ਅਮਰੀਕਾ ਦੇ ਡਰੋਨ ਹਮਲੇ ਵਿੱਚ ਅਲ-ਕਾਇਦਾ ਦੇ ਸੀਨੀਅਰ ਨੇਤਾ ਦੀ ਹੋਈ ਮੌਤ
ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ
ਫਰਿਜ਼ਨੋ (ਕੈਲੀਫੋਰਨੀਆ)
ਅਮਰੀਕੀ ਫੌਜ ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਰੀਆ ਵਿੱਚ ਅਮਰੀਕਾ ਦੁਆਰਾ ਕੀਤੇ ਗਏ ਡਰੋਨ ਹਮਲੇ...
ਸ਼ਹਿਰ ਚੋਂ ਹਟਾਈ ਮੂਰਤੀ ਨੂੰ ਨਿੱਜੀ ਰਿਜੋਰਟ ‘ਚ ਕੀਤਾ ਸਥਾਪਿਤ
ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ
ਫਰਿਜ਼ਨੋ (ਕੈਲੀਫੋਰਨੀਆ)
ਅਮਰੀਕਾ ਦੇ ਕਨਫੈਡਰੇਟ ਜਨਰਲ ਰਾਬਰਟ ਈ ਲੀ ਦੀ ਮੂਰਤੀ ਜਿਸ ਨੂੰ ਚਾਰ ਸਾਲ ਪਹਿਲਾਂ ਡੈਲਾਸ ਸ਼ਹਿਰ ਦੇ ਅਧਿਕਾਰੀਆਂ ਨੇ...
ਅਮਰੀਕਾ ਦੇ ਆਸਟਿਨ ਹੋਟਲ ਗਰੁੱਪ ਨੇ ਤੂਫਾਨ ਪ੍ਰਭਾਵਿਤ ਨਿਵਾਸੀਆਂ ਨੂੰ ਦਿੱਤੇ ਮੁਫਤ ਕਮਰੇ
ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ
ਫਰਿਜ਼ਨੋ (ਕੈਲੀਫੋਰਨੀਆ)
ਅਮਰੀਕਾ ਵਿੱਚ ਪਿਛਲੇ ਦਿਨੀਂ ਆਏ ਤੂਫਾਨ ਇਡਾ ਕਾਰਨ ਬੇਘਰ ਹੋਏ ਲੋਕਾਂ ਨੂੰ ਟੈਕਸਾਸ ਸਥਿਤ ਬੰਕਹਾਊਸ ਆਸਟਿਨ ਹੋਟਲ ਗਰੁੱਪ ਵੱਲੋਂ...
ਚਿੱਠੀ ਵਿਦੇਸ਼ ਮੰਤਰੀ ਨੂੰ-…10 ਅਫਗਾਨ ਪਰਿਵਾਰਾਂ ਦੀ ਜ਼ਿੰਮੇਵਾਰੀ ਸਾਡੀ
ਸਾਬਕਾ ਸਾਂਸਦ ਕੰਵਲਜੀਤ ਸਿੰਘ ਬਖਸ਼ੀ ਨੇ ਵਿਦੇਸ਼ ਮੰਤਰੀ ਦਾ ਧਿਆਨ ਅਫਗਾਨੀ ਸਿੱਖਾਂ ਤੇ ਹਿੰਦੂਆਂ ਵੱਲ ਦਿਵਾਇਆ
18 ਅਗਸਤ ਨੂੰ ਪ੍ਰਧਾਨ ਮੰਤਰੀ ਦਫਤਰ ਨੂੰ ਵੀ ਲਿਖੀ...
ਕੈਲੀਫੋਰਨੀਆ: ਜੰਗਲੀ ਅੱਗ ਬੁਝਾ ਰਹੇ ਕਰਮਚਾਰੀ ਦਰੱਖਤ ਦੀ ਲਪੇਟ ‘ਚ ਆਉਣ ਨਾਲ ਹੋਏ ਜਖਮੀ
ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ
ਫਰਿਜ਼ਨੋ (ਕੈਲੀਫੋਰਨੀਆ)
ਕੈਲੀਫੋਰਨੀਆ ਵਿੱਚ ਜੰਗਲੀ ਅੱਗਾਂ ਨੂੰ ਬੁਝਾਉਣ ਲਈ ਫਾਇਰ ਫਾਈਟਰ ਜੱਦੋਜਹਿਦ ਕਰ ਰਹੇ ਹਨ। ਇਸੇ ਦੌਰਾਨ ਕੈਲੀਫੋਰਨੀਆ ਦੈ ਕੇ ਐੱਨ...
