ਚੰਡੀਗੜ੍ਹ ‘ਚ ਪਟਾਕਿਆਂ ਤੇ ਲੱਗੀ ਪਾਬੰਦੀ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੀਵਾਲੀ ‘ਤੇ ਪਟਾਕਿਆਂ ਦੀ ਵਿਕਰੀ ਅਤੇ ਇਨ੍ਹਾਂ ਨੂੰ ਚਲਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਅਗਲੇ ਹੁਕਮਾਂ...
ਚੰਡੀਗੜ੍ਹ ‘ਚ ਇਲੈਕਟ੍ਰਿਕ ਵਾਹਨ ਪਾਲਿਸੀ ਮਨਜ਼ੂਰ, ਕੋਈ ਰੋਡ ਟੈਕਸ ਨੀਂ ਤੇ ਕੋਈ ਰਜਿਸਟ੍ਰੇਸ਼ਨ ਫੀਸ...
ਚੰਡੀਗੜ੍ਹ ਪ੍ਰਸ਼ਾਸਨ ਨੇ ਯੂਟੀ ਦੇ ਵਸਨੀਕਾਂ ਨੂੰ ਪੈਟਰੋਲ ਅਤੇ ਡੀਜ਼ਲ ਵਾਹਨਾਂ ਤੋਂ ਰਾਹਤ ਦਿਵਾਉਂਦਿਆਂ ਇਲੈਕਟ੍ਰਿਕ ਵਾਹਨਾਂ ਵੱਲ ਉਤਸ਼ਾਹਿਤ ਕਰਨ ਲਈ ਇਲੈਕਟ੍ਰਿਕ ਵਾਹਨ ਪਾਲਿਸੀ ਮਨਜ਼ੂਰ...
ਪੰਜਾਬ ‘ਵਰਸਿਟੀ ਦਾ ਕੇਂਦਰੀਕਰਨ ਰੁਕਵਾਉਣ ਲਈ ਜ਼ੋਰਦਾਰ ਪ੍ਰਦਰਸ਼ਨ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਤਜਵੀਜ਼ ਖਿਲਾਫ ਪੰਜਾਬ ਦੀਆਂ 9 ਵਿਦਿਆਰਥੀ ਜਥੇਬੰਦੀਆਂ ਨੇ ਵੀਰਵਾਰ ਚੰਡੀਗੜ੍ਹ ‘ਚ...
ਅਹੁਦੇ ਦਾ ਸਟਿੱਕਰ ਲੱਗੀਆਂ ਗੱਡੀਆਂ ਤੇ ਕਾਰਵਾਈ ਸੁ਼ਰੂ !
ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ 'ਚ ਗੱਡੀਆਂ 'ਤੇ ਅਹੁਦੇ ਦਾ ਸਟਿੱਕਰ ਲਾ ਕੇ ਚੱਲਣ ਵਾਲਿਆਂ ਦੇ ਚੰਡੀਗੜ੍ਹ ਪੁਲਿਸ ਨੇ ਚਲਾਨ ਕੱਟਣੇ ਸ਼ੁਰੂ...
ਚੰਡੀਗੜ੍ਹ : ਸੀਵਰੇਜ ਦੇ ਨਮੂਨਿਆਂ ‘ਚ ਮਿਲਿਆ ਕੋਰੋਨਾ ਵਾਇਰਸ
ਚੰਡੀਗੜ੍ਹ ਸ਼ਹਿਰ ਵਿੱਚ ਪਹਿਲੀ ਵਾਰ ਸੀਵਰੇਜ ਦੇ ਨਮੂਨਿਆਂ ਵਿੱਚ ਕੋਰੋਨਾ ਵਾਇਰਸ ਪਾਇਆ ਗਿਆ ਹੈ। ਇਨ੍ਹਾਂ ਨਮੂਨਿਆਂ ਦੀ ਪੀਜੀਆਈ ਚੰਡੀਗੜ੍ਹ ਦੇ ਵਾਇਰੋਲੋਜੀ ਵਿਭਾਗ ਵਿੱਚ ਜਾਂਚ...
