center

ਬੰਗਲਾਦੇਸ਼ ਵਿਚ ਆਮ ਚੋਣਾਂ: ਅਵਾਮੀ ਲੀਗ ਦੀ ਜਿੱਤ

ਬੰਗਲਾਦੇਸ਼ ’ਚ ਤਣਾਅ ਦਰਮਿਆਨ ਨਵੀਂ ਸਰਕਾਰ ਚੁਣਨ ਲਈ ਵੋਟਿੰਗ ਐਤਵਾਰ ਨੂੰ ਖ਼ਤਮ ਹੋ ਗਈ। ਚੋਣਾਂ ਨਾਲ ਸਬੰਧਤ ਹਿੰਸਾ ’ਚ 17 ਵਿਅਕਤੀ ਮਾਰੇ ਗਏ ਹਨ।...

ਅਮਰੀਕੀ ਸੂਬੇ ਕੈਲੀਫ਼ੋਰਨੀਆ ਮੇਲੇ ’ਚ ਗੋਲ਼ੀਬਾਰੀ

ਅਮਰੀਕੀ ਸੂਬੇ ਕੈਲੀਫ਼ੋਰਨੀਆ ਦੇ ਨਗਰ ਗਿਲਰੌਇ ਵਿਖੇ ਚੱਲ ਰਹੇ ਇੱਕ ਸਾਲਾਨਾ ਗਾਰਲਿਕ (ਲੱਸਣ) ਮੇਲੇ ’ਚ ਅਚਾਨਕ ਕਿਸੇ ਨੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਜਿਸ ਨਾਲ...

ਕਰੋਨਾਵਾਇਰਸ ਦੇ ਸੰਕਟ ਨੂੰ ਭਾਂਪਦਿਆਂ ਟਰੰਪ ਨੇ ਅਸਥਾਈ ਤੌਰ ਤੇ ਇੰਮੀਗ੍ਰੇਸ਼ਨ ਤੇ ਲਾਈ ਰੋਕ

ਨੀਟਾ ਮਾਛੀਕੇ / ਕੁਲਵੰਤ ਧਾਲੀਆਂ -ਕੋਵਿਡ-19 ਮਹਾਮਾਰੀ ਨਾਲ ਜੂਝ ਰਹੇ ਅਮਰੀਕਾ ਨੇ ਇਮੀਗ੍ਰੇਸ਼ਨ ਰੋਕਣ ਦਾ ਫੈਸਲਾ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਸਵੇਰੇ...

32ਵੀਂਆਂ ਆਸਟਰੇਲੀਅਨ ਸਿੱਖ ਖੇਡਾਂ

ਮੈਲਬੈਰਨ(ਹਰਜਿੰਦਰ ਸਿੰਘ ਬਸਿਆਲਾ)- ਮੈਲਬੌਰਨ ਵਿਖੇ ਚੱਲ ਰਹੀਆਂ 32ਵੀਂਆਂ ਸਿੱਖ ਖੇਡਾਂ ਬੜੇ ਸ਼ਾਨਦਾਰ ਤਰੀਕੇ ਨਾਲ ਸਮਾਪਤ ਹੋ ਗਈਆਂ। ਕਲਗੀਧਰ ਲਾਇਨਜ਼ ਕਲੱਬ ਦੀ ਟੀਮ ਨੇ ਅੱਜ...

ਨਨਕਾਣਾ ਸਾਹਿਬ ਗੁਰਦੁਆਰੇ ਤੱਕ ਸਿੱਖਾਂ ਯਾਤਰੀਆਂ ਲਈ ਬਣੇਗੀ ਸੁਰੰਗ

ਪਾਕਿਸਤਾਨ ਦੀ ਇਮਰਾਨ ਖ਼ਾਨ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਮਗਰੋਂ ਫੈਸਲਾ ਕੀਤਾ ਹੈ ਕਿ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਤੋਂ ਗੁਰੂ ਨਾਨਕ ਦੇਵ ਜੀ...

ਬਗਦਾਦ ‘ਚ ਅਮਰੀਕੀ ਸਫਾਰਤਖਾਨੇ ਨੇੜੇ ਰਾਕੇਟ ਹਮਲਾ

ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਜਾਰੀ ਹੈ ਇਸੇ ਦੌਰਾਨ ਇਰਾਕ ਦੀ ਰਾਜਧਾਨੀ ਬਗਦਾਦ 'ਚ ਅਮਰੀਕੀ ਸਫਾਤਰਖਾਨੇ ਦੇ ਬਾਹਰ ਤਿੰਨ ਰਾਕੇਟ ਦਾਗੇ ਗਏ । ਹਮਲਾ...

ਕਰੋਨਾ ਵਾਇਰਸ – ਸਰਕਾਰਾਂ ਨੂੰ ‘ ਇਮਊਨਿਟੀ ਪਾਸਪੋਰਟ’ ਲੌਕਡਾਊਨ ਵਿੱਚ ਢਿੱਲ ਦੇਣ ਲਈ ਜਾਰੀ...

