center

ਚੰਡੀਗੜ੍ਹ: ਬੀਬੀਆਂ ਲਈ ਹੈਲਮੇਟ ਜ਼ਰੂਰੀ, ਸਿਰਫ਼ ਦਸਤਾਰਧਾਰੀ ਸਿੱਖ ਔਰਤਾਂ ਨੂੰ ਛੋਟ

ਚੰਡੀਗੜ੍ਹ ਵਿੱਚ ਹੁਣ ਸਿਰਫ਼ ਉਨ੍ਹਾਂ ਸਿੱਖ ਔਰਤਾਂ ਨੂੰ ਹੀ ਦੋਪਹੀਆ ਵਾਹਨ ਚਲਾਉਣ ਸਮੇਂ ਹੈਲਮੇਟ ਪਾਉਣ ਤੋਂ ਛੋਟ ਮਿਲੇਗੀ, ਜੋ ਦਸਤਾਰਧਾਰੀ ਹੋਣਗੀਆਂ। ਕਿਸੇ ਹੋਰ ਔਰਤ...

ਪਹਿਲਗਾਮ ਅਤਿਵਾਦੀ ਹਮਲੇ ਦੇ ਮ੍ਰਿਤਕਾਂ ’ਚ ਚੰਡੀਗੜ੍ਹ ਦੇ ਵਸਨੀਕ ਵੀ ਸ਼ਾਮਲ

ਪਹਿਲਗਾਮ ਵਿਚ ਬੀਤੇ ਕੱਲ੍ਹ ਹੋਏ ਅਤਿਵਾਦੀ ਹਮਲੇ ਵਿਚ ਮਾਰੇ ਗਏ ਸੈਲਾਨੀਆਂ ਅਤੇ ਫੱਟੜਾਂ ਵਿਚ ਚੰਡੀਗੜ੍ਹ ਦੇ ਦੋ ਵਸਨੀਕ ਵੀ ਸ਼ਾਮਲ ਹਨ। ਮ੍ਰਿਤਕ ਦੀ ਪਛਾਣ...

PGI: ਗਲਤ ਟੀਕਾ ਲਗਾਉਣ ਦੀ ਘਟਨਾ ਮਗਰੋਂ ਡਰੈਸ ਕੋਡ ਨੂੰ ਲੈ ਕੇ ਨਵੇਂ ਨਿਰਦੇਸ਼

ਪੀਜੀਆਈ ਦੇ ਨਹਿਰੂ ਹਸਪਤਾਲ ਵਿਚ ਮਹਿਲਾ ਮਰੀਜ਼ ਨੂੰ ਜ਼ਹਿਰੀਲਾ ਟੀਕਾ ਲਗਾਉਣ ਦੇ ਮਾਮਲੇ ਤੋਂ ਬਾਅਦ ਹਸਪਤਾਲ ਦੇ ਅਧਿਕਾਰੀਆਂ ਨੇ ਅਪਣੇ ਸਟਾਫ ਅਤੇ ਡਾਕਟਰਾਂ ਨੂੰ...

ਟ੍ਰਿਬਿਊਨ ਚੌਕ ਫਲਾਈਓਵਰ ਦੇ ਕੰਮ ਨੂੰ ਹਰੀ ਝੰਡੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ Tribune flyover ਪ੍ਰੋਜੈਕਟ ਨੂੰ ਚੁਣੌਤੀ ਦੇਣ ਵਾਲੀ ਤਾਜ਼ਾ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇੱਕ ਦਿਨ ਪਹਿਲਾਂ, ਚੰਡੀਗੜ੍ਹ ਪ੍ਰਸ਼ਾਸਨ...

ਚੰਡੀਗੜ੍ਹ ਦਾ ਤਾਪਮਾਨ 44 ਡਿਗਰੀ ਤੋਂ ਪਾਰ

ਚੰਡੀਗੜ੍ਹ ਦਾ ਤਾਪਮਾਨ ਇੱਕ ਵਾਰ ਫਿਰ 44 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਅੱਜ ਹੀਟਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ...

ਗੱਡੀਆਂ ਦੇ ਫੈਂਸੀ ਨੰਬਰਾਂ ਦੇ ਸ਼ੌਕੀ ਚੰਡੀਗੜ੍ਹੀਏ

ਵਹੀਕਲਾਂ ਦੇ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ, ਚੰਡੀਗੜ੍ਹ ਦੇ ਦਫਤਰ ਨੇ 31.08.2022 ਤੋਂ 02.09.2022 ਤੱਕ ਵਾਹਨ ਨੰਬਰ 0001 ਤੋਂ 9999 ਤੱਕ ਨਵੀਂ ਸੀਰੀਜ਼ “CH01-CL” ਦੇ...

ਚੰਡੀਗੜ੍ਹ: ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਲਈ ਵਰਦੀ ਲਾਗੂ

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਲਈ ਵਰਦੀ ਲਾਗੂ ਕਰ ਦਿੱਤੀ ਹੈ। ਇਹ ਫੈਸਲਾ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ...

ਟਰੱਕਾਂ ਮਗਰੋਂ ਹੁਣ ਕੈਬ ਡਰਾਇਵਰਾਂ ਵਲੋਂ ਹੜਤਾਲ

ਚੰਡੀਗੜ੍ਹ ਟ੍ਰਾਈਸਿਟੀ ਦੇ ਕੈਬ ਡਰਾਈਵਰਾਂ ਵਲੋਂ ਅੱਜ ਅਚਾਨਕ ਹੜਤਾਲ ਕਰ ਦਿੱਤੀ ਗਈ। ਇਸ ਹੜਤਾਲ ਦੇ ਨਾਲ ਜਿਥੇ ਆਮ ਲੋਕਾਂ ਦੇ ਜਨ-ਜੀਵਨ ਤੇ ਅਸਰ ਪਿਆ...

ਪੰਜਾਬ ਅਤੇ ਚੰਡੀਗੜ੍ਹ ਲਈ 31 ਜੁਲਾਈ ਤੋਂ 3 ਅਗਸਤ ਤੱਕ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ਅਤੇ ਚੰਡੀਗੜ੍ਹ ਲਈ 31 ਜੁਲਾਈ ਤੋਂ 3 ਅਗਸਤ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ...

ਜਿਨਸੀ ਸ਼ੋਸ਼ਣ ਦੇ ਕੇਸ ‘ਚ ਸਾਬਕਾ ਮੰਤਰੀ ਤੇ ਭਾਜਪਾ ਆਗੂ ਸੰਦੀਪ ਸਿੰਘ ਖਿਲਾਫ਼ ਦੋਸ਼...

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸੰਦੀਪ ਸਿੰਘ ਖ਼ਿਲਾਫ਼ ਇੱਕ ਜੂਨੀਅਰ ਮਹਿਲਾ ਕੋਚ ਦੀ ਸ਼ਿਕਾਇਤ ’ਤੇ ਦਰਜ ਕੀਤੇ...
- Advertisement -

Latest article

ਮੈਡੀਕਲ ਸਟੋਰ ਦੇ ਮਾਲਕ ਨੇ ਗੋਲੀਆਂ ਮਾਰ ਕੇ ਪਰਮਿੰਦਰ ਸਿੰਘ ਝੋਟੇ ਦਾ ਕੀਤਾ ਕਤਲ

ਮਾਨਸਾ ਵਿਖੇ ਇੱਕ ਮੈਡੀਕਲ ਸਟੋਰ ਦੇ ਮਾਲਕ ਨੇ ਗੋਲੀਆਂ ਮਾਰ ਕੇ ਪਰਮਿੰਦਰ ਸਿੰਘ ਝੋਟੇ ਦਾ ਕਤਲ ਕਰ ਦਿੱਤਾ। ਇਸ ਗੋਲੀਬਾਰੀ ਵਿਚ ਪਰਮਿੰਦਰ ਦਾ ਸਾਥੀ...

6 ਸੂਬਿਆਂ ਨੂੰ ਮਿਲੇ ਨਵੇਂ ਰਾਜਪਾਲ

ਰਾਸ਼ਟਰਪਤੀ ਭਵਨ ਤੋਂ ਇੱਕੋ ਸਮੇਂ 6 ਰਾਜਾਂ ਦੇ ਰਾਜਪਾਲਾਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦਾ ਧਮਾਕੇਦਾਰ ਹੁਕਮ ਜਾਰੀ ਹੋ ਗਿਆ ਹੈ। ਉੱਤਰਾਖੰਡ ਤੋਂ ਲੈ...

ਅਰਥ ਸ਼ਾਸਤਰ ਦਾ ਨੋਬਲ 2 ਅਮਰੀਕੀ ਅਰਥਸ਼ਾਸਤਰੀਆਂ ਨੂੰ ਮਿਲਿਆ

2026 ਦਾ ਅਰਥਸ਼ਾਸਤਰ ਦਾ ਨੋਬਲ ਪੁਰਸਕਾਰ ਰੌਬਰਟ ਈ. ਹਾਲ ਅਤੇ ਮਾਈਕਲ ਵੁੱਡਫੋਰਡ ਨੂੰ ਦਿੱਤਾ ਗਿਆ ਹੈ । ਉਨ੍ਹਾਂ ਨੂੰ ਅਰਥਵਿਵਸਥਾ ਨੂੰ ਸਥਿਰ ਰੱਖਣ ਵਾਲੀਆਂ...