center

ਇਟਲੀ – ਕਰੋਨਾ ਦਾ ਇਲਾਜ ਕਰ ਰਹੇ ਡਾਕਟਰਾਂ ਦੀ ਆਪਬੀਤੀ -2

ਕਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਕਈ ਲੋਕ ਖੁਦ ਅੱਗੇ ਆ ਰਹੇ ਹਨ, 33 ਸਾਲ ਦੇ ਪਲਾਸਟਿਕ ਸਰਜਨ ਐਂਡਰੀਆ ਦੀ ਕਹਾਣੀ ਇਸਦੀ ਉਦਾਹਰਨ ਹੈ। ਕਰੋਨਾਵਾਇਰਸ...

ਟਰੰਪ ਦੀ ‘ਕੰਧ ਦੀ ਅੜੀ’ ਨੂੰ ਲੈ ਕੇ ਸਰਕਾਰ ਦਾ ਸ਼ੱਟਡਾਊਨ

ਅਮਰੀਕਾ 'ਚ ਸੈਂਕੜੇ ਮੁਲਾਜ਼ਮ, ਅਮਰੀਕੀ ਸਦਰ ਡੋਨਲਡ ਟਰੰਪ ਦੀ ‘ਕੰਧ ਦੀ ਅੜੀ’ ਨੂੰ ਲੈ ਕੇ ਫੰਡਾਂ ਦੀ ਘਾਟ ਦੇ ਚੱਲਦਿਆਂ ਸਰਕਾਰ ਦੀ ਆਰਜ਼ੀ ਤਾਲਾਬੰਦੀ...

ਅਮਰੀਕਾ ਨੂੰ ਚਾਹੀਦਾ ਹੈ ਕਿ ਉਹ ਇਸਲਾਮਾਬਾਦ ਨੂੰ ਇੱਕ ਡਾਲਰ ਵੀ ਨਾ ਦੇਵੇ –...

ਸੰਯੁਕਤ ਰਾਸ਼ਟਰ ’ਚ ਅਮਰੀਕਾ ਦੀ ਸਾਬਕਾ ਦੂਤ ਨਿੱਕੀ ਹੇਲੀ ਨੇ ਕਿਹਾ ਕਿ ਅਤਿਵਾਦੀਆਂ ਨੂੰ ਪਨਾਹ ਦੇਣ ਦਾ ਪਾਕਿਸਤਾਨ ਦਾ ਲੰਮਾ ਇਤਿਹਾਸ ਰਿਹਾ ਹੈ ਅਤੇ...

ਕੈਲੇਫੋਰਨੀਆ ‘ਚ ਫਿਰ ਗੋਲੀਬਾਰੀ , 3 ਮੌਤਾਂ

ਅਮਰੀਕਾ ਦੇ ਕੈਲੇਫੋਰਨੀਆ 'ਚ ਅੱਜ ਫਿਰ ਗੋਲੀਬਾਰੀ ਹੋਣ ਦੀ ਖ਼ਬਰ ਹੈ। ਗੈਬਲ ਬੌਲਿੰਗ ਏਲੀ 'ਚ ਹੋਈ ਗੋਲੀਬਾਰੀ 'ਚ 3 ਲੋਕਾਂ ਦੀ ਮੌਤ ਹੋ ਗਈ...

ਫ਼ੇਸਬੁੱਕ ਤੇ ਹਜ਼ਰਤ ਮੁਹੰਮਦ ਸਾਹਿਬ ਬਾਰੇ ਟਿੱਪਣੀ ਕਰਨ ਤੇ ਲੈਕਚਰਾਰ ਨੂੰ ਸਜ਼ਾ–ਏ–ਮੌਤ !

ਪਾਕਿਸਤਾਨ ਦੀ ਇੱਕ ਅਦਾਲਤ ਨੇ ਮੁਲਤਾਨ ਦੀ ਬਹਾਉੱਦੀਨ ਜ਼ਕਰੀਆ ਯੂਨੀਵਰਸਿਟੀ ’ਚ ਅੰਗਰੇਜ਼ੀ ਸਾਹਿਤ ਵਿਭਾਗ ਦੇ ਸਾਬਕਾ ਗੈਸਟ ਲੈਕਚਰਾਰ ਜੁਨੈਦ ਹਾਫ਼ਿਜ਼ ਨੂੰ ਈਸ਼–ਨਿੰਦਾ ਦੇ ਦੋਸ਼...

ਰੂਸ ਹੜ੍ਹਾਂ ਕਾਰਨ ਹਜਾਰਾਂ ਲੋਕ ਪ੍ਰਭਾਵਿਤ

ਰੂਸ ਦੇ ਇਰਕੁਤਸਕ ਇਲਾਕੇ ਵਿੱਚ ਹੜ੍ਹ ਆਉਣ ਤੋਂ ਬਾਅਦ 400 ਤੋਂ ਜ਼ਿਆਦਾ ਲੋਕਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ 13 ਤੋਂ ਵੱਧ ਲੋਕ...

