
ਅੰਮ੍ਰਿਤਸਰ, 9 ਜਨਵਰੀ-ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚਲ ਰਹੇ ਕਿਸਾਨ ਸੰਘਰਸ਼ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਿਸਾਨਾਂ ਅਤੇ ਸਰਕਾਰ ਦਾ ਹੈ ਅਤੇ ਇਸ ਮਸਲੇ ਦਾ ਹੱਲ ਦੋਵਾਂ ਧਿਰਾਂ ਨੂੰ ਆਪਸ ਵਿਚ ਮਿਲ-ਬੈਠ ਕੇ ਜਲਦੀ ਕਰਨਾ ਚਾਹੀਦਾ ਹੈ।
Total Views: 172 ,
Real Estate



















