ਟਾਵਰਾਂ ਦੇ ਨੁਕਸਾਨ ਨੂੰ ਲੈ ਕੇ ਰਿਲਾਇੰਸ ਜੀਓ ਨੇ ਮੁਖ ਮੰਤਰੀ ਤੇ ਪੁਲਿਸ ਮੁਖੀ ਨੂੰ ਸ਼ਿਕਾਇਤ ਕੀਤੀ

ਨਵੀਂ ਦਿੱਲੀ, 30 ਦਸੰਬਰ

ਰਿਲਾਇੰਸ ਜੀਓ ਇਨਫੋਕਾਮ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਨੂੰ ਪੱਤਰ ਲਿਖ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਰਾਜ ਵਿੱਚ ‘ਜੀਓ ਨੈੱਟਵਰਕ ਟਾਵਰਾਂ ਨੂੰ ਨੁਕਸਾਨ ਪਹੁਚਾਉਣ ਦੇ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ। ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸਥਾਨਕ ਪੱਧਰ ’ਤੇ ਪੁਲੀਸ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੇ।

Total Views: 460 ,
Real Estate