
ਨਵੀਂ ਦਿੱਲੀ, 28 ਜਨਵਰੀ
ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਹਿੰਸਾ ਤੋਂ ਬਾਅਦ ਪੁਲੀਸ ਤੇ ਬੀਐੱਸਐੱਫ ਨੇ ਸਿੰਘੂ ਬਾਰਡਰ ਘੇਰ ਲਿਆ ਹੈ। ਬਾਰਡਰ ’ਤੇ ਬੈਰੀਕੇਡਿੰਗ ਕਰ ਦਿੱਤੀ ਗਈ ਹੈ। ਇਥੇ ਨਾ ਕਿਸੇ ਨੂੰ ਆਉਣ ਦਿੱਤਾ ਜਾ ਰਿਹਾ ਹੈ ਤੇ ਨਾ ਬਾਹਰ ਜਾਣ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਯੂੀਪੀ ਪੁਲੀਸ ਨੇ ਗਾਜ਼ੀਪੁਰ ਬਾਰਡਰ ’ਤੇ ਵੀ ਮਾਰਚ ਕੀਤਾ
Total Views: 281 ,
Real Estate



