ਤਿੰਨ ਦਰਜਨਾਂ ਪੁਸਤਕਾਂ ਰਵਿਦਾਸ ਸੇਵਕ ਸਭਾ ਕਮੇਟੀ ਨੂੰ ਭੇਂਟ
ਕਪੂਰਥਲਾ, 8 ਫਰਵਰੀ ( ਕੌੜਾ ) - ਬਾਬਾ ਸਾਹਿਬ ਡਾ. ਬੀ. ਆਰ ਅੰਬੇਡਕਰ ਸੁਸਾਇਟੀ ਦੇ ਜਨਰਲ ਸਕੱਤਰ ਧਰਮ ਪਾਲ ਪੈਂਥਰ ਤੇ ਪਤਨੀ ਪਾਲ ਕੌਰ...
ਸ਼ਰਾਬੀ ਘਟਾਉਣਗੇ ਪ੍ਰਦੂਸ਼ਨ !
ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2022-23 ਲਈ ਨਵੀਂ ਆਬਕਾਰੀ ਨੀਤੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਆਪਣੀ ਈ-ਵਾਹਨ ਨੀਤੀ ਨੂੰ ਅੱਗੇ ਵਧਾਉਣ ਵਾਸਤੇ ਪੈਸਾ ਇਕੱਠਾ...
ਕਾਂਗਰਸ ਨੇ ਪੰਜਾਬ ਲਈ ਐਲਾਨੇ ਆਪਣੇ ਸਟਾਰ ਪ੍ਰਚਾਰਕ
ਪੰਜਾਬ ਤੇ ਚੰਡੀਗੜ੍ਹ 'ਚ ਪ੍ਰਚਾਰ ਕਰਨ ਲਈ ਕਾਂਗਰਸ ਨੇ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।ਲੋਕ ਸਭਾ 2019 ਲਈ ਪੰਜਾਬ ਤੇ ਚੰਡੀਗੜ੍ਹ...
ਚੰਡੀਗੜ੍ਹ : 31 ਜਨਵਰੀ ਤੋਂ ਪਹਿਲਾਂ ਸਾਰੀਆਂ ਬੱਸਾਂ-ਟੈਕਸੀ ਵਿੱਚ ਪੈਨਿਕ ਬਟਨ ਲਗਾਉਣਾ ਲਾਜ਼ਮੀ
ਚੰਡੀਗੜ੍ਹ ਵਿੱਚ ਚੱਲਣ ਵਾਲੀਆਂ ਸਾਰੀਆਂ ਬੱਸਾਂ, ਟੈਕਸੀ-ਕੈਬਾਂ, ਟਰੱਕਾਂ ਲਈ 31 ਜਨਵਰੀ, 2023 ਤੋਂ ਪਹਿਲਾਂ ਵਹੀਕਲ ਲੋਕੇਸ਼ਨ ਟ੍ਰੈਕਿੰਗ ਡਿਵਾਈਸ (ੜਲ਼ਠਧ) ਅਤੇ ਪੈਨਿਕ ਬਟਨ ਲਗਾਉਣਾ ਲਾਜ਼ਮੀ...
ਐਡਵੋਕੇਟ ਸੰਧੂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਬਾਰੇ ਤਿਆਰ ਕੀਤਾ ਵਿਸ਼ੇਸ਼ ਕੈਲੰਡਰ ਗੁਰਦੁਆਰਾ ਸਾਹਿਬ...
ਸੁਲਤਾਨਪੁਰ ਲੋਧੀ /ਕਪੂਰਥਲਾ, 18 ਜਨਵਰੀ(ਕੌੜਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਸ੍ਰੀ ਹਰਪ੍ਰੀਤ ਸਿੰਘ ਸੰਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼...