
ਨਵੀਂ ਦਿੱਲੀ, 2 ਮਾਰਚ
ਦੇਸ਼ ਵਿੱਚ ਕੋਵਿਡ-19 ਦੇ 12286 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 11124527 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਵਾਇਰਸ ਕਾਰਨ 91 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 157248 ਹੋ ਗਈ। ਬੀਤੇ ਚੌਵੀ ਘੰਟਿਆਂ ਦੌਰਾਨ ਪੰਜਾਬ ਵਿੱਚ 18 ਜਾਨਾਂ ਗਈਆਂ ਹਨ।
Total Views: 207 ,
Real Estate



















