center

ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, 12 ਬੱਚਿਆਂ ਸਣੇ 48 ਲੋਕ ਸੜੇ

ਯੂਰਪੀ ਦੇਸ਼ ਬੁਲਗਾਰੀਆ 'ਚ ਮੰਗਲਵਾਰ ਸਵੇਰੇ 2 ਵਜੇ ਇਕ ਬੱਸ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿਚ 45 ਲੋਕਾਂ ਦੀ ਮੌਤ ਹੋ ਗਈ...

ਓਮੀਕਰੋਨ : ਕ੍ਰਿਸਮਸ ਮਗਰੋਂ UK ਵਿੱਚ ਲੱਗੇਗਾ ਲੌਕਡਾਊਨ

ਬ੍ਰਿਟੇਨ ਵਿੱਚ ਓਮੀਕਰੋਨ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਯੂਕੇ ਸਰਕਾਰ ਕ੍ਰਿਸਮਸ ਤੋਂ ਬਾਅਦ ਦੋ ਹਫਤਿਆਂ ਦਾ ਲੋਕਡਾਊਨ ਲਾਉਣ ਦੀ ਤਿਆਰੀ ਕਰ ਰਹੀ ਹੈ ਤਾਂ...

ਜਾਰਜ ਫਲਾਇਡ ਫੰਡ ਫਾਊਂਡੇਸ਼ਨ ਨੇ ਦਿੱਤੀ 50,000 ਡਾਲਰ ਤੋਂ ਵੱਧ ਦੀ ਸਕਾਲਰਸ਼ਿਪ

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਜਾਰਜ ਫਲਾਇਡ ਦਾ ਸਨਮਾਨ ਕਰਨ ਅਤੇ ਨਸਲੀ ਅਨਿਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਸਥਾਪਤ ਕੀਤੇ ਗਏ ਇੱਕ ਫੰਡ ਨੇ ਸੋਮਵਾਰ...

ਬੰਗਲਾਦੇਸ਼ : ਸਮੁੰਦਰੀ ਜਹਾਜ਼ ’ਚ ਅੱਗ ਲੱਗਣ ਕਾਰਨ 37 ਮੌਤਾਂ

ਬੰਗਲਾਦੇਸ਼ ਦੇ ਝਲੋਕਾਟੀ ਜ਼ਿਲ੍ਹੇ ‘ਚ ਸਮੁੰਦਰੀ ਜਹਾਜ਼ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ‘ਚ ਸਮੁੰਦਰੀ ਜਹਾਜ਼ ਵਿਚ ਸਵਾਰ ਲਗਭਗ...

ਘਰ ਵਿੱਚ ਲੱਗੀ ਅੱਗ ਨੇ 3 ਬੱਚਿਆਂ ਸਮੇਤ ਲਈ 5 ਦੀ ਜਾਨ

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਕੈਲੀਫੋਰਨੀਆ ਵਿੱਚ ਜਿੱਥੇ ਜੰਗਲੀ ਅੱਗਾਂ ਨੇ ਭਾਰੀ ਨੁਕਸਾਨ ਕੀਤਾ ਹੈ, ਉੱਥੇ ਹੀ ਸਟੇਟ ਵਿੱਚ ਕਈ ਹਾਦਸੇ ਅਜਿਹੇ ਵੀ ਹੋਏ...

ਲੱਖਾਂ ਅਮਰੀਕੀ ਅਜੇ ਵੀ ਕੋਰੋਨਾ ਟੀਕੇ ਤੋਂ ਹਨ ਵਾਂਝੇ – ਵਾਈਟ ਹਾਊਸ

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਕੋਰੋਨਾ ਵਾਇਰਸ ਮਹਾਂਮਾਰੀ ਦੀ ਲਾਗ ਦੇ ਵਾਧੇ ਨੂੰ ਰੋਕਣ ਅਤੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਮਰੀਕਾ...

