center

ਝੱਖੜ ਕਾਰਨ ਚੰਡੀਗੜ੍ਹ ਹਵਾਈ ਅੱਡੇ ’ਤੇ 20 ਉਡਾਣਾਂ ਰੱਦ

ਚੰਡੀਗੜ੍ਹ ਹਵਾਈ ਅੱਡੇ ’ਤੇ ਭਾਰੀ ਮੀਂਹ ਤੇ ਝੱਖੜ ਕਾਰਨ 20 ਉਡਾਣਾਂ ਰੱਦ ਕੀਤੀਆਂ ਗਈਆਂ ਅਤੇ ਦੋ ਉਡਾਣਾਂ ਨੂੰ ਹੋਰ ਹਵਾਈ ਅੱਡਿਆਂ ਵੱਲ ਭੇਜਿਆ ਗਿਆ।...

ਸੁਖਨਾ ਝੀਲ ਦੇ ਸੁੰਗੜਦੇ ਆਕਾਰ ’ਤੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਦੀ ਤਿੱਖੀ ਟਿੱਪਣੀ

ਬਿਲਡਰ ਮਾਫੀਆ ਅਤੇ ਅਫਸਰਾਂ ਵਿਚਾਲੇ ਗੰਢ-ਤੁੱਪ ਕਾਰਨ ਚੰਡੀਗੜ੍ਹ ਦੀ ਪਛਾਣ ਵਜੋਂ ਜਾਣੀ ਜਾਂਦੀ ਸੁਖਨਾ ਝੀਲ ਦੇ ਸੁੰਗੜਦੇ ਆਕਾਰ ’ਤੇ ਚਿੰਤਾ ਜ਼ਾਹਿਰ ਕਰਦਿਆਂ ਸੁਪਰੀਮ ਕੋਰਟ...

ਖੇਤੀ ਕਰਜ਼ੇ ਲੈਣ ਵਾਲਿਆਂ ਵਿਚੋਂ ਚੰਡੀਗੜ੍ਹ ਨੰਬਰ 1 ਤੇ

ਰਾਜ ਸਭਾ ਵਿਚ ਪੇਸ਼ ਕੀਤੇ ਗਏ ਬਕਾਇਆ ਖੇਤੀ ਕਰਜ਼ਿਆਂ ਦੇ ਤਾਜ਼ਾ ਅੰਕੜਿਆਂ ਨੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਪ੍ਰਤੀ ਕਿਸਾਨ ਔਸਤਨ ਕਰਜ਼ੇ ਦੇ...

ਇੰਡਿਅਨ ਜਰਨਲਿਸਟ ਯੂਨੀਅਨ ਨੇ ਰਾਜਪਾਲ ਪੰਜਾਬ ਨੂੰ ਦਿੱਤਾ ਮੰਗ ਪੱਤਰ

ਚੰਡੀਗੜ੍ਹ 10 ਜਨਵਰੀ :(PNO Media Group) - ਇੰਡਿਅਨ ਜਰਨਲਿਸਟ ਯੂਨੀਅਨ (ਆਈਜੇਯੂ) ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪੰਜਾਬ...

ਚੰਡੀਗੜ੍ਹ ’ਚ ਵਾਹਨਾਂ ਦੀ ਗਿਣਤੀ ਅਬਾਦੀ ਨਾਲੋਂ ਜ਼ਿਆਦਾ!

ਪ੍ਰਾਪਤ ਤਾਜ਼ਾ ਅੰਕੜਿਆਂ ਅਨੁਸਾਰ ਚੰਡੀਗੜ੍ਹ ਵਿੱਚ ਵਾਹਨਾਂ ਦੀ ਵਧਦੀ ਗਿਣਤੀ ਅਤੇ ਪ੍ਰਦੂਸ਼ਣ ਜਾਂਚ ਵਿੱਚ ਹੋ ਰਹੀ ਵੱਡੀ ਲਾਪਰਵਾਹੀ ਦਾ ਪਰਦਾਫਾਸ਼ ਕੀਤਾ ਹੈ। ਸ਼ਹਿਰ ਵਿੱਚ...

ਨਵੇਂ ਵਰ੍ਹੇ ਦੀਆਂ ਬਹੁਤ-ਬਹੁਤ ਮੁਬਾਰਕਾਂ

ਪੰਜਾਬੀ ਨਿਊਜ ਔਨਲਾਈਨ ਨਾਲ ਜੁੜੇ ਸਾਰੇ ਪਾਠਕਾਂ ਨੂੰ ਨਵੇਂ ਵਰ੍ਹੇ ਦੀਆਂ ਬਹੁਤ-ਬਹੁਤ ਮੁਬਾਰਕਾਂ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ

vidhanਪੰਜਾਬ ਵਿਧਾਨ ਸਭਾ ਦੇ ਸੋਮਵਾਰ ਨੂੰ ਹੋਣ ਵਾਲੇ ਵਿਸ਼ੇਸ਼ ਇਜਲਾਸ ’ਚ ਪਾਣੀਆਂ ਦੇ ਮੁੱਦੇ ’ਤੇ ਇਕਸੁਰ ’ਚ ਗੂੰਜ ਪੈਣ ਦੀ ਸੰਭਾਵਨਾ ਹੈ। ਵਿਧਾਨ ਸਭਾ...