ਵਿਸ਼ਵ ਸਿਹਤ ਸੰਸਥਾ ਨੇ ਕਿਹਾ ਕਿ ਸਰਕਾਰਾਂ ਨੂੰ ਕਥਿਤ ‘ਇਮਊਨਿਟੀ ਪਾਸਪੋਰਟ ਜਾਂ ‘ਖ਼ਤਰੇ ਤੋਂ ਖਾਲੀ ਸਰਟੀਫਿਕੇਟ’ ਲੌਕਡਾਊਨ ਵਿੱਚ ਢਿੱਲ ਦੇਣ ਲਈ ਜਾਰੀ ਨਹੀਂ ਕਰਨਾ...

ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਚੀਨ ਜਾਣ ਤੇ ਕਿਉਂ ਕੀਤਾ ਸਾਵਧਾਨ ?

ਇਕ ਕੈਨੇਡੀਅਨ ਨਾਗਰਿਕ ਨੂੰ ਚੀਨ ਵਿਚ ਨਸ਼ਾ ਤਸਕਰੀ ਦੇ ਕੇਸ ਵਿਚ ਮੌਤ ਦੀ ਸਜ਼ਾ ਦਿੱਤੇ ਜਾਣ ਮਗਰੋਂ ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਚੀਨ ਜਾਣ...

ਅਮਰੀਕੀ ਸਫਾਰਤਖਾਨੇ ਨੇੜੇ ਈਰਾਨ ਦਾ ਇੱਕ ਹੋਰ ਹਮਲਾ

ਅਮਰੀਕਾ ਵੱਲੋਂ ਕੀਤੀ ਗਈ ਈਰਾਨ ਦੇ ਟਾਪ ਕਮਾਂਡਰ ਕਾਸਿਮ ਸੁਲੇਮਾਨੀ ਦੀ ਹੱਤਿਆ ਤੋਂ ਬਾਅਦ ਅਮਰੀਕਾ ਤੇ ਈਰਾਨ ਵਿਚਕਾਰ ਤਣਾਅ ਲਗਾਤਾਰ ਜਾਰੀ ਹੈ। ਇੱਕ ਵਾਰ...

ਕੋਰੋਨਾ ਤੋਂ ਠੀਕ ਹੋਏ ਜਮਾਤੀਆਂ ਨੇ ਪਲਾਜ਼ਮਾ ਦਾਨ ਦੇਣ ਦਾ ਫੈਸਲਾ ਕਰਕੇ ਫਿਰਕੂ ਪ੍ਰਚਾਰ...

ਚੰਡੀਗੜ, 26 ਅਪ੍ਰੈਲ (ਜਗਸੀਰ ਸਿੰਘ ਸੰਧੂ) : ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਠੀਕ ਹੋਏ ਤਬਲੀਗੀ ਜਮਾਤ ਦੇ 129 ਲੋਕਾਂ ਨੇ ਕੋਰੋਨਾ ਦੇ ਹੋਰ ਮਰੀਜਾਂ...
- Advertisement -

Latest article

ਖਾਲੜਾ ਥਾਣੇ ਦਾ ਸਬ-ਇੰਸਪੈਕਟਰ ਗ੍ਰਿਫ਼ਤਾਰ!

ਤਰਨਤਾਰਨ ਜ਼ਿਲ੍ਹੇ ਦੇ ਥਾਣਾ ਖਾਲੜਾ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ ਸਟਾਫ ਦੀ ਟੀਮ ਨੇ ਕਰੀਬ 300 ਗ੍ਰਾਮ ਹੈਰੋਇਨ ਅਤੇ ਕਥਿਤ ਡਰੱਗ ਮਨੀ...

ਇਰਾਨ ਨਾਲ ਸਮਝੌਤਾ ਖ਼ਤਮ- Trump

ਹਰਮੁਜ਼ ਜਲ ਮਾਰਗ ਵਿੱਚ ਤਿੰਨ ਸਮੁੰਦਰੀ ਬੇੜਿਆਂ ਉੱਤੇ ਹਮਲਿਆਂ ਮਗਰੋਂ ਅਮਰੀਕਾ ਨੇ ਬੁੱਧਵਾਰ ਤੜਕੇ ਇਰਾਨ ’ਤੇ ‘ਜਵਾਬੀ ਹਮਲੇ’ ਕੀਤੇ। ਟਰੰਪ ਪ੍ਰਸ਼ਾਸਨ ਨੇ ਇਰਾਨ ਨੂੰ...

ਗੁਦਾਮ ਦੀ ਉਸਾਰੀ ਲਈ ਵਿਵਾਦਿਤ ਟੈਂਡਰ ਰੱਦ

ਪੰਜਾਬ ਸਰਕਾਰ ਨੇ ਝਗੜੇ ਦੀ ਜੜ੍ਹ ਬਣੇ ਪੱਟੀ/ਭਿੱਖੀਵਿੰਡ ’ਚ ਉਸਾਰੇ ਜਾਣ ਵਾਲੇ 50 ਹਜ਼ਾਰ ਮੀਟਰਿਕ ਟਨ ਦੀ ਸਮਰੱਥਾ ਵਾਲੇ ਗੁਦਾਮ ਦੀ ਉਸਾਰੀ ਲਈ ਟੈਂਡਰ...