center

ਘਰ ਵਿੱਚ ਲੱਗੀ ਅੱਗ ਨੇ 3 ਬੱਚਿਆਂ ਸਮੇਤ ਲਈ 5 ਦੀ ਜਾਨ

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਕੈਲੀਫੋਰਨੀਆ ਵਿੱਚ ਜਿੱਥੇ ਜੰਗਲੀ ਅੱਗਾਂ ਨੇ ਭਾਰੀ ਨੁਕਸਾਨ ਕੀਤਾ ਹੈ, ਉੱਥੇ ਹੀ ਸਟੇਟ ਵਿੱਚ ਕਈ ਹਾਦਸੇ ਅਜਿਹੇ ਵੀ ਹੋਏ...

ਅਮਰੀਕਾ ‘ਚ ਲੱਖਾਂ ਨਸ਼ੀਲੀਆਂ ਗੋਲੀਆਂ ਜ਼ਬਤ ਹੋਣ ਦੇ ਨਾਲ ਹੋਈਆਂ 800 ਤੋਂ ਵੱਧ ਗ੍ਰਿਫਤਾਰੀਆਂ

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਅਮਰੀਕੀ ਡਰੱਗ ਇਨਫੋਰਸਮੈਂਟ ਏਜੰਸੀ (ਡੀ ਈ ਏ) ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ...

ਪੇਟਕੋ ਪਾਰਕ ‘ਚ ਡਿੱਗਣ ਨਾਲ ਮਰਨ ਵਾਲੀ ਮਾਂ ਅਤੇ 2 ਸਾਲਾਂ ਬੱਚੇ ਦੀ ਪਛਾਣ...

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਕੈਲੀਫੋਰਨੀਆ ਦੇ ਸ਼ਹਿਰ ਸਾਨ ਡਿਏਗੋ ਵਿੱਚ ਸ਼ਨੀਵਾਰ ਨੂੰ ਬੇਸਬਾਲ ਗੇਮ ਤੋਂ ਪਹਿਲਾਂ ਪੇਟਕੋ ਪਾਰਕ ਬੇਸਬਾਲ ਸਟੇਡੀਅਮ ਦੀ ਮੰਜਿਲ ਤੋਂ...

ਪੁਲਿਸ ਮੁਲਾਜ਼ਮ ‘ਤੇ ਪੇਚਕਸ ਨਾਲ ਹਮਲਾ ਕਰਨ ਵਾਲੇ ਵਿਅਕਤੀ ਨੂੰ ਹੋਈ 8 ਸਾਲ ਦੀ...

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਮੂੰਹ 'ਤੇ ਪੇਚਕਸ ਨਾਲ ਹਮਲਾ ਕਰਨ ਵਾਲੇ ਵਿਅਕਤੀ ਨੂੰ 8 ਸਾਲ ਦੀ ਸਜ਼ਾ...

ਡੈਲਾਸ  ਵਿੱਚ ਗੈਸ ਧਮਾਕੇ ਨਾਲ ਡਿੱਗੀ ਇਮਾਰਤ ਕਾਰਨ ਹੋਏ 7 ਜਖਮੀ

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਦੇ ਸ਼ਹਿਰ ਡੈਲਾਸ ਵਿੱਚ ਬੁੱਧਵਾਰ ਨੂੰ ਇੱਕ ਇਮਾਰਤ ਵਿੱਚ ਗੈਸ ਧਮਾਕੇ ਕਾਰਨ ਇਸਦਾ ਇੱਕ ਹਿੱਸਾ ਡਿੱਗ ਪਿਆ ਜਿਸ...

ਕੋਰੋਨਾ ਵੈਕਸੀਨ ਨਾਂ ਲਗਵਾਉਣ ਕਾਰਨ ਹਸਪਤਾਲ ਨੇ ਲਗਭਗ 175 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਦੇ ਨਾਰਥ ਕੈਰੋਲਿਨਾ ਵਿੱਚ ਨੋਵਾਂਤ ਹੈਲਥ ਸਿਸਟਮ ਇੱਕ ਪ੍ਰਮੁੱਖ ਹਸਪਤਾਲ ਚੇਨ ਹੈ। ਇਸ ਹਸਪਤਾਲ ਪ੍ਰਣਾਲੀ ਨੇ ਜਾਣਕਾਰੀ ਦਿੰਦਿਆਂ...