ਅਮਰੀਕਾ ਵੱਲੋਂ ਕੈਨੇਡਾ ਤੇ ਮੈਕਸੀਕੋ ਲਈ ਖੋਲ੍ਹੇ ਜਾਣਗੇ ਜ਼ਮੀਨੀ ਬਾਰਡਰ

ਗੁਰਿੰਦਰਜੀਤ ਨੀਟਾ ਮਾਛੀਕੇ ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਦੁਆਰਾ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਸੁਰੱਖਿਆ ਦੇ ਮੱਦੇਨਜ਼ਰ ਆਪਣੇ ਬਾਰਡਰ ਗੁਆਂਢੀ ਦੇਸ਼ਾਂ ਕੈਨੇਡਾ ਅਤੇ ਮੈਕਸੀਕੋ ਲਈ ਬੰਦ ਕੀਤੇ ਗਏ ਸਨ...

ਅਮਰੀਕਾ ਦੇ ਇਸ ਸੂਬੇ ‘ਚ 7 ਮਹੀਨਿਆਂ ਤੋਂ ਚੱਲ ਰਹੀ ਹੈ, ਨਰਸਾਂ ਦੀ ਹੜਤਾਲ

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਦੇ ਮੈਸੇਚਿਉਸੇਟਸ ਸੂਬੇ ਵਿੱਚ ਨਰਸਾਂ ਦੁਆਰਾ ਆਪਣੀਆਂ ਮੰਗਾਂ ਕੀਤੀ ਗਈ ਹੜਤਾਲ 7 ਮਹੀਨੇ ਪੂਰੇ ਕਰ ਗਈ ਹੈ।ਵਰਸੇਸਟਰ, ਮੈਸੇਚਿਉਸੇਟਸ...

ਅਮਰੀਕਾ ਵਿੱਚ ਗੰਢਿਆਂ ਕਾਰਨ ਸੈਂਕੜੇ ਲੋਕ ਹੋਏ ਬਿਮਾਰ

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਵਿੱਚ ਲੋਕ ਅਜੇ ਕੋਰੋਨਾ ਦੇ ਪ੍ਰਕੋਪ ਨਾਲ ਜੱਦੋਜਹਿਦ ਕਰ ਰਹੇ ਹਨ ਅਤੇ ਇਸੇ ਦੌਰਾਨ ਹੀ ਰੋਜਮਰਾ ਦੀ ਜਿੰਦਗੀ...
- Advertisement -

Latest article

ਖਾਮੇਨੇਈ ਦਾ ਅੰਤਿਮ ਸਸਕਾਰ, 14 ਮਹੀਨੇ ਦੀ ਪੋਤੀ ਦਾ ਤਾਬੂਤ ਦੇਖ ਭਾਵੁਕ ਹੋਏ ਲੋਕ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਯਤੁੱਲਾਹ ਅਲੀ ਖਾਮੇਨੇਈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੰਤਿਮ ਵਿਦਾਈ ਦੇਣ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਖਾਮੇਨੇਈ...

ਮੁੱਖ ਮੁਲਜ਼ਮ ‘ਗੈਂਗਸਟਰ ਗੋਲਡੀ ਢਿੱਲੋਂ’ ਸਪੇਨ ਤੋਂ ਗ੍ਰਿਫ਼ਤਾਰ; ‘ਆਪ’ ਵਿਧਾਇਕਾ ਨੂੰ ਵੀ ਦਿੱਤੀ ਸੀ...

ਵਿਦੇਸ਼ ਵਿੱਚ ਬੈਠ ਕੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਗੈਂਗਸਟਰ ਨੈੱਟਵਰਕ ਚਲਾ ਰਹੇ ਖ਼ਤਰਨਾਕ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨੂੰ ਸਪੇਨ ਵਿੱਚ ਹਿਰਾਸਤ ਵਿੱਚ...

ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਨਾਂ ਬਦਲਣ ਮਗਰੋਂ OTT ‘ਤੇ ਹੋਈ ਰਿਲੀਜ਼

ਦਿਲਜੀਤ ਦੋਸਾਂਝ ਦੀ ਬਹੁ-ਚਰਚਿਤ ਫਿਲਮ ਆਖ਼ਰਕਾਰ ਓਟੀਟੀ ਪਲੇਟਫਾਰਮ ZEE5 'ਤੇ ਰਿਲੀਜ਼ ਹੋ ਗਈ ਹੈ। ਇਸ ਫਿਲਮ ਦਾ ਨਾਂ, ਜੋ ਪਹਿਲਾਂ 'ਪੰਜਾਬ 95' (Punjab 95)...