ਨਿਊਜ਼ੀਲੈਂਡ : ਗਾਵਾਂ ਦੇ ਡਕਾਰ ’ਤੇ ਟੈਕਸ ਲਾਉਣ ਦੀ ਤਜਵੀਜ਼ ਖ਼ਿਲਾਫ਼ ਕਿਸਾਨ ਸੜਕਾਂ ’ਤੇ
ਨਿਊਜ਼ੀਲੈਂਡ ਦੇ ਕਿਸਾਨ ਗਾਵਾਂ ਦੀ ਡਕਾਰ ਅਤੇ ਹੋਰ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ 'ਤੇ ਟੈਕਸ ਲਾਉਣ ਦੀ ਸਰਕਾਰ ਦੀ ਯੋਜਨਾ ਦੇ ਵਿਰੋਧ ਵਿਚ ਸੜਕਾਂ...
ਅਮਰੀਕੀ ਸੰਸਦ ਮੈਂਬਰ ਤੁਲਸੀ ਗਬਾਰਡ ਨੇ ਬਾਈਡੇਨ ਦੀ ਹਿਟਲਰ ਨਾਲ ਕੀਤੀ ਤੁਲਨਾ
ਅਮਰੀਕੀ ਸੰਸਦ ਦੀ ਸਾਬਕਾ ਮੈਂਬਰ ਅਤੇ 2020 ਵਿੱਚ ਵ੍ਹਾਈਟ ਹਾਊਸ ਲਈ ਚੋਣ ਲੜਨ ਵਾਲੀ ਪਹਿਲੀ ਹਿੰਦੂ ਅਮਰੀਕੀ ਨੇਤਾ ਤੁਲਸੀ ਗਬਾਰਡ ਨੇ ਸੱਤਾਧਾਰੀ ਡੈਮੋਕ੍ਰੇਟਿਕ ਪਾਰਟੀ...
ਬ੍ਰਿਟੇਨ ‘ਚ ਫਿਰ ਸਿਆਸੀ ਘਮਸਾਨ: ਗ੍ਰਹਿ ਮੰਤਰੀ Suella Braverman ਨੇ ਦਿੱਤਾ ਅਸਤੀਫ਼ਾ
ਸੁਏਲਾ ਬ੍ਰੇਵਰਮੈਨ ਨੇ ਬ੍ਰਿਟੇਨ ਦੀ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬ੍ਰੇਵਰਮੈਨ ਨੇ ਅਸਤੀਫ਼ਾ ਦੇਣ ਤੋਂ ਪਹਿਲਾਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ...
ਵੈਨਕੂਵਰ ਵਿਚ ਗੋਲੀ ਚੱਲੀ-ਇਕ ਦੀ ਮੌਤ- ਥੋੜ੍ਹੀ ਦੂਰ ਮਿਲੀ ਇੱਕ ਮੱਚੀ ਹੋਈ ਕਾਰ
ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਗੌਲਫ ਕਲੱਬ ਵਿੱਚ ਗੋਲੀਬਾਰੀ ਵਿਚ ਇਕ ਜਣੇ ਦੀ ਮੌਤ ਹੋਈ ਹੈ। ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਵੱਲੋਂ ਜਾਰੀ ਕੀਤੀ ਗਈ...
ਅਮਰੀਕਾ: ਸੰਦੀਪ ਸਿੰਘ ਧਾਲੀਵਾਲ ਦੇ ਕਤਲ ਮਾਮਲੇ ’ਚ ਮੁਲਜ਼ਮ ਦੋਸ਼ੀ ਕਰਾਰ
ਅਮਰੀਕਾ ਦੇ ਟੈਕਸਾਸ ਸੂਬੇ ਵਿੱਚ ਸਿੱਖ ਅਮਰੀਕੀ ਅਧਿਕਾਰੀ ਸੰਦੀਪ ਧਾਲੀਵਾਲ (42) ਦੇ 2019 ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਇੱਥੋਂ ਦੀ ਅਦਾਲਤ ਨੇ ਮੁਲਜ਼ਮ...
