center

ਡੇਰਾ ਮੁਖੀ ਨੂੰ ਮਿਲੇਗੀ ਪੇਰੋਲ !

ਮੀਡੀਆ ਰਿਪੋਰਟਾਂ ਅਨੁਸਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦਾ 20 ਕਿੱਲੋ ਭਾਰ ਘਟ ਗਿਆ ਹੈ। ਰਾਮ...

ਕੀ ਸੋਨੀਆ ਗਾਂਧੀ ਵਾਕਿਆ ਹੀ ‘ ਬ੍ਰਿਟੇਨ ਦੀ ਮਹਾਰਾਣੀ ਤੋਂ ਅਮੀਰ’ ਹੈ ?

ਬੀਬੀਸੀ ਤੋਂ ਧੰਨਵਾਦ ਸਾਹਿਤ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਅਸ਼ਵਨੀ ਉਪਾਧਿਆਏ ਨੇ ਸੋਮਵਾਰ ਨੂੰ 'ਟਾਈਮਸ ਆਫ਼ ਇੰਡੀਆ' ਦੇ ਇੱਕ ਪੁਰਾਣੇ ਆਰਟੀਕਲ ਦਾ ਲਿੰਕ ਸ਼ੇਅਰ ਕੀਥਾ...

ਕੀ ਹੈ ਛਤਰਪਤੀ ਦੇ ਕਤਲ ਦਾ ਮਾਮਲਾ

ਪੰਚਕੂਲਾ ਦੀ ਵਿਸੇ਼ਸ਼ ਸੀਬੀਆਈ ਅਦਾਲਤ ਨੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਹੱਤਿਆ ਮਾਮਲੇ 'ਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ...

ਕਤਲ ਮਾਮਲੇ ‘ਚ ਡੇਰਾ ਮੁਖੀ ਦੋਸ਼ੀ ਕਰਾਰ,ਸਜਾ 17 ਜਨਵਰੀ ਨੂੰ

ਪੱਤਰਕਾਰ ਛੱਤਰਪਤੀ ਕਤਲ ਮਾਮਲੇ ‘ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੇ ਤਿੰਨ ਹੋਰ ਸਾਥੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਤੇ ਸਜਾ 17 ਜਨਵਰੀ ਨੂੰ...

ਪੇਸ਼ੀ ਡੇਰਾ ਮੁਖੀ ਦੀ , ਅਦਾਲਤ ਪਹੁੰਚੇ ਮਾਮਲੇ ਦੇ ਬਾਕੀ ਦੋਸ਼ੀ ਤੇ ਗਵਾਹ

ਪੱਤਰਕਾਰ ਛੱਤਰਪਤੀ ਕਤਲ ਮਾਮਲੇ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਅੱਜ ਪੰਚਕੂਲਾ ਦੀ ਸੀਬੀਆਈ ਅਦਾਲਤ ਫੈਸਲਾ ਸੁਣਾ ਸਕਦੀ ਹੈ।ਡੇਰਾ ਮੁਖੀ ਦੀ ਸੁਨਾਰੀਆ ਜੇਲ੍ਹ...

ਸਮਲਿੰਗੀਆਂ ਦੀ ਭਾਰਤੀ ਫੌਜ ‘ਚ ਕੋਈ ਥਾਂ ਨਹੀਂ -ਬਿਪਿਨ ਰਾਵਤ

ਲੈਸਬੀਅਨ, ਗੇਅ,ਬਾਈਸੈਕਸ਼ੂਅਲ, ਟ੍ਰਾਂਸਜੈਂਡਰਾਂ ਬਾਰੇ ਭਾਰਤੀ ਫੌਜ ਦੇ ਮੁਖੀ ਬਿਪਿਨ ਰਾਵਤ ਨੇ ਕਿਹਾ ਹੈ ਕਿ ਇਸ ਵਰਗ ਦੀ ਭਾਰਤੀ ਫੌਜ 'ਚ ਕੋਈ ਥਾਂ ਨਹੀਂ ਹੈ...

ਕੀ ਜਲਦੀ ਸੀ ਕਿ 24 ਘੰਟਿਆ ‘ਚ ਹੀ CBI ਮੁਖੀ ਨੂੰ ਹਟਾ ਦਿੱਤਾ ਗਿਆ...

ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਉੱਚ ਤਾਕਤੀ ਚੋਣ ਕਮੇਟੀ ਦੀ ਹੋਈ ਲੰਮੀ-ਚੌੜੀ ਮੀਟਿੰਗ ਦੌਰਾਨ ਕਾਂਗਰਸ ਆਗੂ ਤੇ ਲੋਕ ਸਭਾ ਮੈਂਬਰ ਮਲਿਕਾਰਜੁਨ ਖੜਗੇ ਨੇ...

CBI ਮੁਖੀ ਨੂੰ ਮੁਖੀ ਨੂੰ ਅਹੁਦੇ ਤੋਂ ਲਾਹ ਮੋਦੀ ਸਰਕਾਰ ਨੇ ਲਗਾਇਆ ਹੋਮ ਗਾਰਡਜ਼...

ਮੋਦੀ ਦੀ ਅਗਵਾਈ ਹੇਠ ਉੱਚ ਤਾਕਤੀ ਚੋਣ ਕਮੇਟੀ ਦੀ ਹੋਈ ਲੰਮੀ-ਚੌੜੀ ਮੀਟਿੰਗ ਤੋਂ ਬਾਅਦ ਆਲੋਕ ਵਰਮਾ ਨੂੰ ਸੀਬੀਆਈ ਮੁਖੀ ਦੇ ਅਹੁਦੇ ਤੋਂ ਹਟਾ ਕੇ...

ਪੇਸ਼ੀ ਗੁਰਮੀਤ ਰਾਮ ਰਹੀਮ ਦੀ ,ਪੰਜਾਬ ਹਰਿਆਣਾ ‘ਚ ਅਲਰਟ

ਪੱਤਰਕਾਰ ਰਾਮਚੰਦਰ ਛੱਤਰਪਤੀ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਬਾਰੇ ਫ਼ੈਸਲਾ ਸੁਣਾਏ ਜਾਣ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਦੀ ਪੁਲਿਸ ਫੁਰੀ ਤਰ੍ਹਾਂ...

ਲੋਕ ਸਭਾ ‘ਚ ਕਿਰਨ ਖੇਰ ਦੇ ਇਸ਼ਾਰੇ, ਵੀਡੀਓ ਵਾਇਰਲ

ਫਿਲਮੀ ਅਦਾਕਾਰ ਤੇ ਸਿਆਸਤਦਾਨ, ਮੈਂਬਰ ਪਾਰਲੀਮੈਂਟ ਕਿਰਨ ਖੇਰ ਦੀ ਲੋਕ ਸਭਾ ਸਰਦ ਰੁੱਤ ਸੈਸ਼ਨ ਦੌਰਾਨ ਵੀਡੀੳ ਕਲਿੱਪ ਸਾਹਮਣੇ ਆਇਆ ਹੈ। ਇਹ ਵੀਡੀੳ ਉਸ ਸਮੇਂ...
- Advertisement -

Latest article

ਕੈਨੇਡਾ-US ਬਾਰਡਰ ਤੇ 2 ਭਾਰਤੀ ਨਾਗਰਿਕ 109 ਕਿਲੋ ਕੋਕੀਨ ਸਮੇਤ ਗ੍ਰਿਫਤਾਰ

ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਵੱਲੋਂ ਕੈਨੇਡਾ ਨਾਲ ਲਗਦੇ ਬਾਰਡਰ ਤੋਂ 2 ਭਾਰਤੀ ਨਾਗਰਿਕਾਂ ਕੋਲੋਂ 109 ਕਿਲੋ ਕੋਕੀਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ...

ਪੰਜਾਬ ਨੂੰ ਅੱਜ ਮਿਲੇਗਾ ਪੱਕਾ DGP

ਪੰਜਾਬ ਵਿੱਚ ਅੱਜ ਪੱਕੇ (ਸਥਾਈ) ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਸੂਬੇ ਦੇ ਨਵੇਂ ਡੀਜੀਪੀ ਦੇ ਨਾਮ ਸ਼ਾਰਟਲਿਸਟ...

ਅਕਾਲ ਤਖ਼ਤ ਦੇ ਆਦੇਸ਼ ਤੋਂ ਬਾਅਦ ਕੀ ਬੇਅਦਬੀ ਕਾਨੂੰਨ ‘ਚ ਬਦਲਾਅ ਕਰੇਗੀ ਪੰਜਾਬ ਸਰਕਾਰ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਸੋਮਵਾਰ ਨੂੰ ਅਕਾਲ ਤਖ਼ਤ 'ਤੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...