ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਵਿਧਾਨ ਸਭਾ ‘ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਸੁਖਬੀਰ ਸਿੰਘ ਬਾਦਲ ਉਂਨ੍ਹਾਂ ਦਾ ਅਸਤੀਫਾ ਮਨਜੂਰ ਕਰ ਲਿਆ ਹੈ ਤੇ ਐਲਾਨ ਕੀਤਾ ਹੈ ਕਿ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਪੰਜਾਬ ਵਿਧਾਨ ਸਭਾ ‘ਚ ਪਾਰਟੀ ਦੇ ਵਿਧਾਇਕ ਦਲ ਦੇ ਨਵੇਂ ਨੇਤਾ ਹੋਣਗੇ।
Total Views: 367 ,
Real Estate


