ਪੰਜਾਬ ਵਿਚ ਦੋ ਦਿਨ ਮੀਂਹ ਦੀ ਚਿਤਾਵਨੀ

ਸੋਮਵਾਰ ਨੂੰ ਰਾਜ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੇਖੀ ਗਈ, ਜਿਸ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਸਵੇਰੇ ਅਤੇ...

ਜ਼ੀਰਕਪੁਰ-ਬਾਈਪਾਸ ਪ੍ਰੋਜੈਕਟ ਨੂੰ ਮਿਲੀ ਜੰਗਲਾਤ ਵਿਭਾਗ ਦੀ ਹਰੀ ਝੰਡੀ

ਸਰਕਾਰ ਨੇ ਜ਼ੀਰਕਪੁਰ-ਪੰਚਕੂਲਾ ਬਾਈਪਾਸ ਲਈ ਲੰਬੇ ਸਮੇਂ ਤੋਂ ਲਟਕ ਰਹੀ ‘ਸਟੇਜ-2’ ਜੰਗਲਾਤ ਕਲੀਅਰੈਂਸ ਨੂੰ ਆਖ਼ਰਕਾਰ ਮਨਜ਼ੂਰੀ ਦੇ ਦਿੱਤੀ ਹੈ। 1,878 ਕਰੋੜ ਰੁਪਏ ਦੀ ਲਾਗਤ...

ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਦੋ ‘ਆਪ’ ਕੌਂਸਲਰ ਪਾਰਟੀ ਛੱਡ ਭਾਜਪਾ ’ਚ ਹੋਏ ਸ਼ਾਮਿਲ

ਚੰਡੀਗੜ੍ਹ ਮੇਅਰ ਦੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ। ਅੱਜ ਯਾਨੀ ਕਿ ਬੁੱਧਵਾਰ ਨੂੰ ਦੋ ‘ਆਪ’ ਕੌਂਸਲਰ, ਸੁਮਨ ਦੇਵੀ...
- Advertisement -

Latest article

ਲੁਧਿਆਣਾ ਦੇ ਉਦਯੋਗਪਤੀ ਨਾਲ 20 ਕਰੋੜ ਦੀ ਠੱਗੀ

ਲੁਧਿਆਣਾ ਦੇ ਇੱਕ ਉਦਯੋਗਪਤੀ ਨਾਲ ਹੋਈ 19.84 ਕਰੋੜ ਰੁਪਏ ਦੀ ਕ੍ਰਿਪਟੋ ਕਰੰਸੀ ਠੱਗੀ ਮਾਮਲੇ ਵਿੱਚ ਪੁਲੀਸ ਨੇ ਇੱਕ ਵੱਡਾ ਖੁਲਾਸਾ ਕੀਤਾ ਹੈ। ਇਸ "ਪਿਗ...

ਕੱਚੇ ਤੇਲ ਦੀਆਂ ਕੀਮਤਾਂ 125 ਡਾਲਰ ਪ੍ਰਤੀ ਬੈਰਲ ਤੋਂ ਟੱਪੀਆਂ

ਵੀਰਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ 125 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਹੋ ਗਈਆਂ, ਜਦੋਂ ਕਿ ਵਿਸ਼ਵਵਿਆਪੀ ਸਟਾਕ ਬਾਜ਼ਾਰਾਂ ਵਿੱਚ ਗਿਰਾਵਟ ਦੇਖੀ ਗਈ।ਅਮਰੀਕਾ-ਇਰਾਨ ਗੱਲਬਾਤ...

ਰੇਲਵੇ ਟਰੈਕ ਧਮਾਕਾ : ਮ੍ਰਿਤਕ ਦੇ ਭਰਾ ਦੀ ਨਿਸ਼ਾਨਦੇਹੀ ‘ਤੇ ਆਰਪੀਜੀ ਅਤੇ ਆਰਡੀਐਕਸ ਬਰਾਮਦ

ਪਟਿਆਲਾ ਨੇੜੇ ਰੇਲਵੇ ਟਰੈਕ 'ਤੇ ਹੋਏ ਧਮਾਕੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਨੂੰ ਬੁੱਧਵਾਰ ਸ਼ਾਮ ਇੱਕ ਵੱਡੀ ਸਫਲਤਾ ਮਿਲੀ ਹੈ। ਪਟਿਆਲਾ ਪੁਲਿਸ ਅਤੇ...