਿਲਣ ਜਾ ਰਹੀ ਸੀ। ਦੱਸਿਆ...

ਕੁਲਭੂਸ਼ਣ ਜਾਧਵ ’ਤੇ ਆਏ ਅੰਤਰਾਸਟਰੀ ਅਦਾਲਤ ਦੇ ਫੈਸਲੇ ਦੀ ਪਾਕਿ PM ਇਮਰਾਨ ਖਾਨ ਨੇ...

ਪਾਕਿਸਤਾਨ ਵਿੱਚ ਕੈਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ ਵਿਚ ਨੀਦਰਲੈਂਡ ਦੇ ਹੇਗ ਸਥਿਤ ਅੰਤਰਰਾਸ਼ਟਰੀ ਨਿਆਂ ਅਦਾਲਤ ਨੇ ਨਾ ਕੇਵਲ ਜਾਧਵ ਦੀ ਫਾਂਸੀ ਦੀ...
- Advertisement -

Latest article

FIFA World Cup 2026: ਮੋਰੱਕੋ ਨੇ ਕੈਨੇਡਾ ਨੂੰ 3-0 ਨਾਲ ਹਰਾਇਆ

ਫੀਫਾ ਵਿਸ਼ਵ ਕੱਪ 2026 ਦੇ ਰਾਊਂਡ ਆਫ਼ 16 ਦੇ ਮੁਕਾਬਲੇ ਵਿੱਚ ਮੋਰੱਕੋ ਨੇ ਕੈਨੇਡਾ ਨੂੰ 3-0 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਸ਼ਾਨਦਾਰ ਢੰਗ...

ਖਾਮੇਨੇਈ ਦਾ ਅੰਤਿਮ ਸਸਕਾਰ, 14 ਮਹੀਨੇ ਦੀ ਪੋਤੀ ਦਾ ਤਾਬੂਤ ਦੇਖ ਭਾਵੁਕ ਹੋਏ ਲੋਕ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਯਤੁੱਲਾਹ ਅਲੀ ਖਾਮੇਨੇਈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੰਤਿਮ ਵਿਦਾਈ ਦੇਣ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਖਾਮੇਨੇਈ...

ਮੁੱਖ ਮੁਲਜ਼ਮ ‘ਗੈਂਗਸਟਰ ਗੋਲਡੀ ਢਿੱਲੋਂ’ ਸਪੇਨ ਤੋਂ ਗ੍ਰਿਫ਼ਤਾਰ; ‘ਆਪ’ ਵਿਧਾਇਕਾ ਨੂੰ ਵੀ ਦਿੱਤੀ ਸੀ...

ਵਿਦੇਸ਼ ਵਿੱਚ ਬੈਠ ਕੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਗੈਂਗਸਟਰ ਨੈੱਟਵਰਕ ਚਲਾ ਰਹੇ ਖ਼ਤਰਨਾਕ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨੂੰ ਸਪੇਨ ਵਿੱਚ ਹਿਰਾਸਤ ਵਿੱਚ...