ਯੂਕਰੇਨ ਸਰਹੱਦ ਨੇੜੇ ਯੇਸਕ ‘ਚ ਇਮਾਰਤ ਨਾਲ ਟਕਰਾਇਆ ਰੂਸੀ ਲੜਾਕੂ ਜਹਾਜ਼ : 13 ਲੋਕਾਂ...
ਦੱਖਣੀ ਰੂਸ ਦੇ ਯੇਸਕ ਸ਼ਹਿਰ ਵਿੱਚ ਸੋਮਵਾਰ ਨੂੰ ਇੱਕ ਰੂਸੀ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ ਤਿੰਨ ਬੱਚਿਆਂ ਸਮੇਤ 13 ਲੋਕਾਂ ਦੀ ਮੌਤ...
ਮੈਕਸੀਕੋ ਦੇ ਬਾਰ ‘ਚ ਗੋਲੀਬਾਰੀ ਵਿਚ 12 ਮੌਤਾਂ
ਮੈਕਸੀਕੋ ਦੇ ਇਕ ਬਾਰ ‘ਤੇ ਅੰਨ੍ਹੇਵਾਹ ਕੀਤੀ ਗੋਲੀਬਾਰੀ 'ਚ 12 ਦੀ ਮੌਤ ਹੋ ਗਈ। ਮੈਕਸੀਕੋ ਦੇ ਗੁਆਨਾਜੁਆਤੋ ਵਿਚ ਇਰਾਪੁਆਟੋ ਸ਼ਹਿਰ ਵਿਚ ਅਣਪਛਾਤੇ ਬੰਦੂਕਧਾਰੀਆਂ ਨੇ...
ਪਾਕਿਸਤਾਨ ਕੋਲ ਹਨ ਬਿਨਾਂ ਨਿਗਰਾਨੀ ਦੇ ਪ੍ਰਮਾਣੂ ਹਥਿਆਰ : ਬਾਈਡੇਨ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਸ਼ਨੀਵਾਰ ਪਾਕਿਸਤਾਨ ਨੂੰ ਦੁਨੀਆ ਦਾ ਸਭ ਤੋਂ ਖ਼ਤਰਨਾਕ ਦੇਸ਼ ਕਰਾਰ ਦਿੰਦਿਆਂ ਕਿਹਾ ਕਿ ਉਸ ਕੋਲ ਬਿਨਾਂ ਕਿਸੇ ਨਿਗਰਾਨੀ...
ਰੂਸ ਨੇ ਯੂਕਰੇਨ ਤੇ ਵਰ੍ਹਾਇਆ ਮਿਸਾਇਲਾਂ ਦਾ ਮੀਂਹ : ਰਾਸ਼ਟਰਪਤੀ ਦੇ ਦਫਤਰ ਤੇ ਵੀ...
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਹੈ ਕਿ ਅੱਜ ਦੇਸ਼ ਭਰ ਵਿਚ ਕਈ ਹਮਲਿਆਂ ਵਿਚ ਕਈ ਲੋਕ ਮਾਰੇ ਗਏ ਅਤੇ ਜ਼ਖਮੀ ਹੋਏ ਹਨ।...
ਆਇਰਲੈਂਡ : ਪੈਟਰੋਲ ਸਟੇਸ਼ਨ ‘ਤੇ ਹੋਏ ਧਮਾਕੇ ‘ਚ ਸਕੂਲੀ ਵਿਦਿਆਰਥਣ ਸਮੇਤ 10 ਮੌਤਾਂ
ਉੱਤਰੀ-ਪੱਛਮੀ ਆਇਰਲੈਂਡ ਦੇ ਇੱਕ ਪਿੰਡ ਵਿੱਚ ਇੱਕ ਗੈਸ ਸਟੇਸ਼ਨ ਵਿੱਚ ਵੱਡਾ ਧਮਾਕਾ ਹੋ ਗਿਆ। ਇਸ ਧਮਾਕੇ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ...





