ਅਮਰੀਕਾ: ਓਲੰਪਿਕ ਗੋਲਡ ਮੈਡਲ ਜੇਤੂ ਨੂੰ ਕੈਪੀਟਲ ਦੰਗਿਆਂ ਵਿੱਚ ਦੋਸ਼ੀ ਮੰਨਿਆ

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਅਮਰੀਕੀ ਅਥਲੀਟ ਕਲੇਟ ਕੈਲਰ ਜੋ ਕਿ ਇੱਕ ਤੈਰਾਕ ਹੈ ਅਤੇ ਉਲੰਪਿਕ ਖੇਡਾਂ ਵਿੱਚ ਗੋਲਡ ਮੈਡਲ ਵੀ ਜਿੱਤ ਚੁੱਕਾ ਹੈ,...

ਅਮਰੀਕਾ ਨੇ 9 ਦਿਨਾਂ ਵਿੱਚ ਲਗਭਗ 4,000 ਹੈਤੀ ਵਾਸੀਆਂ ਨੂੰ ਕੀਤਾ ਡਿਪੋਰਟ

  ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਦੇ ਟੈਕਸਾਸ ਵਿੱਚ ਇੱਕ ਪੁਲ ਹੇਠਾਂ ਇਕੱਠੇ ਹੋਏ ਹਜ਼ਾਰਾਂ ਗੈਰਕਾਨੂੰਨੀ ਪ੍ਰਵਾਸੀਆਂ ਵਿੱਚੋਂ ਬਾਈਡੇਨ ਪ੍ਰਸ਼ਾਸਨ ਨੇ ਸਿਰਫ 9 ਦਿਨਾਂ...

ਧਰਤੀ ‘ਤੇ ਪੈਣ ਵਾਲੇ ਪ੍ਰਭਾਵਾਂ ਨੂੰ ਦਰਜ਼ ਕਰਨ ਲਈ ਨਵਾਂ ਸੈਟੇਲਾਈਟ ਉੱਡਿਆ

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਦੀ ਸਟੇਟ ਕੈਲੀਫੋਰਨੀਆ ਵਿਚਲੇ ਸਪੇਸ ਸੈਂਟਰ ਤੋਂ, ਧਰਤੀ ਦੀ ਸਤ੍ਹਾ 'ਤੇ ਮਨੁੱਖੀ ਅਤੇ ਕੁਦਰਤੀ ਪ੍ਰਭਾਵਾਂ ਨੂੰ ਦਰਜ ਕਰਨ...
- Advertisement -

Latest article

ਅਮਿਤ ਸ਼ਾਹ ਨਾਲ ਮੁਲਾਕਾਤ ‘ਤੇ MP ਸੁਖਜਿੰਦਰ ਰੰਧਾਵਾ ਬੋਲੇ- “ਇਹ ਮੀਟਿੰਗ ਪੰਜਾਬ ਦੀ ਸੁਰੱਖਿਆ...

ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ (MP) ਸੁਖਜਿੰਦਰ ਸਿੰਘ ਰੰਧਾਵਾ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ। ਹੁਣ ਇਸ ਮੁਲਾਕਾਤ...

ਚੰਨੀ ਧੜੇ ਨੇ ਹਾਈਕਮਾਂਡ ਨੂੰ ਮਿਲਣ ਦਾ ਕੀਤਾ ਫੈਸਲਾ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਸਥਿਤ ਰਿਹਾਇਸ਼ 'ਤੇ ਕਾਂਗਰਸ ਦੇ ਬਾਗੀ ਧੜੇ ਦੇ ਦਿੱਗਜ ਆਗੂਆਂ ਦੀ ਇੱਕ ਅਹਿਮ ਅਤੇ ਵੱਡੀ ਮੀਟਿੰਗ...

Iran: ਜਨਰਲ ਅਹਿਮਦ ਵਹੀਦੀ ਲੰਬੇ ਸਮੇਂ ਬਾਅਦ ਜਨਤਕ ਤੌਰ ‘ਤੇ ਨਜ਼ਰ ਆਏ, ਖਾਮਨੇਈ ਦੇ...

ਇਰਾਨ ਦੇ ਪੈਰਾਮਿਲਟਰੀ ਰੈਵੋਲਿਊਸ਼ਨਰੀ ਗਾਰਡ ਦੀ ਅਗਵਾਈ ਕਰਨ ਵਾਲੇ ਇੱਕ ਸ਼ਕਤੀਸ਼ਾਲੀ ਜਨਰਲ ਲੁਕੇ ਰਹਿਣ ਤੋਂ ਬਾਅਦ ਸਾਹਮਣੇ ਆਏ ਹਨ ਕਿਉਂਕਿ ਤਹਿਰਾਨ ਮਰਹੂਮ ਸੁਪਰੀਮ ਲੀਡਰ...