ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ 6 ਜੀਆਂ ਦਾ ਕਤਲ
ਓਟਾਵਾ 'ਚ 6 ਜਣਿਆਂ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਓਟਾਵਾ ਪੁਲਿਸ ਨੇ ਇੱਕ 19 ਸਾਲਾ ਸ੍ਰੀਲੰਕਾਈ ਵਿਦਿਆਰਥੀ ਨੂੰ...
ਪਾਕਿਸਤਾਨੀ ਪੰਜਾਬ ਵਿੱਚ ਰਮੇਸ਼ ਸਿੰਘ ਬਣੇ ਮੰਤਰੀ
ਪਾਕਿਸਤਾਨੀ ਪੰਜਾਬ ਵਿੱਚ ਰਮੇਸ਼ ਸਿੰਘ ਅਰੋੜਾ ਪਹਿਲੀ ਵਾਰ ਸਿੱਖ ਮੰਤਰੀ ਬਣੇ ਹਨ। ਕੁਝ ਦਿਨ ਪਹਿਲਾ ਹੀ ਉਨ੍ਹਾਂ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਚੇਅਰਮੈਨ...
ਅਮਰੀਕਾ ’ਚ ਫਿਰ ਗੋਲੀਬਾਰੀ, 7 ਵਿਦਿਆਰਥੀਆਂ ਦੀ ਮੌਤ
ਅਮਰੀਕਾ ’ਚ ਉੱਤਰ ਪੂਰਬੀ ਫਿਲੇਡੈਲਫੀਆ ਵਿਚ ਸੈਪਟਾ ਬੱਸ ਸਟੇਸ਼ਨ ਨੇੜੇ ਦੁਪਹਿਰ ਬਾਅਦ 3.00 ਵਜੇ 7 ਲੋਕਾਂ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ।
ਦੁਨੀਆ ਭਰ ‘ਚ ਫੇਸਬੁੱਕ ਬੰਦ !
ਇੰਸਟਾਗ੍ਰਾਮ ਤੇ ਫੇਸਬੁੱਕ ਡਾਊਨ ਹੈ। ਵੱਡੀ ਗਿਣਤੀ ਵਿਚ ਲੋਕ ਆਪਣੇ ਫੇਸਬੁੱਕ ਖਾਤਿਆਂ ਤੋਂ ਲੌਗ ਆਊਟ ਹੋ ਗਏ ਹਨ।
ਰਾਸ਼ਟਰਪਤੀ ਅਹੁਦੇ ਲਈ ਦਾਅਵੇਦਾਰੀ ਦਾਖਲ ਕਰਦੇ ਹੀ ਘਰ ’ਤੇ ਪਿਆ ਛਾਪਾ
ਪਾਕਿਸਤਾਨ ’ਚ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਬਲੋਚਿਸਤਾਨ ’ਚ ਅਧਿਕਾਰੀਆਂ ਨੇ ਵਿਰੋਧੀ ਧਿਰ ਦੇ ਉਮੀਦਵਾਰ ਮਹਿਮੂਦ ਖ਼ਾਨ ਅਚਕਜ਼ਈ ਦੇ ਕੋਇਟਾ ਸਥਿਤ ਘਰ ’ਤੇ ਛਾਪਾ ਮਾਰਿਆ।...
ਐਪਲ ’ਤੇ ਲਗਾਇਆ 2 ਅਰਬ ਡਾਲਰ ਦਾ ਜੁਰਮਾਨਾ, ਜਾਣੋ ਕੀ ਮਾਮਲਾ
ਸੋਮਵਾਰ ਨੂੰ ਯੂਰਪੀਅਨ ਯੂਨੀਅਨ ਨੇ ਐਪਲ ’ਤੇ ਮੁਕਾਬਲੇਬਾਜ਼ੀ ਵਿਰੋਧੀ ਜੁਰਮਾਨੇ ਦੇ ਰੂਪ ’ਚ ਲਗਭਗ 2 ਅਰਬ ਡਾਲਰ ਦਾ ਜੁਰਮਾਨਾ ਲਗਾਇਆ ਹੈ। ਅਮਰੀਕੀ ਕੰਪਨੀ ਨੂੰ...
ਪਾਕਿਸਤਾਨ ‘ਚ ਭਾਰੀ ਮੀਂਹ ਕਾਰਨ 37 ਮੌ.ਤਾਂ
ਪਾਕਿਸਤਾਨ ਵਿੱਚ ਪਿਛਲੇ 48 ਘੰਟਿਆਂ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪਾਕਿਸਤਾਨ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਹੁਣ ਤੱਕ 37 ਲੋਕਾਂ...
ਸ਼ਾਹਬਾਜ਼ ਸ਼ਰੀਫ ਦੂਜੀ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ
ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਆਗੂ ਸ਼ਾਹਬਾਜ਼ ਸ਼ਰੀਫ ਐਤਵਾਰ ਨੂੰ ਗੱਠਜੋੜ ਸਰਕਾਰ ਦੀ ਅਗਵਾਈ ਕਰਨ ਲਈ ਦੂਜੀ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ। ਪਾਕਿਸਤਾਨ...
ਭਾਰਤ ਨੇ ਚੀਨ ਤੋਂ ਪਾਕਿਸਤਾਨ ਜਾ ਰਹੇ ਸਮੁੰਦਰੀ ਜਹਾਜ਼ ਨੂੰ ਮੁੰਬਈ ‘ਚ ਰੋਕਿਆ
ਚੀਨ ਤੋਂ ਕਰਾਚੀ ਜਾ ਰਹੇ ਸਮੁੰਦਰੀ ਜਹਾਜ਼ ਨੂੰ ਭਾਰਤ ਨੇ ਮੁੰਬਈ ਦੇ ਨਾਹਵਾ ਸ਼ੇਵਾ ਬੰਦਰਗਾਹ ‘ਤੇ ਰੋਕ ਦਿੱਤਾ । ਭਾਰਤੀ ਕਸਟਮ ਅਧਿਕਾਰੀਆਂ ਨੂੰ ਸ਼ੱਕ...
ਢਾਕਾ ਦੇ ਸ਼ਾਪਿੰਗ ਮਾਲ ਵਿੱਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ 46 ਹੋਈ
ਢਾਕਾ ਵਿੱਚ ਇਕ ਸੱਤ ਮੰਜ਼ਿਲਾ ਸ਼ਾਪਿੰਗ ਮਾਲ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 46 ਵਿਅਕਤੀਆਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖ਼ਮੀ ਹੋ ਗਏ।...

























