WhatsApp ‘ਤੇ ਭੇਜੇ ਜਾਣ ਤੋਂ 15 ਮਿੰਟ ਬਾਅਦ ਵੀ ਐਡਿਟ ਕਰ ਸਕੋਗੇ ਮੈਸੇਜ!
WhatsApp ਨੇ ਭੇਜੇ ਗਏ ਟੈਕਸਟ ਮੈਸੇਜ ਨੂੰ ਐਡਿਟ ਕਰਨ ਦੀ ਸਹੂਲਤ ਦੇਣ ਵਾਲੇ ਫੀਚਰ ਨੂੰ ਰੋਲਆਊਟ ਕਰ ਦਿੱਤਾ ਹੈ। ਇਸ ਫੀਚਰ ਦੀ ਮਦਦ ਨਾਲ...
ਇਟਲੀ ”ਚ ਹੜ੍ਹ ਨੇ ਮਚਾਈ ਤਬਾਹੀ
ਇਟਲੀ ਦੇ ਐਮਿਲਿਆ-ਰੋਮਾਗਨਾ ਖੇਤਰ ਵਿਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 13 ਹੋ ਗਈ ਹੈ ਅਤੇ ਕਈ ਲੋਕ ਅਜੇ ਵੀ ਲਾਪਤਾ...
ਸਰਬੀਆ ਵਿੱਚ ਇੱਕ ਦਿਨ ਵਿੱਚ 115 ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ
ਸਰਬੀਆ ਦੇ ਸਿੱਖਿਆ ਮੰਤਰਾਲੇ ਨੇ ਕਿਹਾ ਕਿ ਇਸ ਮਹੀਨੇ 18 ਲੋਕਾਂ ਦੀ ਮੌਤ ਹੋਣ ਵਾਲੀਆਂ ਦੋ ਸਮੂਹਿਕ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ 115 ਸਰਬੀਆਈ...
ਨਿਊ ਮੈਕਸੀਕੋ ਅਮਰੀਕਾ ‘ਚ ਹੋਈ ਗੋਲੀਬਾਰੀ, 3 ਦੀ ਮੌਤ
ਅਮਰੀਕਾ ਦੇ ਨਿਊ ਮੇਕਸਿਕੋ ਸੂਬੇ ਤੋਂ ਸਾਹਮਣੇ ਆਈ ਹੈ ਜਿਥੇ ਇਕ 18 ਸਾਲ ਦੇ ਨੌਜੁਆਨ ਵਲੋਂ ਕੀਤੀ ਗੋਲੀਬਾਰੀ ਵਿਚ ਘੱਟ ਤੋਂ ਘੱਟ ਤਿੰਨ ਦੀ...
ਪਾਕਿਸਤਾਨ ਦੇ ਚੀਫ ਜਸਟਿਸ ਖ਼ਿਲਾਫ਼ ਪ੍ਰਦਰਸ਼ਨ ਸੱਤਾਧਾਰੀ ਆਗੂਆਂ ਨੇ ਕੀਤਾ ਪਰਦਸ਼ਨ
ਪਾਕਿਸਤਾਨ ਦੇ ਸੱਤਾਧਾਰੀ ਗੱਠਜੋੜ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਈ ਕੇਸਾਂ ਵਿੱਚ ਰਾਹਤ ਦੇਣ ਦੇ ਰੋਸ ਵਜੋਂ ਸੁਪਰੀਮ ਕੋਰਟ ਦੇ ਬਾਹਰ ਪ੍ਰਦਰਸ਼ਨ...
ਇਮਰਾਨ ਖਾਨ ਨੂੰ 10 ਸਾਲਾਂ ਲਈ ਜੇਲ੍ਹ ਭੇਜਣਾ ਚਾਹੁੰਦੀ ਹੈ ਪਾਕਿਸਤਾਨੀ ਫੌਜ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਦੇਸ਼ ਦੇ ਸ਼ਕਤੀਸ਼ਾਲੀ ਫੌਜੀ ਅਦਾਰੇ ਨੇ ਉਨ੍ਹਾਂ ਨੂੰ ਦੇਸ਼-ਧ੍ਰੋਹ ਦੇ ਦੋਸ਼ਾਂ...
ਅਮਰੀਕਾ ਟਾਈਟਲ-42 ਖਤਮ ਹੋਣ ਮਗਰੋਂ ਇੰਮੀਗ੍ਰੇਸ਼ਨ ਸੈਂਟਰਾਂ ‘ਤੇ ਪ੍ਰਵਾਸੀਆਂ ਦੀ ਭੀੜ
ਮੈਕਸੀਕੋ ਵੱਲੋਂ ਲੱਖਾਂ ਪ੍ਰਵਾਸੀ ਅਮਰੀਕਾ ਜਾਣ ਲਈ ਇੰਤਜਾਰ ਕਰ ਰਹੇ ਹਨ। ਪ੍ਰਵਾਸੀਆਂ ਦੀ ਐਂਟਰੀ 'ਤੇ ਰੋਕ ਲਾਉਣ ਵਾਲੇ ਟਾਈਟਲ-42 ਦੀ ਮਿਆਦ ਖਤਮ ਹੋਣ ਮਗਰੋਂ...
YouTube ਤੇ ਵਿਊਜ਼ ਲੈਣ ਲਈ ਜਹਾਜ਼ ਹੀ ਕਰੈਸ਼ ਕਰ ਦਿੱਤਾ
ਸੋਸ਼ਲ ਮੀਡੀਆ ‘ਤੇ ਲਾਈਕਸ, ਸ਼ੇਅਰ ਅਤੇ ਵਿਊਜ਼ ਲੈਣ ਲਈ ਲੋਕ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹਨ। ਅਮਰੀਕਾ ਦੇ ਇਕ ਯੂਟਿਊਬਰ ਨੇ ਯੂਟਿਊਬ...
ਅਮਰੀਕਾ ਵਿਚ ਕੈਲੀਫੋਰਨੀਆ ਰਾਜ ਦੀ ਸੈਨੇਟ ਨੇ ਜਾਤ ਆਧਾਰਤ ਵਿਤਕਰੇ ‘ਤੇ ਪਾਬੰਦੀ ਲਗਾਉਣ ਵਾਲਾ...
ਅਮਰੀਕਾ ਵਿਚ ਕੈਲੀਫੋਰਨੀਆ ਰਾਜ ਦੀ ਸੈਨੇਟ ਨੇ ਜਾਤ ਆਧਾਰਤ ਵਿਤਕਰੇ 'ਤੇ ਪਾਬੰਦੀ ਲਗਾਉਣ ਵਾਲਾ ਬਿੱਲ ਪਾਸ ਕਰ ਦਿੱਤਾ। ਬਿੱਲ ਨੂੰ ਇੱਕ ਦੇ ਮੁਕਾਬਲੇ 34...
ਇਸਲਾਮਾਬਾਦ ਹਾਈ ਕੋਰਟ ’ਚ ਅੱਜ ਪੇਸ਼ੀ ਮਗਰੋਂ ਰਿਹਾਅ ਹੋਣਗੇ ਇਮਰਾਨ ਖਾਨ
ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਇਮਰਾਨ ਖ਼ਾਨ ਨੂੰ ਵੱਡੀ ਰਾਹਤ ਦਿੰਦਿਆਂ ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫ਼ਤਾਰੀ ਨੂੰ ‘ਗੈਰਕਾਨੂੰਨੀ’ ਐਲਾਨ ਦਿੱਤਾ ਹੈ। ਸਿਖਰਲੀ ਕੋਰਟ ਨੇ...





























