
ਕੋਲਕਾਤਾ, 2 ਜਨਵਰੀ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਦਿਲ ਦਾ ਦੌਰਾ ਪੈਣ ਬਾਅਦ ਇਥੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ 48 ਸਾਲ ਦੇ ਗਾਂਗੁਲੀ ਦੀ ਹਾਲਤ ਸਥਿਰ ਹੈ। ਉਸ ਦੀ ਛਾਤੀ ਵਿੱਚ ਦਰਦ ਉਦੋਂ ਸ਼ੁਰੂ ਹੋਇਆ ਜਦੋਂ ਉਹ ਬੀਤੇ ਦਿਨ ਕਸਰਤ ਕਰਨ ਬਾਅਦ ਘਰ ਵਿੱਚ ਉਸ ਨੂੰ ਬੇਚੈਨੀ ਤੇ ਛਾਤੀ ਵਿੱਚ ਦਰਦ ਸ਼ੁਰੂ ਹੋਇਆ। ਉਸ ਨੂੰ ਹਸਪਤਾਲ ਲਿਜਾਇਆ ਗਿਆ।
Total Views: 137 ,
Real Estate



















