ਬੀਤੇ ਦਿਨੀਂ ਸਾਵਰਕਰ ਖ਼ਿਲਾਫ਼ ਟਿੱਪਣੀਆਂ ਕਰਨ ਦੇ ਦੋਸ਼ ਹੇਠ ਮੈਗਸੇਸੇ ਪੁਰਸਕਾਰ ਜੇਤੂ ਮਨੁੱਖੀ ਅਧਿਕਾਰਾਂ ਬਾਰੇ ਕਾਰਕੁਨ ਸੰਦੀਪ ਪਾਂਡੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤ ਹਿੰਦੂ ਮਹਾਸਭਾ ਦੇ ਕੌਮੀ ਉਪ-ਪ੍ਰਧਾਨ ਰਾਜੀਵ ਕੁਮਾਰ ਵਲੋਂ ਦਾਇਰ ਕੀਤੀ ਗਈ ਹੈ। ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿੱਚ ਐਤਵਾਰ ਨੂੰ ਸੀਏਏ ਵਿਰੋਧੀ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਨ ਮੌਕੇ ਸੰਦੀਪ ਪਾਂਡੇ ਨੇ ਕਿਹਾ ਸੀ ਕਿ “ਹਿੰਦੂਆਂ ਅਤੇ ਮੁਸਲਮਾਨਾਂ ਨੂੰ ਵੰਡਣ ਵਾਲੇ ਲੋਕ ਉਹੀ ਹਨ, ਜਿਨ੍ਹਾਂ ਨੇ ਇਹ ਕੰਮ ਅੰਗਰੇਜ਼ਾਂ ਦੇ ਰਾਜ ਦੌਰਾਨ ਕੀਤਾ ਸੀ।”
Total Views: 286 ,
Real Estate



















