
ਚੰਡੀਗੜ੍ਹ, 1 ਮਾਰਚ – ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਦੋਹਾਂ 8 ਮਾਰਚ ਤੱਕ ਹੇਠਲੀ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
Total Views: 444 ,
Real Estate
















