ਨਵੀਂ ਦਿੱਲੀ, 16 ਦਸੰਬਰ
ਭਾਰਤ ਵਿਚ ਕੋਵਿਡ-19 ਦੇ 26382 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ 9932547 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਵਿਡ-19 ਕਾਰਨ ਬੀਤੇ ਚੌਵੀ ਘੰਟਿਆਂ ਦੌਰਾਨ 387 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,44,096 ਹੋ ਗਈ। ਪੰਜਾਬ ਵਿੱਚ ਕਰੋਨਾ ਕਾਰਨ 5117 ਲੋਕਾਂ ਦੀ ਜਾਨ ਜਾ ਚੁੱਕੀ ਹੈ।
Total Views: 639 ,
Real Estate



















