ਨਵੀਂ ਦਿੱਲੀ, 20 ਫਰਵਰੀ
ਅੱਜ ਮੁੰਬਈ ਵਿਚ ਪੈਟਰੋਲ ਦੀ ਕੀਮਤ 97 ਰੁਪਏ ਤੇ ਡੀਜ਼ਲ ਦੀ ਕੀਮਤਾਂ 88.06 ਰੁਪਏ ਪ੍ਰਤੀ ਲਿਟਰ ਹੋ ਗਈਆਂ। ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਦੁਆਰਾ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ ਸ਼ਨਿਚਰਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ ਰਿਕਾਰਡ 39 ਪੈਸੇ ਅਤੇ ਡੀਜ਼ਲ ਵਿੱਚ 37 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ।
Total Views: 140 ,
Real Estate



















