ਟਾਈਗਰ 3′ ਨੇ ਪਹਿਲੇ ਦਿਨ ਕੀਤੀ ਕਿੰਨੀ ਕਮਾਈ
ਸਲਮਾਨ ਖਾਨ-ਕੈਟਰੀਨਾ ਕੈਫ ਸਟਾਰਰ, 2023 ਦੀ ਬਹੁਤ ਉਡੀਕੀ ਜਾ ਰਹੀ ਫਿਲਮ, 'ਟਾਈਗਰ 3' ਆਖਰਕਾਰ ਦੀਵਾਲੀ ਦੇ ਮੌਕੇ 'ਤੇ 12 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼...
ਸਲਮਾਨ ਖਾਨ ਦੀ ਫਿਲਮ ‘ਟਾਈਗਰ 3’ ‘ਤੇ ਇੱਥੇ ਲੱਗੀ ਪਾਬੰਦੀ, ਜਾਣੋ ਵਜ੍ਹਾ
ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ ਮੋਸਟ ਵੇਟਿਡ ਸਪਾਈ ਥ੍ਰਿਲਰ ਫਿਲਮ 'ਟਾਈਗਰ 3' ਦਾ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ ਇਸ ਦੀਵਾਲੀ 'ਤੇ 12...
ਵਹੀਦਾ ਰਹਿਮਾਨ ਨੂੰ ਦਿੱਤਾ ਗਿਆ ਦਾਦਾ ਸਾਹੇਬ ਫਾਲਕੇ ਅਵਾਰਡ
ਭਾਰਤੀ ਸਿਨੇਮੇ ਦਾ ਸਭ ਤੋਂ ਵੱਡਾ ਸਨਮਾਨ ਦਾਦਾ ਸਾਹੇਬ ਫਾਲਕੇ ਅਵਾਰਡਅਦਾਕਾਰਾ ਵਹੀਦਾ ਰਹਿਮਾਨ ਨੂੰ ਦਿਾੱਤ ਗਿਆ ਹੈ। ਇਸ ਤਰ੍ਹਾਂ ਉਹ ਅੱਠਵੀਂ ਮਹਿਲਾ ਕਲਾਕਾਰ ਬਣ...
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਬਣੀ ਫ਼ਿਲਮ ਸਰਾਭਾ ਦਾ ਟ੍ਰੇਲਰ ਫਰਿਜਨੋ ਵਿਖੇ ਰੀਲੀਜ਼
ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ
ਫਰਿਜਨੋ (ਕੈਲੀਫੋਰਨੀਆਂ)
ਸੈਂਟਰਲਵੈਲੀ ਜਿਸਨੂੰ ਗਦਰੀ ਬਾਬਿਆਂ ਦੀ ਛੋਹ ਪ੍ਰਾਪਤ ਹੈ। ਗਦਰ ਲਹਿਰ ਦੇ ਸਭਤੋਂ ਘੱਟ ਉਮਰ ਦੇ ਸ਼ਹੀਦ ਕਰਤਾਰ ਸਿੰਘ...
ED ਵੱਲੋਂ ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਤਲਬ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੱਟੇਬਾਜ਼ੀ ਐਪਲੀਕੇਸ਼ਨ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਦਾਕਾਰਾ ਹਿਨਾ ਖਾਨ ਅਤੇ ਹੁਮਾ ਕੁਰੈਸ਼ੀ ਨੂੰ ਪੁੱਛਗਿੱਛ ਲਈ ਸੰਮਨ...
ਭਿਆਨਕ ਕਾਰ ਹਾਦਸੇ ਦਾ ਸ਼ਿਕਾਰ ਹੋਈ ਅਭਿਨੇਤਰੀ
ਅਭਿਨੇਤਰੀ ਗਾਇਤਰੀ ਜੋਸ਼ੀ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਅਭਿਨੇਤਰੀ ਨੂੰ ਅਪਣੇ ਪਤੀ ਵਿਕਾਸ ਓਬਰਾਏ ਨਾਲ ਇਟਲੀ ਦੀ ਯਾਤਰਾ ਦੌਰਾਨ ਇਕ ਦਰਦਨਾਕ...
ਅਦਾਕਾਰਾ ਵਹੀਦਾ ਰਹਿਮਾਨ ਨੂੰ ਦਾਦਾ ਸਾਹੇਬ ਫਾਲਕੇ ਪੁਰਸਕਾਰ ਦਾ ਐਲਾਨ
ਅਦਾਕਾਰਾ ਵਹੀਦਾ ਰਹਿਮਾਨ ਨੂੰ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ ਇਸ ਸਾਲ ਦਾਦਾ ਸਾਹਿਬ ਫਾਲਕੇ ਐਵਾਰਡ ਲਈ ਚੁਣਿਆ ਗਿਆ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰੀ...
3 ਇਡੀਅਟਸ ਵਾਲੇ ਲਾਇਬ੍ਰੇਰੀਅਨ ‘ਦੂਬੇ ਜੀ’ ਦੀ ਮੌਤ
ਫਿਲਮ ‘3 ਇਡੀਅਟਸ’ ‘ਚ ਲਾਇਬ੍ਰੇਰੀਅਨ ਦੂਬੇ ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਅਖਿਲ ਮਿਸ਼ਰਾ ਦਾ ਦਿਹਾਂਤ ਹੋ ਗਿਆ ਹੈ। ਅਖਿਲ ਦੀ ਉੱਚੀ ਇਮਾਰਤ ਤੋਂ ਡਿੱਗਣ...
‘ਜਵਾਨ’ ਰਿਲੀਜ਼ : ਮੁੰਬਈ ’ਚ ਅੱਧੀ ਰਾਤ ਤੋਂ ਸਿਨੇਮਾ ਹਾਲ ਪਹੁੰਚੇ ਦਰਸ਼ਕ
ਸ਼ਾਹਰੁਖ ਖਾਨ ਦੀ ਫਿਲਮ ’ਜਵਾਨ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਰਹੀ ਹੈ। ਮੁੰਬਈ ਦੇ ਗੈਟੀ ਗੈਲੇਕਸੀ ਸਿਨੇਮਾ ਹਾਲ ਦੇ ਬਾਹਰ ਇਹ ਦੀਵਾਨੇ ਅੱਧੀ...
28 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ ‘ਸਾਲਾਰ’
ਬਾਹੁਬਲੀ ਫੇਮ ਪ੍ਰਭਾਸ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਹੈ। ਇਸ ਮਹੀਨੇ ਯਾਨੀ 28 ਸਤੰਬਰ ਨੂੰ ਰਿਲੀਜ਼ ਹੋਣ ਵਾਲੀ 'ਪ੍ਰਭਾਸ' ਦੀ ਫ਼ਿਲਮ 'ਸਾਲਾਰ' ਦੀ ਰਿਲੀਜ਼...