ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ
ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਿਆਣਾ ਸਰਕਾਰ ਦੀ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਇਮਾਰਤ ਉਸਾਰਨ ਦੀ ਮੰਗ ਰੱਦ ਕਰ ਦਿੱਤੀ ਹੈ। ਇਸ ਫੈ਼ਸਲੇ ਤੋਂ...
ਸੈਨੇਟ ਚੋਣਾਂ ਦਾ ਐਲਾਨ
ਕੇਂਦਰ ਅਤੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅੱਜ ਵਿਦਿਆਰਥੀਆਂ ਦੇ ਅੰਦੋਲਨ ਅੱਗੇ ਝੁਕ ਗਿਆ ਅਤੇ ਉਸ ਨੇ ਸੈਨੇਟ ਚੋਣਾਂ ਦਾ ਐਲਾਨ ਕਰ ਦਿੱਤਾ। ਪੰਜਾਬ ਯੂਨੀਵਰਸਿਟੀ ਬਚਾਓ...
ਨੇਹਾ ਅਹਿਲਾਵਤ ਕਤਲ ਕੇਸ: 15 ਸਾਲ ਪੁਰਾਣੇ ਕੇਸ ’ਚ ਟੈਕਸੀ ਡਰਾਈਵਰ ਦੋਸ਼ੀ ਕਰਾਰ
ਚੰਡੀਗੜ੍ਹ ਕੋਰਟ ਨੇ 21 ਸਾਲਾ ਵਿਦਿਆਰਥਣ ਨੇਹਾ ਅਹਿਲਾਵਤ ਦੇ 15 ਸਾਲ ਪੁਰਾਣੇ ਕਤਲ ਮਾਮਲੇ ਵਿਚ ਟੈਕਸੀ ਡਰਾਈਵਰ ਮੋਨੂ ਕੁਮਾਰ ਵਾਸੀ ਸ਼ਾਹਪੁਰ ਕਲੋਨੀ ਸੈਕਟਰ 38...
Chandigarh Bill , ਅਜੇ ਕੋਈ ਆਖ਼ਰੀ ਫ਼ੈਸਲਾ ਨਹੀਂ ਲਿਆ-ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਨੂੰ ਰਾਸ਼ਟਰਪਤੀ ਦੇ ਸਿੱਧਾ ਕੰਟਰੋਲ ਹੇਠ ਲਿਆਉਣ ਦੀ ਤਜਵੀਜ਼ ਬਾਰੇ ਅੱਜ ਸਪਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਇਸ...
ਚੰਡੀਗੜ੍ਹ ਵਿਚ ਉਪ ਰਾਜਪਾਲ ਲਾਉਣ ਦੀ ਤਿਆਰੀ!
ਮੋਦੀ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿਚ ਉਪ ਰਾਜਪਾਲ ਲਾਉਣ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ (UT) ਨੂੰ ਚਲਾਉਣ ਲਈ...
ਆਨੰਦਪੁਰ ਸਾਹਿਬ ’ਚ ਵਿਸ਼ੇਸ਼ ਇਜਲਾਸ ਲਈ ਰਾਜਪਾਲ ਤੋਂ ਪ੍ਰਵਾਨਗੀ ਮੰਗੀ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਆਨੰਦਪੁਰ ਸਾਹਿਬ ’ਚ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾ...
PU ਸੈਨੇਟ ਚੋਣਾਂ: ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ
ਚੰਡੀਗੜ੍ਹ ਪੁਲੀਸ ਨੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-1 ’ਤੇ ਕਥਿਤ ਤੌਰ ’ਤੇ ਪੁਲੀਸ ਨਾਲ ਧੱਕਾ-ਮੁੱਕੀ ਦੇ ਦੋਸ਼ ਹੇਠ ਅਣਪਛਾਤੇ ਵਿਖਾਵਾਕਾਰੀਆਂ ਖ਼ਿਲਾਫ਼...
ਪੰਜਾਬ ਯੂਨੀਵਰਸਿਟੀ ਸੰਘਰਸ਼ : ਪੀਯੂ ਕੈਂਪਸ ਵਿੱਚ ਵੱਡਾ ਇਕੱਠ
ਪੰਜਾਬ ਯੂਨੀਵਰਸਿਟੀ (PU) 'ਚ ਅੱਜ (ਸੋਮਵਾਰ, 10 ਨਵੰਬਰ) ਨੂੰ ਸੈਨੇਟ (Senate) ਚੋਣਾਂ ਦੀ ਮੰਗ ਨੂੰ ਲੈ ਕੇ ਹੋ ਰਿਹਾ ਮਹਾ-ਰੋਸ ਵਿਖਾਵਾ ਪ੍ਰਦਰਸ਼ਨਕਾਰੀ ਵਿਦਿਆਰਥੀ ਅਤੇ...
ਵਕੀਲ ਨੇ ਗੁਆਂਢੀ ਨੂੰ ਕੁੱਟਣ ਦੀ ਮੰਗੀ ਕੋਰਟ ਤੋਂ ਇਜਾਜ਼ਤ
ਚੰਡੀਗੜ੍ਹ ਦੇ ਇੱਕ ਵਕੀਲ ਨੇ ਪੁਲਿਸ ਕੋਲ ਇੱਕ ਅਰਜ਼ੀ ਦਾਇਰ ਕਰਕੇ ਆਪਣੇ ਗੁਆਂਢੀ ਨੂੰ ਕੁੱਟਣ ਦੀ ਇਜਾਜ਼ਤ ਮੰਗੀ ਹੈ। ਪੁਲਿਸ ਤੋਂ ਇਲਾਵਾ, ਇਹ ਅਰਜ਼ੀ...
ਪੰਜਾਬ ਯੂਨੀਵਰਸਿਟੀ ਵਿੱਚ ਜਲਦ ਹੋਣਗੀਆਂ ਸੈਨੇਟ ਚੋਣਾਂ: VC
ਪੰਜਾਬ ਯੂਨੀਵਰਸਿਟੀ (ਪੀ.ਯੂ.) ਦੀ ਵਾਈਸ ਚਾਂਸਲਰ ਪ੍ਰੋ. ਰੇਣੁ ਵਿਗ ਨੇ ਕਿਹਾ ਕਿ ਯੂਨੀਵਰਸਿਟੀ ਨੇ ਸੈਨੇਟ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜੋ...




