ਅੱਤਵਾਦ ਦੇ ਜੁਰਮ ਤਹਿਤ 37 ਜਾਣਿਆ ਨੂੰ ਮੌਤ ਦੀ ਸਜਾ

ਸਊਦੀ ਅਰਬ ਨੇ ਅੱਤਵਾਦ ਦੇ ਜੁਰਮ ਵਿਚ ਆਪਣੇ 37 ਨਾਗਰਿਕਾਂ ਨੂੰ ਮਿਲੀ ਮੌਤ ਦੀ ਸਜਾ ਮੰਗਲਵਾਰ ਨੂੰ ਦਿੱਤੀ ਗਈ ਹੈ । ਇਹ ਸਜ਼ਾ ਰਿਆਦ,...

ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਜਲ੍ਹਿਆਂਵਾਲਾ ਬਾਗ਼ ਕਾਂਡ ’ਤੇ ਪ੍ਰਗਟਾਇਆ ਦੁੱਖ , ਨਹੀਂ ਮੰਗੀ...

ਬਰਤਾਨੀਆ ਦੀ ਸੰਸਦ ‘ਚ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ 13 ਅਪ੍ਰੈਲ 1919 ਨੂੰ ਵਾਪਰੇ ਜਲ੍ਹਿਆਂਵਾਲੇ ਬਾਗ਼ ਹੱਤਿਆਕਾਂਡ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਕਿਹਾ ਕਿ...

ਲਾਹੌਰ, ਮੁਲਤਾਨ ਸਮੇਤ ਬਾਕੀ ਸਰਹੱਦੀ ਏਅਰਪੋਰਟ ਪਾਕਿਸਤਾਨ ਵੱਲੋਂ ਬੰਦ

ਭਾਰਤ ਅਤੇ ਪਾਕਿਸਤਾਨ ਵਿਚਾਲੇ ਸਰਹੱਦ 'ਤੇ ਚੱਲ ਰਹੇ ਤਣਾਅ ਵਿਚਾਲੇ ਪਾਕਿਸਤਾਨ ਨੇ ਵੀ ਆਪਣੇ ਪੰਜ ਵੱਡੇ ਹਵਾਈ ਅੱਡਿਆਂ ਨੂੰ ਬੰਦ ਕਰ ਦਿੱਤਾ ਹੈ। ਖ਼ਬਰਾਂ...

ਨਿਊਜ਼ੀਲੈਂਡ ਦੇ ਕੈਬਨਿਟ ਮੰਤਰੀ ਨੇ ਆਪਣੇ ਦੋਸਤ ਦੇ ਇਮੀਗ੍ਰੇਸ਼ਨ ਮਾਮਲੇ ‘ਚ ਦਖਲ ਅੰਦਾਜ਼ੀ ਲਈ...

ਔਕਲੈਂਡ 6 ਦਸੰਬਰ (ਹਰਜਿੰਦਰ ਸਿੰਘ ਬਸਿਆਲਾ)-ਨਿਊਜ਼ੀਲੈਂਡ ਦੇ ਬ੍ਰਾਡਕਾਸਟਿੰਗ, ਕਮਿਉਨੀਕੇਸ਼ਨ ਅਤੇ ਡਿਜ਼ੀਟਲ ਮੀਡੀਆ ਮੰਤਰੀ ਸ੍ਰੀ ਕ੍ਰਿਸ ਫਾਫੁਈ ਨੇ ਦੇਸ਼ ਦੀ ਪ੍ਰਧਾਨ ਮੰਤਰੀ ਮਾਣਯੋਗ ਜੈਸਿੰਡਾ ਆਰਡਨ...
- Advertisement -

Latest article

ਪੰਜਾਬ ਨੂੰ ਅੱਜ ਮਿਲੇਗਾ ਪੱਕਾ DGP

ਪੰਜਾਬ ਵਿੱਚ ਅੱਜ ਪੱਕੇ (ਸਥਾਈ) ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਸੂਬੇ ਦੇ ਨਵੇਂ ਡੀਜੀਪੀ ਦੇ ਨਾਮ ਸ਼ਾਰਟਲਿਸਟ...

ਅਕਾਲ ਤਖ਼ਤ ਦੇ ਆਦੇਸ਼ ਤੋਂ ਬਾਅਦ ਕੀ ਬੇਅਦਬੀ ਕਾਨੂੰਨ ‘ਚ ਬਦਲਾਅ ਕਰੇਗੀ ਪੰਜਾਬ ਸਰਕਾਰ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਸੋਮਵਾਰ ਨੂੰ ਅਕਾਲ ਤਖ਼ਤ 'ਤੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...

ਅੰਨ੍ਹੇਵਾਹ ਗੋਲੀਬਾਰੀ, 5 ਲੋਕਾਂ ਦੀ ਮੌਤ

ਸੋਮਵਾਰ ਨੂੰ ਉੱਤਰੀ ਜਰਮਨ ਸ਼ਹਿਰ ਸਟੇਡ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਸ਼ੱਕੀ ਹਮਲਾਵਰ ਸਮੇਤ...