ਕਾਬੁਲ : ਅਮਰੀਕੀ ਹਵਾਈ ਹਮਲੇ ਵਿਚ ਆਤਮਘਾਤੀ ਬੰਬਰ ਸਮੇਤ ਗੱਡੀ ਤਬਾਹ
ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਵਲੋਂ ਕਾਬੁਲ ਹਵਾਈ ਅੱਡੇ 'ਤੇ ਛੇਤੀ ਹੋਰ ਹਮਲਾ ਹੋਣ ਦੀ ਚਿਤਾਵਨੀ ਦੇ ਕੁਝ ਘੰਟਿਆਂ ਬਾਅਦ ਅਮਰੀਕੀ ਫ਼ੌਜ ਵਲੋਂ ਕੀਤੇ ਹਵਾਈ...
ਚਾਰ ਹਫ਼ਤਿਆਂ ਨੂੰ ਆਉਂ ਵਪਾਸ ਕਹਿ ਕੇ 2019 ਦਾ ਗਿਆ ਹੁਣ ਤੱਕ ਨੀਂ ਮੁੜਿਆ...
ਬਰਤਾਨੀਆ ’ਚ ਬੈਠੇ ਨਵਾਜ਼ ਸ਼ਰੀਫ ਦੀ ਵੀਜ਼ਾ ਵਧਾਉਣ ਸਬੰਧੀ ਅਰਜ਼ੀ ਹੋਈ ਰੱਦ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਵੀਜ਼ਾ ਮਿਆਦ ਵਧਾਉਣ ਸਬੰਧੀ ਅਰਜ਼ੀ...
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਹੋਏ ਹਸਪਤਾਲ ‘ਚ ਦਾਖਲ
ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ
ਫਰਿਜ਼ਨੋ (ਕੈਲੀਫੋਰਨੀਆ)
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਮੰਗਲਵਾਰ ਨੂੰ ਖੂਨ ਦੀ ਇਨਫੈਕਸ਼ਨ ਕਾਰਨ ਹਸਪਤਾਲ ਵਿੱਚ ਦਾਖਲ ਹੋਏ। ਉਹਨਾਂ ਨੂੰ ਯੂਨੀਵਰਸਿਟੀ...
ਅਮਰੀਕਾ: ਮਹਾਂਮਾਰੀ ਦੌਰਾਨ ਜਿਆਦਾਤਰ ਬੱਚੇ ਹੋਏ ਮੋਟਾਪੇ ਦਾ ਸ਼ਿਕਾਰ
ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ
ਫਰਿਜ਼ਨੋ (ਕੈਲੀਫੋਰਨੀਆ)
ਅਮਰੀਕਾ ਵਿੱਚ ਕੀਤੇ ਗਏ ਇੱਕ ਨਵੇਂ ਅਧਿਐਨ ਦੇ ਅਨੁਸਾਰ ਕੋਰੋਨਾ ਮਹਾਂਮਾਰੀ ਦੌਰਾਨ ਜਿਆਦਾਤਰ ਅਮਰੀਕੀ ਬੱਚੇ ਮੋਟਾਪੇ ਦਾ ਸ਼ਿਕਾਰ ਬਣੇ...
ਕੈਲੀਫੋਰਨੀਆ ‘ਚ ਨੇਵੀ ਦਾ ਹੈਲੀਕਾਪਟਰ ਹੋਇਆ ਕ੍ਰੈਸ਼, ਪੰਜ ਅਧਿਕਾਰੀ ਲਾਪਤਾ
ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ
ਫਰਿਜ਼ਨੋ (ਕੈਲੀਫੋਰਨੀਆ)
ਕੈਲੀਫੋਰਨੀਆ ਵਿੱਚ ਮੰਗਲਵਾਰ ਨੂੰ ਅਮਰੀਕਾ ਨੇਵੀ ਦਾ ਇੱਕ ਐਮ ਐਚ - 60 ਐਸ ਹੈਲੀਕਾਪਟਰ , ਜਿਸਨੇ ਯੂ ਐਸ ਐਸ...


























