ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਸਣ ‘ਤੇ ਮੈਂ ਟੈਸਟ ਕਰਵਾਇਆ ਅਤੇ ਰਿਪੋਰਟ ਪਾਜ਼ੇਟਿਵ ਆਈ ਹੈ। ਮੇਰੀ ਤਬੀਅਤ ਠੀਕ ਹੈ, ਡਾਕਟਰਾਂ ਦੀ ਸਲਾਹ ‘ਤੇ ਹੋਮ ਆਈਸੋਲੇਸ਼ਨ ‘ਚ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਰਿਹਾ ਹਾਂ। ਮੇਰੀ ਅਪੀਲ ਹੈ, ਜੋ ਵੀ ਲੋਕ ਬੀਤੇ ਦਿਨਾਂ ‘ਚ ਉਨ੍ਹਾਂ ਦੇ ਸੰਪਰਕ ‘ਚ ਆਏ ਹਨ, ਕਿਰਪਾ ਕਰਕੇ ਖ਼ੁਦ ਨੂੰ ਆਈਸੋਲੇਟ ਕਰ ਕੇ ਆਪਣੀ ਕੋਰੋਨਾ ਜਾਂਚ ਕਰਵਾਉਣ।
Total Views: 223 ,
Real Estate



















